ਪੜਚੋਲ ਕਰੋ
Advertisement
IPL 2021: ਆਈਪੀਐਲ ਦੇ ਦੋ ਖਿਡਾਰੀਆਂ ਨੂੰ ਹੋਇਆ ਕੋਰੋਨਾ, ਹੋਰ ਵੀ ਬਿਮਾਰ, ਅੱਜ ਦਾ ਮੈਚ ਟਲਿਆ
ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਅੱਜ ਹੋਣ ਵਾਲਾ ਆਈਪੀਐਲ ਮੈਚ ਰੀਸ਼ੈਡਿਊਲ ਕੀਤਾ ਜਾਵੇਗਾ। ਇਹ ਫੈਸਲਾ ਦੋ ਖਿਡਾਰੀਆਂ ਦੇ ਕੋਵਿਡ -19 ਟੈਸਟ ਦੇ ਪੌਜ਼ੇਟਿਵ ਆਉਣ ਤੋਂ ਬਾਅਦ ਲਿਆ ਗਿਆ ਹੈ।
ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਅੱਜ ਹੋਣ ਵਾਲਾ ਆਈਪੀਐਲ ਮੈਚ ਰੀਸ਼ੈਡਿਊਲ ਕੀਤਾ ਜਾਵੇਗਾ। ਇਹ ਫੈਸਲਾ ਦੋ ਖਿਡਾਰੀਆਂ ਦੇ ਕੋਵਿਡ -19 ਟੈਸਟ ਦੇ ਪੌਜ਼ੇਟਿਵ ਆਉਣ ਤੋਂ ਬਾਅਦ ਲਿਆ ਗਿਆ ਹੈ। ਸੂਤਰਾਂ ਅਨੁਸਾਰ ਨਾਈਟ ਰਾਈਡਰਜ਼ ਦੇ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰ ਕੋਵਿਡ -19 ਪੌਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਪੈਟ ਕਮਿੰਸ ਸਮੇਤ 5 ਖਿਡਾਰੀ ਬੀਮਾਰ ਦੱਸੇ ਜਾ ਰਹੇ ਹਨ। ਮੈਚ ਅੱਜ ਅਹਿਮਦਾਬਾਦ ਵਿੱਚ ਹੋਣ ਜਾ ਰਿਹਾ ਸੀ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement