ਪੜਚੋਲ ਕਰੋ

19 ਸਤੰਬਰ ਤੋਂ ਸ਼ੁਰੂ ਹੋ ਸਕਦਾ IPL 2020, ਫਾਈਨਲ 8 ਨਵੰਬਰ ਨੂੰ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੀ ਸ਼ੁਰੂਆਤ 19 ਸਤੰਬਰ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਹੋ ਸਕਦੀ ਹੈ।ਇਸਦਾ ਫਾਈਨਲ 8 ਨਵੰਬਰ ਨੂੰ ਖੇਡਿਆ ਜਾਵੇਗਾ। ਬੀਸੀਸੀਆਈ ਦੇ ਚੋਟੀ ਦੇ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੂੰ ਦਿੱਤੀ।

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੀ ਸ਼ੁਰੂਆਤ 19 ਸਤੰਬਰ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਹੋ ਸਕਦੀ ਹੈ।ਇਸਦਾ ਫਾਈਨਲ 8 ਨਵੰਬਰ ਨੂੰ ਖੇਡਿਆ ਜਾਵੇਗਾ। ਬੀਸੀਸੀਆਈ ਦੇ ਚੋਟੀ ਦੇ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੂੰ ਦਿੱਤੀ। ਇਸ ਨੂੰ ਅੰਤਮ ਰੂਪ ਦੇਣ ਅਤੇ ਮਨਜ਼ੂਰੀ ਦੇਣ ਲਈ ਆਈਪੀਐਲ ਗਵਰਨਿੰਗ ਕੌਂਸਲ ਅਗਲੇ ਹਫਤੇ ਬੈਠਕ ਕਰੇਗੀ। ਪਤਾ ਲੱਗਿਆ ਹੈ ਕਿ ਕ੍ਰਿਕਟ ਬੋਰਡ ਆਫ ਇੰਡੀਆ (ਬੀਸੀਸੀਆਈ) ਨੇ ਆਪਣੀ ਯੋਜਨਾ ਫਰੈਂਚਾਇਜ਼ੀ ਨੂੰ ਦਿੱਤੀ ਹੈ। ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, 
" ਸੰਭਾਵਨਾ ਹੈ ਕਿ ਆਈਪੀਐਲ 19 ਸਤੰਬਰ (ਸ਼ਨੀਵਾਰ) ਨੂੰ ਸ਼ੁਰੂ ਹੋਵੇਗੀ ਅਤੇ ਫਾਈਨਲ 8 ਨਵੰਬਰ (ਐਤਵਾਰ) ਨੂੰ ਖੇਡਿਆ ਜਾਵੇਗਾ।ਇਸ ਤਰ੍ਹਾਂ ਇਹ 51 ਦਿਨਾਂ ਤੱਕ ਚੱਲੇਗਾ ਅਤੇ ਇਹ ਫਰੈਂਚਾਇਜ਼ੀ ਅਤੇ ਬ੍ਰੌਡਕਾਸਟਰਾਂ ਤੋਂ ਇਲਾਵਾ ਹੋਰ ਹਿੱਸੇਦਾਰਾਂ ਲਈ ਅਨੁਕੂਲ ਹੋਵੇਗਾ। "
-
ਅਕਤੂਬਰ-ਨਵੰਬਰ ਵਿੱਚ ਹੋਣ ਵਾਲੇ ਟੀ -20 ਵਰਲਡ ਕੱਪ ਨੂੰ ਮੁਲਤਵੀ ਕਰਨ ਦੇ ਕੌਮਾਂਤਰੀ ਕ੍ਰਿਕਟ ਪਰਿਸ਼ਦ ਦੇ ਫੈਸਲੇ ਤੋਂ ਬਾਅਦ ਆਈਪੀਐਲ ਸੰਭਵ ਹੋ ਗਿਆ ਹੈ।ਇਹ ਕਿਆਸ ਲਗਾਏ ਜਾ ਰਹੇ ਸਨ ਕਿ ਆਈਪੀਐਲ 26 ਸਤੰਬਰ ਤੋਂ ਸ਼ੁਰੂ ਹੋਵੇਗੀ।ਪਰ ਬੀਸੀਸੀਆਈ ਇਸਦੀ ਸ਼ੁਰੂਆਤ ਇੱਕ ਹਫ਼ਤੇ ਪਹਿਲਾਂ ਕਰਨਾ ਚਾਹੁੰਦਾ ਹੈ ਤਾਂ ਜੋ ਭਾਰਤੀ ਟੀਮ ਦਾ ਆਸਟਰੇਲੀਆ ਦੌਰਾ ਪ੍ਰਭਾਵਿਤ ਨਾ ਹੋਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget