ਪੜਚੋਲ ਕਰੋ

KXIP vs RCB, IPL 2020: ਪੰਜਾਬ ਨੇ ਬੰਗਲੌਰ ਅੱਗੇ ਰੱਖਿਆ 207 ਦੌੜਾਂ ਦਾ ਟੀਚਾ, ਕੇ ਐਲ ਰਾਹੁਲ ਨੇ ਮਾਰਿਆ ਸ਼ਾਨਦਾਰ ਸੈਂਕੜਾ

ਆਈਪੀਐਲ 2020 ਦਾ ਛੇਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਅੱਜ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।

ਨਵੀਂ ਦਿੱਲੀ: ਆਈਪੀਐਲ 2020 ਦਾ ਛੇਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਅੱਜ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੈਂਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਸੀ।ਉਧਰ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰ ਬੰਗਲੌਰ ਅੱਗੇ 207 ਦੌੜਾਂ ਦਾ ਟੀਚਾ ਰੱਖਿਆ ਹੈ। ਕੇ ਐਲ ਰਾਹੁਲ ਨੇ ਸ਼ਾਨਦਾਰ ਪਾਰੀ ਖੇਡੀ। ਉਸਨੇ 69 ਗੇਂਦਾਂ 'ਚ 14 ਚੌਕੇ ਅਤੇ 7 ਛੱਕੇ ਮਾਰ 132 ਦੌੜਾਂ ਬਣਾਈਆਂ।ਉਧਰ ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਸ਼ਿਵਮ ਦੂਬੇ ਨੇ 2 ਵਿਕਟ ਲਏ। ਪੰਜਾਬ ਇਸ ਸੀਜ਼ਨ ਦਾ ਆਪਣਾ ਪਹਿਲਾ ਮੈਚ ਹਾਰ ਗਿਆ ਸੀ, ਅਜਿਹੀ ਸਥਿਤੀ ਵਿੱਚ ਉਹ ਹੁਣ ਸੀਜ਼ਨ ਵਿੱਚ ਪਹਿਲੀ ਜਿੱਤ ਦਰਜ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਧਰ ਬੈਂਗਲੌਰ ਨੇ ਜਿੱਤ ਦੇ ਨਾਲ ਸੀਜ਼ਨ ਦੀ ਸ਼ੁਰੂਆਤ ਕੀਤੀ ਹੈ। ਅਜਿਹੀ ਸਥਿਤੀ ਵਿੱਚ ਬੈਂਗਲੌਰ ਇਸ ਮੈਚ ਵਿੱਚ ਵੀ ਜਿੱਤ ਹਾਸਲ ਕਰਨਾ ਚਾਹੇਗਾ।

ਟਾਪ ਹੈਡਲਾਈਨ

IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ
FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।
FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

Embed widget