ਪੜਚੋਲ ਕਰੋ

ਰਿਕੀ ਪੌਂਟਿੰਗ ਕਾਰਨ ਮੁੰਬਈ ਇੰਡੀਅਨਸ ਬਣੀ ਸਭ ਤੋਂ ਕਾਮਯਾਬ ਟੀਮ, ਰੋਹਿਤ ਸ਼ਰਮਾ ਨੇ ਖੋਲ੍ਹੇ ਰਾਜ਼

ਰੋਹਿਤ ਸ਼ਰਮਾ ਦਾ ਮੰਨਣਾ ਹੈ ਕਿ ਪੌਂਟਿੰਗ ਤੋਂ ਸਿੱਖੀ ਇਹ ਆਦਤ ਮੁੰਬਈ ਇੰਡੀਅਨਸ ਦੇ ਨਾਲ ਉਨ੍ਹਾਂ ਦੀ ਸਫਲਤਾ 'ਚ ਵੱਡੀ ਭੂਮਿਕਾ ਨਿਭਾਉਂਦੀ ਰਹੀ ਹੈ। ਉਨ੍ਹਾਂ ਕਿਹਾ 'ਮੈਂ ਇਹ ਜਾਣਨ ਦੀ ਕੋਸ਼ਿਸ਼ ਕਰਦਾ ਹਾਂ ਕਿ ਸਾਰੇ ਖਿਡਾਰੀਆਂ ਤੋਂ ਛੋਟੇ ਤੋਂ ਛੋਟਾ ਯੋਗਦਾਨ ਕਿਵੇਂ ਲਿਆ ਜਾ ਸਕਦਾ ਹੈ, ਮੇਰਾ ਪ੍ਰਦਰਸ਼ਨ ਵੀ ਮਹੱਤਵਪੂਰਰਨ ਹੈ।

IPL ਦੇ ਇਤਿਹਾਸ 'ਚ ਮੁੰਬਈ ਇੰਡੀਅਨਸ ਨੇ ਚਾਰ ਵਾਰ ਆਈਪੀਐਲ ਦਾ ਖਿਤਾਬ ਆਪਣੇ ਨਾਂਅ ਕੀਤਾ ਹੈ। ਰੋਹਿਤ ਸ਼ਰਮਾ ਨੇ ਕਪਤਾਨ ਦੇ ਤੌਰ 'ਤੇ ਆਪਣੀ ਕਾਮਯਾਬੀ ਦਾ ਸਿਹਰਾ ਵਿਸ਼ਵ ਕ੍ਰਿਕਟ ਦੇ ਸਭ ਤੋਂ ਕਾਮਯਾਬ ਕਪਤਾਨਾਂ 'ਚੋਂ ਇਕ ਰਿਕੀ ਪੌਂਟਿੰਗ ਨੂੰ ਦਿੱਤਾ ਹੈ। ਰੋਹਿਤ ਨੇ ਦੱਸਿਆ ਕਿ ਉਨ੍ਹਾਂ ਰਿਕੀ ਪੌਂਟਿੰਗ ਤੋਂ ਸਿੱਖਿਆ ਹੈ ਕਿ ਕਿਵੇਂ ਟੀਮ 'ਚ ਸਾਰੇ ਖਿਡਾਰੀਆਂ ਨੂੰ ਮਹੱਤਵਪੂਰਨ ਮਹਿਸੂਸ ਕਰਵਾਇਆ ਜਾਂਦਾ ਹੈ।

ਰੋਹਿਤ ਸ਼ਰਮਾ ਦਾ ਮੰਨਣਾ ਹੈ ਕਿ ਪੌਂਟਿੰਗ ਤੋਂ ਸਿੱਖੀ ਇਹ ਆਦਤ ਮੁੰਬਈ ਇੰਡੀਅਨਸ ਦੇ ਨਾਲ ਉਨ੍ਹਾਂ ਦੀ ਸਫਲਤਾ 'ਚ ਵੱਡੀ ਭੂਮਿਕਾ ਨਿਭਾਉਂਦੀ ਰਹੀ ਹੈ। ਉਨ੍ਹਾਂ ਕਿਹਾ 'ਮੈਂ ਇਹ ਜਾਣਨ ਦੀ ਕੋਸ਼ਿਸ਼ ਕਰਦਾ ਹਾਂ ਕਿ ਸਾਰੇ ਖਿਡਾਰੀਆਂ ਤੋਂ ਛੋਟੇ ਤੋਂ ਛੋਟਾ ਯੋਗਦਾਨ ਕਿਵੇਂ ਲਿਆ ਜਾ ਸਕਦਾ ਹੈ, ਮੇਰਾ ਪ੍ਰਦਰਸ਼ਨ ਵੀ ਮਹੱਤਵਪੂਰਰਨ ਹੈ।'

ਅਕਾਲੀ ਦਲ-ਬੀਜੇਪੀ ਦਾ ਤੋੜ ਵਿਛੋੜਾ ਕਾਂਗਰਸ ਵੱਲੋਂ ਕਿਸਾਨਾਂ ਦੀ ਜਿੱਤ ਕਰਾਰ

ਰੋਹਿਤ ਮੈਚ ਖੇਡ ਰਹੇ ਕ੍ਰਿਕਟਰਸ ਤੋਂ ਇਲਾਵਾ ਬੈਂਚ 'ਤੇ ਬੈਠੇ ਖਿਡਾਰੀਆਂ ਨਾਲ ਵੀ ਗੱਲ ਕਰਦੇ ਹਨ। ਉਨ੍ਹਾਂ ਕਿਹਾ 'ਮੈਂ ਇਹ ਯਕੀਨੀ ਬਣਾਉਂਦਾ ਹਾਂ ਕਿ ਮੇਰੇ ਨਾਲ ਜੋ 10 ਲੋਕ ਖੇਡ ਰਹੇ ਹਨ ਅਤੇ ਜੋ ਬਾਕੀ ਬੈਂਚ 'ਤੇ ਬੈਠੇ ਹਨ, ਮੈਂ ਉਨ੍ਹਾਂ ਨਾਲ ਗੱਲ ਕਰਾਂ। ਮੈਂ ਰਿਕੀ ਪੌਂਟਿੰਗ ਤੋਂ ਸਿੱਖਿਆ ਕਿ ਉਨ੍ਹਾਂ ਨੂੰ ਵੀ ਅਹਿਮ ਮਹਿਸੂਸ ਕਰਾਉਣਾ ਚਾਹੀਦਾ ਹੈ।'

ਕੋਰੋਨਾ ਵਾਇਰਸ: ਨਹੀਂ ਲੱਭਿਆ ਕੋਈ ਹੱਲ, 24 ਘੰਟਿਆਂ 'ਚ ਦੁਨੀਆਂ ਭਰ 'ਚ 2.93 ਲੱਖ ਨਵੇਂ ਕੇਸ, 5,297 ਮੌਤਾਂ

ਪੌਂਟਿੰਗ ਇਸ ਤੋਂ ਪਹਿਲਾਂ ਮੁੰਬਈ ਇੰਡੀਅਨਸ ਦੇ ਖਿਡਾਰੀ 'ਤੇ ਕੋਚ ਰਹਿ ਚੁੱਕੇ ਹਨ। ਰੋਹਿਤ ਨੇ ਦੱਸਿਆ, ਪੌਂਟਿੰਗ ਨੇ ਮੈਨੂੰ ਕਿਹਾ ਸੀ ਜਦੋਂ ਤੁਸੀਂ ਕਪਤਾਨੀ ਕਰਦੇ ਹੋ ਤਾਂ ਤੁਸੀਂ ਸਿਰਫ਼ ਇਹ ਨਹੀਂ ਸੋਚ ਸਕਦੇ ਕਿ ਤੁਸੀਂ ਉਨ੍ਹਾਂ ਤੋਂ ਕਿਵੇਂ ਕੰਮ ਲਓਗੇ। ਤਹਾਨੂੰ ਹਮੇਸ਼ਾ ਉਨ੍ਹਾਂ ਦੀਆਂ ਗੱਲਾਂ ਸੁਣਨੀਆਂ ਹੋਣਗੀਆਂ।' ਉਨ੍ਹਾਂ ਕਿਹਾ ਪੌਂਟਿੰਗ ਜਦੋਂ ਮੁੰਬਈ ਇੰਡੀਅਨਸ ਦਾ ਹਿੱਸਾ ਸਨ ਤਾਂ ਮੈਂ ਉਨ੍ਹਾਂ ਤੋਂ ਕਾਫੀ ਕੁਝ ਸਿੱਖਿਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget