ਪੜਚੋਲ ਕਰੋ

ਇੱਕ ਜਿੱਤ ਮਗਰੋਂ ਦੁਬਾਰਾ ਕੋਹਲੀ ਦਾ ਮਾੜਾ ਦੌਰ, 8 ਮੈਚਾਂ 'ਚ 7ਵੀਂ ਹਾਰ

ਕੋਹਲੀ ਤੇ ਉਸ ਦੀ ਟੀਮ ਲਈ ਇਸ ਵਾਰ ਦਾ ਆਈਪੀਐਲ ਕਿਸੇ ਡਰਾਉਣੇ ਸੁਪਨੇ ਤੋਂ ਘੱਟ ਨਹੀਂ। 6 ਮੈਚਾਂ ਵਿੱਚ ਲਗਾਤਾਰ ਹਾਰ ਪਿੱਛੋਂ ਆਖ਼ਿਰਕਾਰ ਟੀਮ ਨੇ ਸੱਤਵੇਂ ਮੈਚ ਵਿੱਚ ਜਿੱਤ ਹਾਸਲ ਕੀਤੀ ਪਰ ਜਿਵੇਂ ਹੀ ਟੀਮ ਵਾਪਿਸ ਟਰੈਕ 'ਤੇ ਆਉਣ ਲੱਗੀ ਤਾਂ ਮੁੰਬਈ ਨੇ ਉਸ ਨੂੰ ਫਿਰ ਵੱਡਾ ਝਟਕਾ ਦੇ ਦਿੱਤਾ ਹੈ। ਟੀਮ ਆਪਣਾ 8ਵਾਂ ਮੈਚ ਵੀ ਹਾਰ ਗਈ।

ਚੰਡੀਗੜ੍ਹ: ਵਿਰਾਟ ਕੋਹਲੀ ਤੇ ਉਸ ਦੀ ਟੀਮ ਲਈ ਇਸ ਵਾਰ ਦਾ ਆਈਪੀਐਲ ਕਿਸੇ ਡਰਾਉਣੇ ਸੁਪਨੇ ਤੋਂ ਘੱਟ ਨਹੀਂ। 6 ਮੈਚਾਂ ਵਿੱਚ ਲਗਾਤਾਰ ਹਾਰ ਪਿੱਛੋਂ ਆਖ਼ਿਰਕਾਰ ਟੀਮ ਨੇ ਸੱਤਵੇਂ ਮੈਚ ਵਿੱਚ ਜਿੱਤ ਹਾਸਲ ਕੀਤੀ ਪਰ ਜਿਵੇਂ ਹੀ ਟੀਮ ਵਾਪਿਸ ਟਰੈਕ 'ਤੇ ਆਉਣ ਲੱਗੀ ਤਾਂ ਮੁੰਬਈ ਨੇ ਉਸ ਨੂੰ ਫਿਰ ਵੱਡਾ ਝਟਕਾ ਦੇ ਦਿੱਤਾ ਹੈ। ਟੀਮ ਆਪਣਾ 8ਵਾਂ ਮੈਚ ਵੀ ਹਾਰ ਗਈ। ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਟੀਮ 8 ਮੈਚਾਂ ਵਿੱਚੋਂ 7 ਮੈਚ ਹਾਰ ਕੇ ਅੰਕ ਸਾਰਨੀ ਵਿੱਚ ਸਭ ਤੋਂ ਹੇਠਾਂ ਬਿਰਾਜਮਾਨ ਹੈ। ਮੁੰਬਈ ਇੰਡੀਅਨਜ਼ ਨੇ ਸੋਮਵਾਰ ਨੂੰ ਆਖ਼ਰੀ ਓਵਰ ਵਿੱਚ ਖੇਡੀ ਹਾਰਦਿਕ ਪਾਂਡਿਆ ਦੀ ਪਾਰੀ ਦੇ ਸਹਾਰੇ ਰੌਇਲ ਚੈਲੇਂਜਰਸ ਬੰਗਲੌਰ ਨੂੰ ਪੰਜ ਵਿਕਟਾਂ ਨਾਲ ਹਰਾਇਆ। ਪਾਂਡਿਆ ਨੇ 16 ਗੇਂਦਾਂ 'ਤੇ ਨਾਬਾਦ 37 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਵਾਨਖੇੜੇ ਸਟੇਡੀਅਮ ਵਿੱਚ ਖੇਡੇ ਮੈਚ ਦੌਰਾਨ ਬੰਗਲੌਰ ਵੱਲੋਂ ਅਬਰਾਹਮ ਡਿਵਿਲਿਅਰਸ (75) ਤੇ ਮੋਈਲ ਅਲੀ (50) ਦੀ ਅਰਧ ਸੈਂਕੜੀ ਪਾਰੀ ਦੇ ਸਹਾਰੇ 20 ਓਵਰਾਂ ਵਿੱਚ 171 ਦੌੜਾਂ ਬਣਾਈਆਂ ਸੀ। ਇਸ ਲਕਸ਼ ਨੂੰ ਮੁੰਬਈ ਇੰਡੀਅਨਜ਼ ਨੇ 19 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਹਾਰਦਿਕ ਨੇ ਆਪਣੀ ਪਾਰੀ ਵਿੱਚ ਪੰਜ ਚੌਕੇ ਤੇ 2 ਛੱਕੇ ਮਾਰੇ। ਇਸ ਹਾਰ ਨੇ ਬੰਗਲੌਰ ਦੀ ਪਲੇਆਫ ਦੀ ਉਮੀਦ ਨੂੰ ਵੀ ਗਹਿਰੇ ਸੰਕਟ ਵਿੱਚ ਪਾ ਦਿੱਤਾ ਹੈ। ਅੱਠ ਮੈਚਾਂ ਵਿੱਚ ਇਹ ਉਸ ਦੀ ਸਤਵੀਂ ਹਾਰ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ
SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ
IPL 2026: ਮੁੰਬਈ ਇੰਡੀਅਨਸ 'ਚ ਇਤਿਹਾਸ ਦਾ ਸਭ ਤੋਂ ਵੱਡਾ ਤੂਫਾਨ, ਖਤਮ ਹੋਣ ਲੱਗਿਆ ਸਭ ਤੋਂ ਵੱਡਾ ਦੌਰ?
IPL 2026: ਮੁੰਬਈ ਇੰਡੀਅਨਸ 'ਚ ਇਤਿਹਾਸ ਦਾ ਸਭ ਤੋਂ ਵੱਡਾ ਤੂਫਾਨ, ਖਤਮ ਹੋਣ ਲੱਗਿਆ ਸਭ ਤੋਂ ਵੱਡਾ ਦੌਰ?
IPL 2026: ਆਈਪੀਐਲ 'ਚ ਛਾਏ ਵੈਭਵ ਸੂਰਿਆਵੰਸ਼ੀ, ਤੂਫ਼ਾਨੀ ਪਾਰੀ ਨਾਲ ਰਚਿਆ ਇਤਿਹਾਸ; ਕ੍ਰਿਸ ਗੇਲ ਦਾ 14 ਸਾਲ ਪੁਰਾਣਾ 'ਮਹਾਰਿਕਾਰਡ' ਇੰਝ ਤੋੜਿਆ...
ਆਈਪੀਐਲ 'ਚ ਛਾਏ ਵੈਭਵ ਸੂਰਿਆਵੰਸ਼ੀ, ਤੂਫ਼ਾਨੀ ਪਾਰੀ ਨਾਲ ਰਚਿਆ ਇਤਿਹਾਸ; ਕ੍ਰਿਸ ਗੇਲ ਦਾ 14 ਸਾਲ ਪੁਰਾਣਾ 'ਮਹਾਰਿਕਾਰਡ' ਇੰਝ ਤੋੜਿਆ...
Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ
Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Embed widget