ਪੜਚੋਲ ਕਰੋ

IPL 2020, MI vs RR: ਮੁੰਬਈ 'ਤੇ ਰਾਜਸਥਾਨ 'ਚ ਚੱਲ ਰਿਹਾ ਰੌਮਾਂਚਕ ਮੁਕਾਬਲਾ, ਪੰਜਵੇਂ ਓਵਰ 'ਚ MI ਨੂੰ ਪਹਿਲਾ ਝਟਕਾ

IPL 2020 ਦੇ 20 ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

MI vs RR: IPL 2020 ਦੇ 20 ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰੋਹਿਤ ਸ਼ਰਮਾ ਬਿਨਾਂ ਕਿਸੇ ਤਬਦੀਲੀ ਦੇ ਇਸ ਮੈਚ ਵਿੱਚ ਉੱਤਰੇ ਹਨ। ਇਸ ਦੇ ਨਾਲ ਹੀ ਰਾਜਸਥਾਨ ਰਾਇਲਜ਼ ਨੇ ਆਪਣੀ ਟੀਮ ਵਿੱਚ ਤਿੰਨ ਬਦਲਾਅ ਕੀਤੇ ਹਨ। ਤੇਜ਼ ਗੇਂਦਬਾਜ਼ ਕਾਰਤਿਕ ਤਿਆਗੀ ਆਪਣੀ ਸ਼ੁਰੂਆਤ ਕਰ ਰਿਹਾ ਹੈ। ਇਸ ਦੇ ਨਾਲ ਹੀ ਯਸ਼ਾਸਵੀ ਜੈਸਵਾਲ ਅਤੇ ਅੰਕਿਤ ਰਾਜਪੂਤ ਟੀਮ ਵਿੱਚ ਵਾਪਸੀ ਕਰ ਚੁੱਕੇ ਹਨ। ਟਾਸ ਤੋਂ ਬਾਅਦ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਅਸੀਂ ਪਹਿਲਾਂ ਬੱਲੇਬਾਜ਼ੀ ਕਰਾਂਗੇ। ਪਿੱਚ ਬਹੁਤ ਵਧੀਆ ਲੱਗ ਰਹੀ ਹੈ। ਅਸੀਂ ਵਧੀਆ ਪ੍ਰਦਰਸ਼ਨ ਕਰ ਰਹੇ ਹਾਂ, ਸਾਨੂੰ ਹੁਣੇ ਹੋਰ ਪ੍ਰਦਰਸ਼ਨ ਕਰਨਾ ਜਾਰੀ ਰੱਖਣਾ ਹੈ। ਦੱਸ ਦੇਈਏ ਕੇ MI ਨੇ ਇਸ ਵਕਤ 6 ਓਵਰਾਂ ਮਗਰੋਂ ਇੱਕ ਵਿਕਟ ਦੇ ਨੁਕਸਾਨ ਤੇ 56 ਦੌੜਾਂ ਬਣਾਈਆਂ ਹਨ।ਮੁੰਬਈ ਇੰਡੀਅਨਜ਼ ਨੂੰ ਪਹਿਲਾ ਝਟਕਾ ਲੱਗਾ ਹੈ। ਕਾਰਤਿਕ ਤਿਆਗੀ ਨੇ ਡੀ ਕੌਕ ਨੂੰ ਪਵੇਲੀਅਨ ਭੇਜ ਦਿੱਤਾ ਹੈ। ਕਾਰਤਿਕ ਤਿਆਗੀ ਨੇ ਆਪਣੇ ਪਹਿਲੇ ਮੈਚ ਦੇ ਪਹਿਲੇ ਹੀ ਓਵਰ ਵਿੱਚ ਰਾਜਸਥਾਨ ਨੂੰ ਵੱਡੀ ਸਫਲਤਾ ਦਿੱਤੀ ਹੈ। ਡਿ ਕੌਕ 15 ਗੇਂਦਾਂ ਵਿੱਚ 23 ਦੌੜਾਂ ਬਣਾ ਕੇ ਆਊਟ ਹੋਏ। ਇਸ ਪਾਰੀ ਦੌਰਾਨ ਉਸ ਨੇ 3 ਚੌਕੇ ਅਤੇ ਇਕ ਛੱਕਾ ਲਗਾਇਆ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget