ਪੜਚੋਲ ਕਰੋ

IPL 2020 DC vs KKR: ਕੋਲਕਾਤਾ ਨੇ ਟੌਸ ਜਿੱਤ ਕੇ ਲਿਆ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ 

ਆਈਪੀਐਲ 2020 ਦੇ 16 ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸ਼ਾਰਜਾਂਹ 'ਚ ਖੇਡੇ ਜਾਣ ਵਾਲੇ ਇਸ ਮੈਚ 'ਚ ਦਿੱਲੀ ਕੈਪੀਟਲ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ।

DC vs KKR: ਆਈਪੀਐਲ 2020 ਦੇ 16 ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸ਼ਾਰਜਾਂਹ 'ਚ ਖੇਡੇ ਜਾਣ ਵਾਲੇ ਇਸ ਮੈਚ 'ਚ ਦਿੱਲੀ ਕੈਪੀਟਲ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ। ਇਹ ਮੈਦਾਨ ਬਹੁਤ ਛੋਟਾ ਹੈ, ਇਸ ਲਈ ਇਸ ਮੈਚ 'ਚ ਚੌਕਿਆਂ ਅਤੇ ਛੱਕਿਆਂ ਦੀ ਬਾਰਸ਼ ਦੇਖ ਸਕਦੇ ਹਾਂ। ਕੋਲਕਾਤਾ ਨੇ ਇਸ ਮੈਚ ਲਈ ਟੀਮ 'ਚ ਤਬਦੀਲੀ ਕੀਤੀ ਹੈ। ਮਿਡਲ ਆਰਡਰ ਦੇ ਬੱਲੇਬਾਜ਼ ਰਾਹੁਲ ਤ੍ਰਿਪਾਠੀ ਨੂੰ ਚਾਈਨਾ ਦੇ ਸਪਿਨਰ ਕੁਲਦੀਪ ਯਾਦਵ ਦੀ ਥਾਂ ਅੱਜ ਮੌਕਾ ਮਿਲਿਆ ਹੈ।
ਟੌਸ ਤੋਂ ਬਾਅਦ ਕੋਲਕਾਤਾ ਦੇ ਕਪਤਾਨ ਦਿਨੇਸ਼ ਕਾਰਤਿਕ ਨੇ ਕਿਹਾ ਕਿ ਅਸੀਂ ਪਹਿਲਾਂ ਗੇਂਦਬਾਜ਼ੀ ਕਰਨ ਜਾ ਰਹੇ ਹਾਂ। ਸਾਨੂੰ ਸ਼ਾਇਦ ਇੱਥੇ ਤ੍ਰੇਲ ਦਾ ਲਾਭ ਮਿਲ ਸਕਦਾ ਹੈ। ਅਸੀਂ ਸਹੀ ਰਸਤੇ 'ਤੇ ਹਾਂ। ਕੁਲਦੀਪ ਯਾਦਵ ਦੀ ਥਾਂ ਰਾਹੁਲ ਤ੍ਰਿਪਾਠੀ ਨੂੰ ਅੱਜ ਮੌਕਾ ਮਿਲਿਆ ਹੈ। ਅਸੀਂ ਆਪਣੀ ਬੱਲੇਬਾਜ਼ੀ 'ਚ ਡੂੰਘਾਈ ਜੋੜਨਾ ਚਾਹੁੰਦੇ ਸੀ। ਇਹ ਹਰ ਭਾਰਤੀ ਮੈਦਾਨ ਦੀ ਤਰ੍ਹਾਂ ਹੈ ਜਿਸ 'ਤੇ ਅਸੀਂ ਖੇਡਦੇ ਹਾਂ। ਇੱਥੇ ਕੁਝ ਨਵਾਂ ਨਹੀਂ ਹੈ।
ਇਸ ਦੇ ਨਾਲ ਹੀ, ਦਿੱਲੀ ਕੈਪੀਟਲਸ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਕਿਹਾ ਕਿ ਅਸੀਂ ਵੀ ਤ੍ਰੇਲ ਵੇਖ ਕੇ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁੰਦੇ ਸੀ। ਵਿਕਟ ਸ਼ਾਨਦਾਰ ਲੱਗ ਰਹੀ ਹੈ। ਇਸ ਲਈ ਪਹਿਲਾਂ ਬੱਲੇਬਾਜ਼ੀ ਕਰਨਾ ਵੀ ਖੁਸ਼ੀ ਦੀ ਗੱਲ ਹੈ। ਸਾਨੂੰ ਪਿਛਲੇ ਕੁਝ ਮੈਚਾਂ ਵਿੱਚ ਹੌਲੀ ਸ਼ੁਰੂਆਤ ਮਿਲੀ ਹੈ, ਅਸੀਂ ਇਸ ਬਾਰੇ ਗੱਲ ਕੀਤੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਅਸੀਂ ਪਾਵਰ ਪਲੇ 'ਚ ਵਿਕਟ ਨਹੀਂ ਗੁਆਉਣਾ ਚਾਹੁੰਦੇ। ਅਸੀਂ ਟੀਮ 'ਚ ਦੋ ਬਦਲਾਅ ਕੀਤੇ ਹਨ।

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget