ਪੜਚੋਲ ਕਰੋ

IPL 2020, SRH vs RCB: ਹੈਦਰਾਬਾਦ ਨੇ ਜਿੱਤਿਆ ਟੌਸ, ਆਰਸੀਬੀ ਕਰੇਗੀ ਪਹਿਲੀ ਬੱਲੇਬਾਜ਼ੀ 

ਹੈਦਰਾਬਾਦ ਨੇ ਟੌਸ ਜਿੱਤ ਲਿਆ ਹੈ। ਆਰਸੀਬੀ ਪਹਿਲਾਂ ਬੱਲੇਬਾਜ਼ੀ ਕਰੇਗੀ। ਆਈਪੀਐਲ 2020 ਦਾ ਇਹ ਤੀਜਾ ਮੈਚ ਹੈ ਜੋ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਜਾ ਰਿਹਾ ਹੈ।

ਹੈਦਰਾਬਾਦ ਨੇ ਟੌਸ ਜਿੱਤ ਲਿਆ ਹੈ। ਆਰਸੀਬੀ ਪਹਿਲਾਂ ਬੱਲੇਬਾਜ਼ੀ ਕਰੇਗੀ। ਆਈਪੀਐਲ 2020 ਦਾ ਇਹ ਤੀਜਾ ਮੈਚ ਹੈ ਜੋ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਜਾ ਰਿਹਾ ਹੈ। ਸਨਰਾਈਜ਼ਰਸ ਹੈਦਰਾਬਾਦ (ਐਸਆਰਐਚ) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਵਿਚਾਲੇ ਮੈਚ ਅੱਜ ਦੁਬਈ ਅੰਤਰਰਾਸ਼ਟਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ।
ਸਨਰਾਈਜ਼ਰਜ਼ ਨੇ 2016 ਵਿੱਚ ਆਈਪੀਐਲ ਦਾ ਖਿਤਾਬ ਜਿੱਤਿਆ ਹੈ, ਪਰ ਵਿਰਾਟ ਕੋਹਲੀ ਦੀ ਕਪਤਾਨੀ ਵਾਲੇ ਰਾਇਲ ਚੈਲੇਂਜਰਜ਼ ਹੁਣ ਤੱਕ ਟਰਾਫੀ ਤੋਂ ਦੂਰ ਰਹੇ ਹਨ। ਕਪਤਾਨ ਵਾਰਨਰ ਅਤੇ ਜੌਨੀ ਬੇਅਰਸਟੋ ਦੀ ਸ਼ੁਰੂਆਤੀ ਜੋੜੀ ਬਹੁਤ ਮਜ਼ਬੂਤ ਹੋਵੇਗੀ। ਭੁਵਨੇਸ਼ਵਰ ਕੁਮਾਰ ਤੇਜ਼ ਗੇਂਦਬਾਜ਼ੀ ਦੇ ਹਮਲੇ ਲਈ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਨੂੰ ਖਲੀਲ ਅਹਿਮਦ, ਸੰਦੀਪ ਸ਼ਰਮਾ, ਬੇਸਿਲ ਥੰਪੀ ਅਤੇ ਸਿਧਾਰਥ ਕੌਲ ਦੀ ਮਦਦ ਦੀ ਜ਼ਰੂਰਤ ਹੋਏਗੀ।
ਜੇ ਸਨਰਾਈਜ਼ਰਸ ਸਾਲ 2016 ਦੀ ਫਾਰਮ ਨੂੰ ਦੁਹਰਾਉਣਾ ਚਾਹੁੰਦੇ ਹਨ, ਤਾਂ ਬਹੁਤ ਕੁਝ ਉਨ੍ਹਾਂ ਦੇ ਸਪਿਨਰਾਂ 'ਤੇ ਨਿਰਭਰ ਕਰੇਗਾ ਕਿ ਉਹ ਯੂਏਈ ਦੀਆਂ ਹੌਲੀ ਅਤੇ ਨੀਵੀਆਂ ਪਿੱਚਾਂ 'ਤੇ ਕਿਵੇਂ ਪ੍ਰਦਰਸ਼ਨ ਕਰਦੇ ਹਨ। ਸਪਿਨ ਹਮਲੇ ਦੀ ਅਗਵਾਈ ਅਫਗਾਨਿਸਤਾਨ ਦੇ ਰਾਸ਼ਿਦ ਖਾਨ ਕਰਨਗੇ ਅਤੇ ਇਸ 'ਚ ਉਨ੍ਹਾਂ ਦੇ ਦੇਸ਼ ਦੇ ਮੁਹੰਮਦ ਨਬੀ ਇਸ 'ਚ ਉਨ੍ਹਾਂ ਦਾ ਸਮਰਥਨ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ

ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ

Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ

Embed widget