ਪੜਚੋਲ ਕਰੋ

IPL 2020 ਨੂੰ ਲੈ ਕੇ ਸਾਹਮਣੇ ਆਈ ਇੱਕ ਹੋਰ ਅਹਿਮ ਜਾਣਕਾਰੀ

ਯੂਏਈ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ 19 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਇਹ ਤੀਸਰੀ ਵਾਰ ਹੈ ਜਦੋਂ ਇੰਡੀਅਨ ਪ੍ਰੀਮੀਅਰ ਲੀਗ ਦਾ ਸੀਜ਼ਨ ਵਿਦੇਸ਼ ਵਿੱਚ ਹੋਵੇਗਾ।

IPL 2020: ਯੂਏਈ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ 19 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਇਹ ਤੀਸਰੀ ਵਾਰ ਹੈ ਜਦੋਂ ਇੰਡੀਅਨ ਪ੍ਰੀਮੀਅਰ ਲੀਗ ਦਾ ਸੀਜ਼ਨ ਵਿਦੇਸ਼ ਵਿੱਚ ਹੋਵੇਗਾ। ਇਸ ਤੋਂ ਪਹਿਲਾਂ 2009 ਅਤੇ 2014 ਵਿੱਚ, ਦੇਸ਼ ਤੋਂ ਬਾਹਰ ਆਈਪੀਐਲ ਦਾ ਆਯੋਜਨ ਕੀਤਾ ਗਿਆ ਸੀ। ਯੂਏਈ ਵਿੱਚ ਆਯੋਜਿਤ ਹੋਣ ਕਾਰਨ, ਆਈਪੀਐਲ ਦੇ ਮੈਚ ਦੀ ਸ਼ੁਰੂਆਤ ਦਾ ਸਮਾਂ ਬਦਲਿਆ ਜਾ ਸਕਦਾ ਹੈ। ਅਜਿਹੀਆਂ ਅਟਕਲਾਂ ਹਨ ਕਿ ਯੂਏਈ ਵਿੱਚ ਆਈਪੀਐਲ ਮੈਚ ਅੱਧਾ ਘੰਟਾ ਜਲਦੀ ਸ਼ੁਰੂ ਹੋਣਗੇ। ਮੀਡੀਆ 'ਚ ਚਲ ਰਹੀਆਂ ਰਿਪੋਰਟਾਂ ਦੇ ਅਨੁਸਾਰ, ਯੂਏਈ ਵਿਚ ਹੋਣ ਵਾਲੇ ਇਵੈਂਟ ਦੇ ਕਾਰਨ, ਬੀਸੀਸੀਆਈ ਸ਼ੁਰੂਆਤੀ ਮੈਚਾਂ ਦੇ ਆਯੋਜਨ 'ਤੇ ਵਿਚਾਰ ਕਰ ਰਿਹਾ ਹੈ। ਭਾਰਤ ਵਿੱਚ, ਆਈਪੀਐਲ ਮੈਚ ਸ਼ਾਮ 8 ਵਜੇ ਖੇਡਿਆ ਜਾਂਦਾ ਹੈ, ਜਦੋਂ ਕਿ ਟਾਸ ਸ਼ਾਮ 7.30 ਵਜੇ ਹੁੰਦਾ ਹੈ। ਯੂਏਈ ਵਿੱਚ ਟਾਸ ਸ਼ਾਮ 7 ਵਜੇ ਹੋਵੇਗੀ, ਜਦੋਂਕਿ ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਬੀਸੀਸੀਆਈ ਨੇ ਇਸ ਮਾਮਲੇ ਸੰਬੰਧੀ ਹਾਲੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਆਈਪੀਐਲ ਗਵਰਨਿੰਗ ਕੌਂਸਲ ਦੇ ਚੇਅਰਮੈਨ ਬ੍ਰਜੇਸ਼ ਪਟੇਲ ਨੇ ਅੱਜ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ 51 ਦਿਨਾਂ ਤੱਕ ਚੱਲੇਗਾ। ਟੂਰਨਾਮੈਂਟ 19 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਫਾਈਨਲ 8 ਨਵੰਬਰ ਨੂੰ ਖੇਡਿਆ ਜਾਵੇਗਾ। ਬੀਸੀਸੀਆਈ ਆਈਪੀਐਲ ਦੇ 13ਵੇਂ ਸੀਜ਼ਨ ਦੇ ਕਾਰਜਕਾਲ ਨੂੰ ਇੱਕ ਹਫ਼ਤੇ ਦੇ ਅੰਦਰ ਜਾਰੀ ਕਰ ਸਕਦੀ ਹੈ।

ਟਾਪ ਹੈਡਲਾਈਨ

 IND vs SL Match: ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਭਾਰਤ-ਸ਼੍ਰੀਲੰਕਾ ਦੇ ਦੂਜੇ ਟੈਸਟ ਵਿਚਾਲੇ ਖਿਡਾਰੀਆਂ ਦੀ ਵਧੀ ਚਿੰਤਾ, 3 ਕ੍ਰਿਕਟਰ ਟੀਮ ਤੋਂ ਹੋਏ ਬਾਹਰ, ਨਵੇਂ ਸਕੂਐਡ ਦਾ ਐਲਾਨ...
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget