ਪੜਚੋਲ ਕਰੋ

IPL 2020 RR vs KXIP: ਰਾਜਸਥਾਨ ਨੇ ਪੰਜਾਬ ਨੂੰ ਚਾਰ ਵਿਕਟਾਂ ਨਾਲ ਹਰਾਇਆ

IPL 2020 RR vs KXIP:ਆਈਪੀਐਲ 2020 ਦੇ 9ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਚਾਰ ਵਿਕਟਾਂ ਨਾਲ ਹਰਾਇਆ।

IPL 2020 RR vs KXIP:ਆਈਪੀਐਲ 2020 ਦੇ 9ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਚਾਰ ਵਿਕਟਾਂ ਨਾਲ ਹਰਾਇਆ।ਇਸ ਮੈਚ ਵਿੱਚ ਪੰਜਾਬ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 223 ਦੌੜਾਂ ਬਣਾਈਆਂ। ਇਸਦੇ ਜਵਾਬ ਵਿੱਚ ਰਾਜਸਥਾਨ ਨੇ ਪਹਿਲੀ ਵਿਕਟ ਜਲਦੀ ਡਿੱਗਣ ਤੋਂ ਬਾਅਦ ਪੰਜਾਬ ਦੇ ਗੇਂਦਬਾਜ਼ਾਂ ਉੱਤੇ ਹਮਲਾ ਕਰ ਦਿੱਤਾ। ਆਈਪੀਐਲ 2020 ਦਾ 9ਵਾਂ ਮੈਚ ਯੂਏਈ ਦੇ ਸਭ ਤੋਂ ਛੋਟੇ ਮੈਦਾਨ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਅਤੇ ਕਿੰਗਜ਼ ਇਲੈਵਨ ਪੰਜਾਬ ਵਿਚਾਲੇ ਖੇਡਿਆ ਗਿਆ।ਰਾਜਸਥਾਨ ਰਾਇਲਜ਼ ਨੇ ਟੌਸ ਜਿੱਤ ਕੇ ਪਿਹਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।ਜੋ ਫੈਸਲਾ ਸਹੀ ਵੀ ਸਾਬਿਤ ਹੋਇਆ। ਹਾਲਾਂਕਿ ਮੈਚ ਦਾ ਸਭ ਤੋਂ ਸ਼ਾਨਦਾਰ ਪਲ ਰਾਜਸਥਾਨ ਦੀ ਪਾਰੀ ਦਾ 8ਵਾਂ ਓਵਰ ਸੀ। ਇਸ ਓਵਰ ਵਿਚ ਸੰਜੂ ਸੈਮਸਨ ਨੇ ਰਵੀ ਬਿਸ਼ਨੋਈ ਦੀ ਗੇਂਦ 'ਤੇ ਛੱਕੇ ਮਾਰੇ। ਗੇਂਦ ਸੀਮਾ 'ਤੇ ਪਹੁੰਚ ਗਈ ਸੀ ਕਿ ਨਿਕੋਲਸ ਪੂਰਨ ਨੇ ਸੁਪਰਮੈਨ ਦੀ ਤਰ੍ਹਾਂ ਸ਼ਾਲ ਮਾਰੀ ਅਤੇ ਛੱਕੇ ਨੂੰ ਰੋਕ ਦਿੱਤਾ। IPL 2020 RR vs KXIP: ਰਾਜਸਥਾਨ ਨੇ ਪੰਜਾਬ ਨੂੰ ਚਾਰ ਵਿਕਟਾਂ ਨਾਲ ਹਰਾਇਆ IPL 2020 RR vs KXIP: ਰਾਜਸਥਾਨ ਨੇ ਪੰਜਾਬ ਨੂੰ ਚਾਰ ਵਿਕਟਾਂ ਨਾਲ ਹਰਾਇਆ ਪੰਜਾਬ ਲਈ ਕੇ ਐਲ ਰਾਹੁਲ ਅਤੇ ਮਯੰਕ ਅਗਰਵਾਲ ਨੇ ਪਹਿਲੀ ਵਿਕਟ ਲਈ 183 ਦੌੜਾਂ ਦੀ ਸਾਂਝੇਦਾਰੀ ਕੀਤੀ।ਟੌਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੇ ਕਿੰਗਜ਼ ਇਲੈਵਨ ਪੰਜਾਬ ਦੇ ਕੇ ਐਲ ਰਾਹੁਲ ਅਤੇ ਮਯੰਕ ਇੱਕ ਵੱਡੀ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੀ ਵਿਕਟ ਲਈ 16.3 ਓਵਰਾਂ ਵਿੱਚ 183 ਦੌੜਾਂ ਦੀ ਸਾਂਝੇਦਾਰੀ ਕੀਤੀ। ਇਹ ਆਈਪੀਐਲ ਦੇ ਇਤਿਹਾਸ ਵਿਚ ਤੀਜੀ ਸਭ ਤੋਂ ਵੱਡੀ ਸ਼ੁਰੂਆਤੀ ਸਾਂਝੇਦਾਰੀ ਹੈ। ਆਈਪੀਐਲ ਵਿੱਚ ਸਭ ਤੋਂ ਵੱਡੀ ਸ਼ੁਰੂਆਤੀ ਸਾਂਝੇਦਾਰੀ ਦਾ ਰਿਕਾਰਡ ਡੇਵਿਡ ਵਾਰਨਰ ਅਤੇ ਜੌਨੀ ਬੇਅਰਸਟੋ ਦੇ ਨਾਮ ਹੈ। ਦੋਵਾਂ ਨੇ ਆਈਪੀਐਲ 2019 ਵਿਚ ਪਹਿਲੀ ਵਿਕਟ ਲਈ 185 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ।ਇਸ ਤੋਂ ਬਾਅਦ ਇਸ ਸੂਚੀ ਵਿਚ ਗੌਤਮ ਗੰਭੀਰ ਅਤੇ ਕ੍ਰਿਸ ਲਿਨ ਦੂਜੇ ਨੰਬਰ ਉੱਤੇ ਹਨ। ਇਨ੍ਹਾਂ ਦੋਵਾਂ ਦੇ ਨਾਮ 184 ਦੌੜਾਂ ਦੀ ਅਜੇਤੂ ਸਾਂਝੇਦਾਰੀ ਦਾ ਰਿਕਾਰਡ ਹੈ। 106 ਦੌੜਾਂ ਬਣਾਉਣ ਵਾਲੇ ਮਯੰਕ ਅਗਰਵਾਲ ਨੇ ਆਈਪੀਐਲ 2020 ਦਾ ਦੂਜਾ ਸੈਂਕੜਾ ਬਣਾਇਆ। ਮਯੰਕ ਨੇ ਆਪਣਾ ਸੈਂਕੜਾ ਸਿਰਫ 45 ਗੇਂਦਾਂ ਵਿੱਚ ਪੂਰਾ ਕੀਤਾ। ਆਪਣੇ ਸੈਂਕੜੇ ਦੀ ਪਾਰੀ ਵਿਚ ਮਯੰਕ ਨੇ 9 ਚੌਕੇ ਅਤੇ 7 ਛੱਕੇ ਲਗਾਏ। ਇਸ ਸਮੇਂ ਦੌਰਾਨ, ਉਸਦਾ ਸਟ੍ਰਾਈਕ ਰੇਟ 222.22 ਸੀ। ਰਾਜਸਥਾਨ ਦੇ ਸਟੀਵ ਸਮਿਥ ਨੇ 27 ਗੇਂਦਾ 'ਚ ਅਰਧ ਸੈਂਕੜਾ ਮਾਰਿਆ। ਇਸ ਤੋਂ ਬਾਅਦ ਰਾਹੁਲ ਤੇਵਤੀਆ ਨੇ 31 ਗੇਂਦਾ 'ਚ 53 ਦੌੜਾਂ ਬਣਾਈਆਂ। ਤੇਵਤੀਆ ਨੇ 7 ਛੱਕੇ ਮਾਰੇ ਅਤੇ ਮੈਚ ਦਾ ਪਾਸਾ ਹੀ ਬੱਦਲ ਦਿੱਤਾ।

ਟਾਪ ਹੈਡਲਾਈਨ

Sports News: 19 ਛੱਕੇ ਅਤੇ 7 ਚੌਕੇ, ਸਟਾਰ ਭਾਰਤੀ ਖਿਡਾਰੀ ਨੇ 68 ਗੇਂਦਾਂ ਵਿੱਚ 181 ਦੌੜਾਂ ਠੋਕ ਬਣਾਇਆ ਵਿਸ਼ਵ ਰਿਕਾਰਡ...
19 ਛੱਕੇ ਅਤੇ 7 ਚੌਕੇ, ਸਟਾਰ ਭਾਰਤੀ ਖਿਡਾਰੀ ਨੇ 68 ਗੇਂਦਾਂ ਵਿੱਚ 181 ਦੌੜਾਂ ਠੋਕ ਬਣਾਇਆ ਵਿਸ਼ਵ ਰਿਕਾਰਡ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget