ਪੜਚੋਲ ਕਰੋ

IPL 2020 DC vs KXIP: ਮਾਰਕਸ ਸਟੋਇਨਿਸ ਨੇ ਲਾਇਆ ਸੀਜ਼ਨ ਦਾ ਸਭ ਤੋਂ ਤੇਜ਼ ਅਰਧ ਸੈਂਕੜਾ

IPL 2020 DC vs KXIP: ਸਟੋਇਨਿਸ ਨੇ ਸਿਰਫ 20 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ। ਇਹ ਇਸ ਸੀਜ਼ਨ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਹੈ। ਹਾਲਾਂਕਿ ਇਸ ਦੇ ਨਾਲ ਹੀ ਸਟੋਇਨਿਸ ਇਸ ਸੀਜ਼ਨ 'ਚ ਅਰਧ ਸੈਂਕੜਾ ਲਾਉਣ ਵਾਲੇ ਤੀਜੇ ਬੱਲੇਬਾਜ਼ ਬਣ ਗਏ ਹਨ।ਸਟੋਇਨਿਸ ਨੇ ਸਿਰਫ 20 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ। ਇਹ ਇਸ ਸੀਜ਼ਨ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਹੈ। ਹਾਲਾਂਕਿ ਇਸ ਦੇ ਨਾਲ ਹੀ ਸਟੋਇਨਿਸ ਇਸ ਸੀਜ਼ਨ 'ਚ ਅਰਧ ਸੈਂਕੜਾ ਲਾਉਣ ਵਾਲੇ ਤੀਜੇ ਬੱਲੇਬਾਜ਼ ਬਣ ਗਏ ਹਨ।

IPL 2020 DC vs KXIP: IPL 2020 ਦੇ ਦੂਜੇ ਮੈਚ ਵਿਚ ਕਿੰਗਸ ਇਲੈਵਨ ਪੰਜਾਬ ਦੀ ਟੀਮ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼ੁਰੂਆਤ 'ਚ ਕਪਤਾਨ ਕੇਐਲਰਾਹੁਲ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਾਰਗਰ ਲੱਗ ਰਿਹਾ ਸੀ। ਕਿਉਂਕਿ ਦਿੱਲੀ ਨੇ ਇਕ ਸਮੇਂ ਸਿਰਫ 96 ਦੌੜਾਂ 'ਤੇ ਆਪਣੇ ਛੇ ਵਿਕੇਟ ਗਵਾ ਦੱਤੇ ਸਨ। ਪਰ ਇਸ ਤੋਂ ਬਾਅਦ ਆਲਰਾਊਂਡਰ ਮਾਰਕਸ ਸਟੋਇਨਿਸ ਨੇ 53 ਦੌੜਾਂ ਦੀ ਤਾਬੜਤੋੜ ਪਾਰੀ ਖੇਡ ਕੇ ਸ਼ਾਨਦਾਰ ਵਾਪਸੀ ਕਰਾਈ।

ਸਟੋਇਨਿਸ ਨੇ ਸਿਰਫ 20 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ। ਇਹ ਇਸ ਸੀਜ਼ਨ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਹੈ। ਹਾਲਾਂਕਿ ਇਸ ਦੇ ਨਾਲ ਹੀ ਸਟੋਇਨਿਸ ਇਸ ਸੀਜ਼ਨ 'ਚ ਅਰਧ ਸੈਂਕੜਾ ਲਾਉਣ ਵਾਲੇ ਤੀਜੇ ਬੱਲੇਬਾਜ਼ ਬਣ ਗਏ ਹਨ। ਸਟੋਇਨਿਸ ਨੇ 21 ਗੇਂਦਾਂ 'ਚ 53 ਦੌੜਾਂ ਦੀ ਮਹੱਤਵਪੂਰਨ ਪਾਰੀ ਖੇਡੀ। ਆਪਣੀ ਅਰਧਸੈਂਕੜਾ ਪਾਰੀ 'ਚ ਸਟੋਇਨਿਸ ਨੇ ਸੱਤ ਚੌਕੇ ਤੇ ਤਿੰਨ ਛੱਕੇ ਲਾਏ।

ਸਟੋਇਨਿਸ ਦੀ ਪਾਰੀ ਦੀ ਬਦੌਲਤ ਹੀ ਦਿੱਲੀ ਕਿਸੇ ਤਰ੍ਹਾਂ 150 ਦੌੜਾਂ ਦਾ ਅੰਕੜਾ ਪਾਰ ਸਕੀ। ਸਟੋਇਨਿਸ ਇਸ ਦੇ ਨਾਲ ਹੀ ਦਿੱਲੀ ਲਈ ਸਭ ਤੋਂ ਤੇਜ਼ ਅਰਧ ਸੈਂਕੜਾ ਲਾਉਣ ਦੇ ਮਾਮਲੇ 'ਚ ਸੰਯੁਕਤ ਰੂਪ ਨਾਲ ਦੂਜੇ ਨੰਬਰ 'ਤੇ ਪਹੁੰਚ ਗਏ। ਦਿੱਲੀ ਲਈ ਸਭ ਤੋਂ ਤੇਜ਼ ਅਰਧ ਸੈਂਕੜਾ ਕ੍ਰਿਸ ਮੌਰਿਸ ਨੇ ਲਾਇਆ। ਮੌਰਿਸ ਦੇ ਨਾਂਅ 17 ਗੇਂਦਾਂ 'ਚ ਅਰਧ ਸੈਂਕੜਾ ਲਾਉਣ ਦਾ ਰਿਕਾਰਡ ਹੈ। ਸਟੋਇਨਿਸ ਦੀ ਵਾਰੀ ਦੀ ਬਦੌਲਤ ਹੀ ਦਿੱਲੀ ਨੇ 20 ਓਵਰਾਂ 'ਚ ਕਿਸੇ ਤਰ੍ਹਾਂ 157 ਰਨ ਬਣਾਏ।

ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰ

ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ

ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...

PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ

ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ

ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ

ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ

ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ

Embed widget