ਪੜਚੋਲ ਕਰੋ

IPL 2020: ਅੰਬਾਤੀ ਰਾਇਡੂ ਹੋਏ ਬਾਹਰ, ਚੇਨਈ ਸੁਪਰ ਕਿੰਗਜ਼ ਦੀਆਂ ਵਧੀਆਂ ਮੁਸ਼ਕਲਾਂ

25 ਸਤੰਬਰ ਨੂੰ ਦਿੱਲੀ ਕੈਪੀਟਲਿਸਟ ਦਾ ਸਾਹਮਣਾ ਕਰਨ ਜਾ ਰਹੀ ਚੇਨਈ ਸੁਪਰ ਕਿੰਗਜ਼ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਟੀਮ ਸਟਾਰਰ ਬੱਲੇਬਾਜ਼ ਅੰਬਾਤੀ ਰਾਇਡੂ ਦਿੱਲੀ ਕੈਪੀਟਲਿਸਟ ਖਿਲਾਫ ਮੈਚ 'ਚ ਨਹੀਂ ਖੇਡਣਗੇ।

IPL 2020: 25 ਸਤੰਬਰ ਨੂੰ ਦਿੱਲੀ ਕੈਪੀਟਲਿਸਟ ਦਾ ਸਾਹਮਣਾ ਕਰਨ ਜਾ ਰਹੀ ਚੇਨਈ ਸੁਪਰ ਕਿੰਗਜ਼ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਟੀਮ ਸਟਾਰਰ ਬੱਲੇਬਾਜ਼ ਅੰਬਾਤੀ ਰਾਇਡੂ ਦਿੱਲੀ ਕੈਪੀਟਲਿਸਟ ਖਿਲਾਫ ਮੈਚ 'ਚ ਨਹੀਂ ਖੇਡਣਗੇ। ਸੀਐਸਕੇ ਦੇ ਮੈਨੇਜਮੈਂਟ ਵੱਲੋਂ ਰਾਇਡੂ ਦੇ ਮੈਚ ਤੋਂ ਬਾਹਰ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਪਹਿਲੇ ਮੈਚ ਦੇ ਹੀਰੋ ਰਾਇਡੂ ਰਾਜਸਥਾਨ ਰਾਇਲਜ਼ ਖ਼ਿਲਾਫ਼ ਮੈਚ ਵਿੱਚ ਨਹੀਂ ਖੇਡ ਸਕੇ ਤੇ ਸੀਐਸਕੇ ਨੂੰ ਇਸ ਮੈਚ ਵਿੱਚ 16 ਦੌੜਾਂ ਨਾਲ ਹਾਰਦਾ ਸਾਹਮਣਾ ਕਰਨਾ ਪਿਆ। ਸੀਐਸਕੇ ਦੇ ਸੀਈਓ ਨੇ ਰਾਇਡੂ ਦੀ ਸੱਟ ਨੂੰ ਵਧੇਰੇ ਗੰਭੀਰ ਨਹੀਂ ਦੱਸਿਆ ਹੈ। ਉਨ੍ਹਾਂ ਕਿਹਾ, “ਰਾਇਡੂ ਹੈਮਸਟ੍ਰਿੰਗ ਦੀ ਸੱਟ ਨਾਲ ਜੂਝ ਰਿਹਾ ਹੈ, ਪਰ ਉਸ ਦਾ ਕੋਈ ਹੋਰ ਮੈਚ ਖੇਡਣਾ ਨਿਸ਼ਚਤ ਨਹੀਂ ਹੈ। ਹਾਂ, ਇਸ ਤੋਂ ਬਾਅਦ ਰਾਇਡੂ ਪੂਰੀ ਤਰ੍ਹਾਂ ਖੇਡਣ ਲਈ ਤਿਆਰ ਹੋਣਗੇ। ਦਿੱਲੀ ਖਿਲਾਫ ਮੈਚ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦੀ ਟੀਮ ਨੂੰ ਆਰਾਮ ਕਰਨ ਦਾ ਮੌਕਾ ਵੀ ਮਿਲੇਗਾ। ਫਿਰ ਸੀਐਸਕੇ ਦੀ ਟੀਮ ਇੱਕ ਹਫਤੇ ਬਾਅਦ 2 ਅਕਤੂਬਰ ਨੂੰ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਮੈਦਾਨ ਵਿੱਚ ਉਤਰੇਗੀ। ਕਿਸਾਨਾਂ ਦੀ ਬੜ੍ਹਕ ਨਾਲ ਘਬਰਾਇਆ ਰੇਲਵੇ, ਪੰਜਾਬ ਆਉਂਦੀਆਂ ਰੇਲਾਂ ਨੂੰ ਬ੍ਰੇਕ ਦੱਸ ਦੇਈਏ ਕਿ ਪਿਛਲੇ ਸਾਲ ਅੰਬਾਤੀ ਰਾਇਡੂ ਨੂੰ ਇੰਗਲੈਂਡ ਵਿੱਚ ਖੇਡੇ ਗਏ ਵਿਸ਼ਵ ਕੱਪ ਵਿੱਚ ਜਗ੍ਹਾ ਨਹੀਂ ਮਿਲੀ ਸੀ। ਇਸ ਤੋਂ ਨਾਰਾਜ਼ ਰਾਇਡੂ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕਰ ਦਿੱਤਾ। ਹਾਲਾਂਕਿ, ਬਾਅਦ 'ਚ ਉਸ ਨੇ ਦ੍ਰਾਵਿੜ ਦੀ ਰਾਏ 'ਤੇ ਆਪਣਾ ਫੈਸਲਾ ਬਦਲ ਦਿੱਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget