ਪੜਚੋਲ ਕਰੋ

IPL 2020: ਹੈਦਰਾਬਾਦ ਤੋਂ ਮਿਲੀ ਹਾਰ ਲਈ ਵਿਰਾਟ ਕੋਹਲੀ ਨੇ ਇਨ੍ਹਾਂ ਨੂੰ ਠਹਿਰਾਇਆ ਜ਼ਿੰਮੇਵਾਰ

ਰਾਇਲ ਚੈਲੇਂਜਰਜ਼ ਬੰਗਲੌਰ ਦੇ ਕਪਤਾਨ ਵਿਰਾਟ ਕੋਹਲੀ ਨੇ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਪੰਜ ਵਿਕਟਾਂ ਦੀ ਹਾਰ ਲਈ ਬੱਲੇਬਾਜ਼ਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਬੱਲੇਬਾਜ਼ੀ ਵਿੱਚ ਹਿੰਮਤ ਨਹੀਂ ਵਿਖਾਈ।

IPL 2020: ਰਾਇਲ ਚੈਲੇਂਜਰਜ਼ ਬੰਗਲੌਰ ਦੇ ਕਪਤਾਨ ਵਿਰਾਟ ਕੋਹਲੀ ਨੇ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਪੰਜ ਵਿਕਟਾਂ ਦੀ ਹਾਰ ਲਈ ਬੱਲੇਬਾਜ਼ਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਬੱਲੇਬਾਜ਼ੀ ਵਿੱਚ ਹਿੰਮਤ ਨਹੀਂ ਵਿਖਾਈ। ਰੋਇਲ ਚੈਲੇਂਜਰਜ਼ ਬੈਂਗਲੁਰੂ ਨੂੰ ਸੱਤ ਵਿਕਟਾਂ 'ਤੇ 120 ਦੌੜਾਂ 'ਤੇ ਢੇਰ ਕਰਨ ਤੋਂ ਬਾਅਦ ਸਨਰਾਈਜ਼ਰਜ਼ ਹੈਦਰਾਬਾਦ ਨੇ ਸਾਹਾ (39) ਅਤੇ ਮਨੀਸ਼ ਪਾਂਡੇ (26) ਦੇ ਵਿਚਕਾਰ ਦੂਜੇ ਵਿਕਟ ਲਈ 50 ਦੌੜਾਂ ਦੀ ਸਾਂਝੇਦਾਰੀ ਦੀ ਬਦੌਲਤ 14.1 ਓਵਰਾਂ 'ਚ ਪੰਜ ਵਿਕਟਾਂ 'ਤੇ 121 ਦੌੜਾਂ ਦੀ ਜਿੱਤ ਦਰਜ ਕੀਤੀ। ਬੰਗਲੌਰ ਵਲੋਂ ਸਲਾਮੀ ਬੱਲੇਬਾਜ਼ ਜੋਸ਼ ਫਿਲਿਪ (32) ਨੂੰ ਛੱਡ ਕੇ 30 ਦੌੜਾਂ ਦਾ ਅੰਕੜਾ ਪਾਰ ਨਹੀਂ ਕੀਤਾ। ਕੋਹਲੀ ਨੇ ਬਾਅਦ ਵਿੱਚ ਕਿਹਾ, “ਇਹ ਦੌੜਾਂ ਕਾਫ਼ੀ ਨਹੀਂ ਸੀ। ਅਸੀਂ ਸੋਚਿਆ ਸੀ ਕਿ 140 ਦਾ ਸਕੋਰ ਵਧੀਆ ਰਹੇਗਾ, ਪਰ ਸਥਿਤੀ 'ਚ ਬਹੁਤ ਤਬਦੀਲੀ ਆਈ, ਜਿਸ ਦੀ ਸਾਨੂੰ ਉਮੀਦ ਨਹੀਂ ਸੀ। ਇਹ ਅਜੀਬ ਹੈ ਅਸੀਂ ਸੋਚਿਆ ਸੀ ਕਿ ਮੌਸਮ ਚੰਗਾ ਰਹੇਗਾ ਅਤੇ ਜ਼ਿਆਦਾ ਤ੍ਰੇਲ ਨਹੀਂ ਪਵੇਗੀ।” ਪੰਜਾਬ ਦੀ ਦਰਦਨਾਕ ਕਹਾਣੀ! ਹਮੇਸ਼ਾਂ ਸੰਘਰਸ਼ ਦੀਆਂ ਭੱਠੀਆਂ 'ਚ ਤਪੇ ਪੰਜਾਬੀ ਉਨ੍ਹਾਂ ਕਿਹਾ, “ਮੈਨੂੰ ਲਗਦਾ ਹੈ ਕਿ ਪੂਰੀ ਪਾਰੀ ਦੌਰਾਨ ਅਸੀਂ ਬੱਲੇ ਨਾਲ ਦਲੇਰੀ ਵਾਲਾ ਪ੍ਰਦਰਸ਼ਨ ਨਹੀਂ ਕੀਤਾ। ਵਿਰੋਧੀ ਗੇਂਦਬਾਜ਼ਾਂ ਨੇ ਸਹੀ ਲਾਈਨ ਅਤੇ ਲੰਬਾਈ ਤੋਂ ਗੇਂਦਬਾਜ਼ੀ ਕੀਤੀ ਅਤੇ ਪਿੱਚ ਦੀ ਚੰਗੀ ਵਰਤੋਂ ਕੀਤੀ।” ਕੋਹਲੀ ਨੇ ਕਿਹਾ ਕਿ ਹੁਣ ਉਸ ਨੂੰ ਆਪਣਾ ਆਖਰੀ ਮੈਚ ਕਿਸੇ ਵੀ ਸਥਿਤੀ ਵਿੱਚ ਜਿੱਤਣਾ ਹੋਵੇਗਾ। ਉਨ੍ਹਾਂ ਕਿਹਾ, “ਸਥਿਤੀ ਸਪਸ਼ਟ ਹੈ। ਆਖਰੀ ਮੈਚ ਜਿੱਤ ਕੇ ਟੌਪ ਦੇ ਦੋ ਵਿੱਚ ਥਾਂ ਬਣਾਓ। ਇਹ ਸ਼ਾਨਦਾਰ ਮੈਚ ਹੋਵੇਗਾ ਕਿਉਂਕਿ ਦੋਵੇਂ ਟੀਮਾਂ (ਦਿੱਲੀ ਰਾਜਧਾਨੀ ਵਿਰੁੱਧ ਮੁਕਾਬਲਾ) ਦੇ 14 ਅੰਕ ਹਨ।" ਦੂਜੇ ਪਾਸੇ ਸਨਰਾਈਜ਼ਰਜ਼ ਦੇ ਕਪਤਾਨ ਡੇਵਿਡ ਵਾਰਨਰ ਨੇ ਗੇਂਦਬਾਜ਼ਾਂ ਨੂੰ ਜਿੱਤ ਦਾ ਸਿਹਰਾ ਦਿੱਤਾ। ਵਾਰਨਰ ਨੇ ਕਿਹਾ, “ਜਦੋਂ ਅਸੀਂ ਇਥੇ ਆਏ ਤਾਂ ਸਾਨੂੰ ਪਤਾ ਸੀ ਕਿ ਕੁਆਲੀਫਾਈ ਕਰਨ ਲਈ ਸਾਨੂੰ ਟੌਪ ਦੀਆਂ ਟੀਮਾਂ ਨੂੰ ਹਰਾਉਣਾ ਹੋਵੇਗਾ। ਅਸੀਂ ਚੰਗੇ ਸੰਤੁਲਨ ਤੇ ਚੰਗੀ ਭਾਈਵਾਲੀ ਨਾਲ ਜਿੱਤੇ।” ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget