ਪੜਚੋਲ ਕਰੋ
Advertisement
IPL: 15 ਤਰੀਕ ਤੱਕ ਆਈਪੀਐਲ ਨਹੀਂ ਖੇਡ ਸਕੇਗਾ ਕੋਈ ਵੀ ਵਿਦੇਸ਼ੀ ਖਿਡਾਰੀ, ਸਰਕਾਰ ਨੇ ਕੋਰੋਨਾਵਾਇਰਸ ਕਰਕੇ ਵੀਜ਼ਾ ਕਰੇਗੀ ਰੱਦ
ਆਈਪੀਐਲ 'ਤੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਖਿਡਾਰੀ 15 ਅਪ੍ਰੈਲ ਤੱਕ ਆਈਪੀਐਲ 'ਚ ਹਿੱਸਾ ਨਹੀਂ ਲੈ ਸਕੇਗਾ, ਕਿਉਂਕਿ ਸਰਕਾਰ ਨੇ ਵਿਦੇਸ਼ੀ ਲੋਕਾਂ ਦੇ ਵੀਜ਼ਾ 'ਤੇ ਪਾਬੰਦੀ ਲਾ ਦਿੱਤੀ ਹੈ।
ਨਵੀਂ ਦਿੱਲੀ: ਆਈਪੀਐਲ 29 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹੁਣ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੋਰੋਨਾਵਾਇਰਸ ਦੇ ਮੱਦੇਨਜ਼ਰ ਭਾਰਤ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦਾ ਵੀਜ਼ਾ 15 ਅਪ੍ਰੈਲ ਤੱਕ ਮੁਅੱਤਲ ਕਰ ਦਿੱਤਾ ਹੈ। ਇਹ ਪਾਬੰਦੀ ਡਿਪਲੋਮੈਟਾਂ, ਅਧਿਕਾਰੀਆਂ, ਸੰਯੁਕਤ ਰਾਸ਼ਟਰ ਦੇ ਕਰਮਚਾਰੀਆਂ ਤੇ ਅੰਤਰਰਾਸ਼ਟਰੀ ਸੰਗਠਨਾਂ ਨੂੰ ਛੋਟ ਦੇਵੇਗੀ।
ਇਹ ਪਾਬੰਦੀ 13 ਮਾਰਚ, 2020 ਤੋਂ ਲਾਗੂ ਹੋਵੇਗੀ। ਇਸ 'ਚ ਸਾਰੇ ਵਿਦੇਸ਼ੀ ਖਿਡਾਰੀ ਜੋ ਆਈਪੀਐਲ ਲਈ ਭਾਰਤ ਆ ਰਹੇ ਸੀ 'ਤੇ ਵੀ ਪਾਬੰਦੀ ਲਾਈ ਗਈ ਹੈ। ਅਜਿਹੇ 'ਚ ਕੋਈ ਵੀ ਖਿਡਾਰੀ ਲਗਪਗ ਅੱਧੇ ਮਹੀਨੇ ਯਾਨੀ 15 ਅਪ੍ਰੈਲ ਤੱਕ ਆਈਪੀਐਲ ਵਿੱਚ ਸ਼ਾਮਲ ਨਹੀਂ ਹੋ ਸਕੇਗਾ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਪੰਜਾਬ
ਪੰਜਾਬ
Advertisement