ਪੜਚੋਲ ਕਰੋ

ਪੰਜਾਬ ਅਤੇ ਰਾਜਸਥਾਨ ਦੀਆਂ ਟੀਮਾਂ ਕੁਆਰੰਟਿਨ ਚੋਂ ਆਇਆਂ ਬਾਹਰ, ਖਿਡਾਰੀਆਂ ਦਾ ਕੋਰੋਨਾ ਟੈਸਟ ਆਇਆ ਨੈਗਟਿਵ

ਕਿੰਗਜ਼ ਇਲੈਵਨ ਪੰਜਾਬ ਅਤੇ ਰਾਜਸਥਾਨ ਰਾਇਲਜ਼ ਤੋਂ ਪਿਛਲੇ ਹਫਤੇ ਇਥੇ ਪਹੁੰਚੇ ਖਿਡਾਰੀਆਂ ਨੇ ਲਾਜ਼ਮੀ ਛੇ ਦਿਨਾਂ ਦਾ ਵੱਖਰਾਪਣ ਪੂਰਾ ਕਰ ਲਿਆ ਹੈ ਅਤੇ ਇਸ ਦੌਰਾਨ ਕੋਵਿਡ-19 ਲਈ ਕਰਵਾਏ ਗਏ ਤਿੰਨੋਂ ਟੈਸਟ ਨੈਗਟਿਵ ਆਏ।

ਦੁਬਈ: ਕਿੰਗਜ਼ ਇਲੈਵਨ ਪੰਜਾਬ ਅਤੇ ਰਾਜਸਥਾਨ ਰਾਇਲਜ਼ ਤੋਂ ਪਿਛਲੇ ਹਫਤੇ ਇਥੇ ਪਹੁੰਚੇ ਖਿਡਾਰੀਆਂ ਨੇ ਲਾਜ਼ਮੀ ਛੇ ਦਿਨਾਂ ਦਾ ਵੱਖਰਾਪਣ ਪੂਰਾ ਕਰ ਲਿਆ ਹੈ ਅਤੇ ਇਸ ਦੌਰਾਨ ਕੋਵਿਡ-19 ਲਈ ਕਰਵਾਏ ਗਏ ਤਿੰਨੋਂ ਟੈਸਟ ਨੈਗਟਿਵ ਆਏ। ਕਲਕਤਾ ਨਾਇਟਰਾਈਜਰਜ਼ ਦੀ ਟੀਮ ਵੀ ਪਿਛਲੇ ਵੀਰਵਾਰ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚੀ ਸੀ। ਦੱਸ ਦਈਏ ਟੀਮਾਂ ਅਬੂ-ਧਾਬੀ 'ਚ ਠਹਿਰੀਆਂ ਹਨ। ਭਾਰਤੀ ਕ੍ਰਿਕੇਟ ਬੋਰਡ ਦਾ ਮਾਨਕ ਸੰਚਾਲਕ ਪ੍ਰਕਿਰੀਆ (ਐਸਓਪੀ) ਮੁਤਾਬਕ ਖਿਡਾਰੀਆਂ ਦਾ ਇੱਥੇ ਪਹੁੰਚਣ ਤੋਂ ਬਾਅਦ ਪਹਿਲੇ, ਤੀਜੇ ਅਤੇ ਛੇਵੇਂ ਦਿਨ ਪਰੀਖਣ ਕੀਤਾ ਗਿਆ ਤਾਂ ਇਨ੍ਹਾਂ ਤਿੰਨਾਂ 'ਚ ਖਿਡਾਰੀਆਂ ਦੀ ਰਿਪੋਰਟ ਨੈਗਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਰਾਜਸਥਾਨ ਦੀਆਂ ਟੀਮਾਂ ਕੁਆਰੰਟੀਨ ਚੋਂ ਬਾਹਰ ਆ ਗਈਆਂ। ਦੱਸ ਦਈਏ ਕਿ ਖਿਡਾਰੀਆਂ ਨੂੰ ਛੇ ਦਿਨਾਂ ਦੀ ਰਿਹਾਇਸ਼ ਦੇ ਦੌਰਾਨ ਆਪਣੇ ਕਮਰਿਆਂ ਨੂੰ ਛੱਡਣ ਦੀ ਇਜਾਜ਼ਤ ਨਹੀਂ ਸੀ। ਇੱਕ ਸੂਤਰ ਨੇ ਰਾਇਲਜ਼ ਬਾਰੇ ਕਿਹਾ, "ਭਾਰਤ ਤੋਂ ਇੱਥੇ ਆਏ ਸਾਰੇ ਖਿਡਾਰੀਆਂ ਦਾ ਤਿੰਨ ਵਾਰ ਟੈਸਟ ਲਿਆ ਗਿਆ ਹੈ ਅਤੇ ਉਹ ਹੁਣ ਅਭਿਆਸ ਸ਼ੁਰੂ ਕਰਨਗੇ।" ਰਾਇਲਜ਼ ਦੀ ਟੀਮ ਆਈਸੀਸੀ ਦੇ ਮੈਦਾਨ 'ਤੇ ਅਭਿਆਸ ਕਰੇਗੀ। ਇਨ੍ਹਾਂ ਦੋਵਾਂ ਟੀਮਾਂ ਦੇ ਖਿਡਾਰੀ ਹੁਣ ਅਭਿਆਸ ਲਈ ਤਿਆਰ ਹਨ। ਦੁਬਈ ਦੀ ਗਰਮੀ ਤੋਂ ਬਚਣ ਲਈ ਇਨ੍ਹਾਂ ਟੀਮਾਂ ਨੇ ਸ਼ਾਮ ਨੂੰ ਅਭਿਆਸ ਕਰਨ ਦੀ ਯੋਜਨਾ ਬਣਾਈ ਹੈ। ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਇੱਥੇ ਪਹੁੰਚਣ ਵਾਲੀਆਂ ਮੁਢਲੀਆਂ ਟੀਮਾਂ 'ਚ ਸ਼ਾਮਲ ਸੀ। ਇਸ ਸਾਲ ਰਾਇਲਜ਼ ਵਿਚ ਸ਼ਾਮਲ ਹੋਏ ਦੱਖਣੀ ਅਫਰੀਕਾ ਦੇ ਕ੍ਰਿਕਟਰ ਡੇਵਿਡ ਮਿਲਰ ਕੱਲ੍ਹ ਇੱਥੇ ਪਹੁੰਚੇ ਹਨ ਅਤੇ ਆਪਣਾ ਕੁਆਰੰਟੀਨ ਪੂਰਾ ਹੋਣ ਤੋਂ ਬਾਅਦ ਹੀ ਅਭਿਆਸ ਕਰ ਸਕਣਗੇ। ਕਿੰਗਜ਼ ਇਲੈਵਨ ਦੱਖਣੀ ਅਫਰੀਕਾ ਦੇ ਖਿਡਾਰੀ ਹਾਰਡਸ ਵਿਲਜੋਈਨ ਨੂੰ ਵੀ ਅਜਿਹੀ ਹੀ ਪ੍ਰਕਿਰਿਆ ਚੋਂ ਲੰਘਣਾ ਪਏਗਾ। ਕਿੰਗਜ਼ ਇਲੈਵਨ ਦੇ ਸੂਤਰਾਂ ਨੇ ਦੱਸਿਆ ਕਿ 20 ਅਗਸਤ ਨੂੰ ਭਾਰਤ ਤੋਂ ਇੱਥੇ ਆਉਣ ਵਾਲੇ ਸਾਰੇ ਖਿਡਾਰੀਆਂ ਨੇ ਕੁਆਰੰਟੀਨ ਪੂਰਾ ਕਰ ਲਿਆ ਹੈ ਅਤੇ ਉਹ ਹੁਣ ਅਭਿਆਸ ਸ਼ੁਰੂ ਕਰਨਗੇ। ਦੱਸ ਦਈਏ ਕਿ ਰਾਇਲ ਚੈਲੇਂਜਰਜ਼ ਬੰਗਲੌਰ, ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰਕਿੰਗਜ਼ ਦੀਆਂ ਟੀਮਾਂ ਸ਼ੁੱਕਰਵਾਰ ਨੂੰ ਯੂਏਈ ਪਹੁੰਚੀਆਂ ਅਤੇ ਉਨ੍ਹਾਂ ਦਾ ਕੁਆਰੰਟੀਨ ਵੀਰਵਾਰ ਨੂੰ ਖ਼ਮ ਹੋ ਜਾਵੇਗਾ। ਆਈਪੀਐਲ ਯੂਏਈ ਦੇ ਤਿੰਨ ਥਾਂਵਾਂ ਦੁਬਈ, ਅਬੂ ਧਾਬੀ ਅਤੇ ਸ਼ਾਰਜਾਹ ਵਿਖੇ 19 ਸਤੰਬਰ ਤੋਂ 10 ਨਵੰਬਰ ਤੱਕ ਖੇਡਿਆ ਜਾਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ

Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!

 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 

Embed widget