ਪੜਚੋਲ ਕਰੋ

IPL 2021: ਇਸ ਖਿਡਾਰੀ ਨੇ ਵਰ੍ਹਾਇਆ ਚੌਕਿਆਂ-ਛੱਕਿਆਂ ਦਾ ਮੀਂਹ, RCB ਨੇ ਜਾਰੀ ਕੀਤੀ ਵੀਡੀਓ

ਇੰਡੀਅਨ ਪ੍ਰੀਮੀਅਰ ਲੀਗ ਦੇ 14ਵੇਂ ਸੀਜ਼ਨ ਦੀ ਸ਼ੁਰੂਆਤ ਭਲਕੇ 9 ਅਪ੍ਰੈਲ ਤੋਂ ਹੋਣ ਜਾ ਰਹੀ ਹੈ। ਪਹਿਲੀ ਵਾਰ ਆਈਪੀਐੱਲ ਦਾ ਖ਼ਿਤਾਬ ਜਿੱਤਣ ਦੀਆਂ ਕੋਸ਼ਿਸ਼ਾਂ ’ਚ ਲੱਗੀ ਰਾਇਲ ਚੈਲੇਂਜਰਜ਼ ਬੈਂਗਲੋਰ (RCB) ਨੇ ਗਲੇਨ ਮੈਕਸਵੈਲ ਉੱਤੇ ਦਾਅ ਲਾਇਆ ਹੈ। ਮੈਕਸਵੈਲ ਪਿਛਲੇ ਸੀਜ਼ਨ ’ਚ ਇੱਕ ਵੀ ਛੱਕਾ ਨਹੀਂ ਲਾ ਸਕੇ ਸਨ ਪਰ ਪ੍ਰੈਕਟਿਸ ਸੈਸ਼ਨ ਦੌਰਾਨ ਆਸਟ੍ਰੇਲੀਆ ਦਾ ਇਹ ਸਟਾਰ ਖਿਡਾਰੀ ਬਹੁਤ ਵਧੀਆ ਫ਼ੌਰਮ ’ਚ ਵਿਖਾਈ ਦੇ ਰਹੇ ਹਨ।

IPL 2021: ਇੰਡੀਅਨ ਪ੍ਰੀਮੀਅਰ ਲੀਗ ਦੇ 14ਵੇਂ ਸੀਜ਼ਨ ਦੀ ਸ਼ੁਰੂਆਤ ਭਲਕੇ 9 ਅਪ੍ਰੈਲ ਤੋਂ ਹੋਣ ਜਾ ਰਹੀ ਹੈ। ਪਹਿਲੀ ਵਾਰ ਆਈਪੀਐੱਲ ਦਾ ਖ਼ਿਤਾਬ ਜਿੱਤਣ ਦੀਆਂ ਕੋਸ਼ਿਸ਼ਾਂ ’ਚ ਲੱਗੀ ਰਾਇਲ ਚੈਲੇਂਜਰਜ਼ ਬੈਂਗਲੋਰ (RCB) ਨੇ ਗਲੇਨ ਮੈਕਸਵੈਲ ਉੱਤੇ ਦਾਅ ਲਾਇਆ ਹੈ। ਮੈਕਸਵੈਲ ਪਿਛਲੇ ਸੀਜ਼ਨ ’ਚ ਇੱਕ ਵੀ ਛੱਕਾ ਨਹੀਂ ਲਾ ਸਕੇ ਸਨ ਪਰ ਪ੍ਰੈਕਟਿਸ ਸੈਸ਼ਨ ਦੌਰਾਨ ਆਸਟ੍ਰੇਲੀਆ ਦਾ ਇਹ ਸਟਾਰ ਖਿਡਾਰੀ ਬਹੁਤ ਵਧੀਆ ਫ਼ੌਰਮ ’ਚ ਵਿਖਾਈ ਦੇ ਰਹੇ ਹਨ।

ਗਲੇਸਨ ਮੈਕਸਵੈੱਲ RCB ਦੇ ਪ੍ਰੈਕਟਿਸ ਸੈਸ਼ਨ ’ਚ ਆਪਣੇ ਹਰਮਨਪਿਆਰੇ ਸ਼ਾਟ ਸਵਿੱਟ ਹਿੱਟ ਦਾ ਅਭਿਆਸ ਖ਼ੂਬ ਕਰ ਰਹੇ ਹਨ। ਯੁਜਵੇਂਦਰ ਚਹਿਲ ਦੀ ਗ਼ਦਬਾਜ਼ੀ ਉੱਤੇ ਮੈਕਸਵੈਲ ਨੇ ਰਿਵਰਸ ਸਵੀਪ ਸ਼ਾੱਟ ਰਾਹੀਂ ਛੱਕਾ ਜੜਿਆ ਤੇ ਮੁੜ ਸਵਿੱਚ ਹਿੱਟ ਲਾ ਕੇ ਗੇਂਦ ਨੂੰ ਬਾਊਂਡਰੀ ਤੋਂ ਬਾਹਰ ਪਹੁੰਚਾ ਦਿੱਤਾ।

ਦੱਸ ਦੇਈਏ ਕਿ RCB ਨੇ ਗਲੇਨ ਮੈਕਸਵੈਲ ਉੱਤੇ 14.25 ਕਰੋੜ ਰੁਪਏ ਖ਼ਰਚ ਕਰ ਕੇ ਦਾਅ ਲਾਇਆ ਹੈ। ਪਿਛਲੇ ਵਰ੍ਹੇ ਪੰਜਾਬ ਕਿੰਗਜ਼ ਨੇ ਮੈਕਸਵੈਲ ਦੀ ਖ਼ਰਾਬ ਫ਼ੌਰਮ ਨੂੰ ਵੇਖਦਿਆਂ ਟੀਮ ’ਚੋਂ ਰਿਲੀਜ਼ ਕਰਨ ਦਾ ਫ਼ੈਸਲਾ ਲਿਆ ਸੀ। ਮੈਕਸਵੈਲ ਨੇ ਆਈਪੀਐੱਲ ਦੇ 13ਵੇਂ ਸੀਜ਼ਨ ਦੇ 13 ਮੈਚਾਂ ਵਿੱਚ 15.42 ਦੀ ਔਸਤ ਨਾਲ ਸਿਰਫ਼ 108 ਦੌੜਾਂ ਬਣਾਈਆਂ ਸਨ। ਉਂਝ ਮੈਕਸਵੈਲ ਪੰਜਾਬ ਕਿੰਗਜ਼ ਨੂੰ ਸਾਲ 2014 ’ਚ ਆਪਣੇ ਦਮ ’ਤੇ ਫ਼ਾਈਨਲ ’ਚ ਪਹੁੰਚਾਉਣ ਵਿੱਚ ਕਾਮਯਾਬ ਰਹੇ ਸਨ।

Playing 11 ਦਾ ਹਿੱਸਾ ਹੋਣਗੇ ਮੈਕਸਵੈਲ

ਮੈਕਸਵੈਲ ਤੋਂ ਇਲਾਵਾ ਆਰਸੀਬੀ ਨੇ ਇਸ ਸਾਲ ਨਿਊ ਜ਼ੀਲੈਂਡ ਦੇ ਆਲ–ਰਾਊਂਡਰ ਜੇਮੀਸਨ ਉੱਤੇ ਵੀ ਦਾਅ ਲਾਇਆ ਹੈ। ਜੇਮੀਸਨ ਨੂੰ ਆਈਪੀਐੱਲ ਦੇ 14ਵੇਂ ਸੀਜ਼ਨ ਲਈ ਆਰਸੀਬੀ ਨੇ 15 ਕਰੋੜ ਰੁਪਏ ’ਚ ਖ਼ਰੀਦਿਆ ਹੈ। ਗਲੇਨ ਮੈਕਸਵੈਲ ਅਤੇ ਜੇਮੀਸਨ ਦਾ ਸ਼ੁੱਕਰਵਾਰ ਨੂੰ ਖੇਡੇ ਜਾਣ ਵਾਲੇ ਪਹਿਲੇ ਮੁਕਾਬਲੇ ’ਚ ਪਲੇਇੰਗ–11 ਦਾ ਹਿੱਸਾ ਬਣਨਾ ਤੈਅ ਹੈ।

ਆਰਸੀਬੀ ਦੀ ਟੀਮ ਨੇ ਪਿਛਲੇ ਵਰ੍ਹੇ 14 ਵਿੱਚੋਂ 7 ਮੈਚਾਂ ’ਚ ਜਿੱਤ ਦਰਜ ਕਰ ਕੇ ਪਲੇਆੱਫ਼ ’ਚ ਥਾਂ ਬਣਾਈ ਸੀ। ਪਰ ਨੌਕਆਊਟ ਰਾਊਂਡ ’ਚ ਰਾਇਲ ਚੈਲੇਂਜਰਸ ਬੈਂਗਲੋਰ ਦੀ ਟੀਮ ਸਨਰਾਈਜ਼ਰਜ਼ ਹੈਦਰਾਬਾਦ ਦੇ ਹੱਥੋਂ ਹਾਰ ਦਾ ਸਾਹਮਣਾ ਕਰਨ ਕਰਕੇ ਟੂਰਨਾਮੈਂਟ ਤੋਂ ਬਾਹਰ ਹੋ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget