ਪੜਚੋਲ ਕਰੋ

IPL 2021 Points Table: ਪੰਜਾਬ ਕਿੰਗਸ ਦਾ ਪਲੇਆਫ ਦੀ ਰੇਸ 'ਚ ਬਣੇ ਰਹਿਣਾ ਮੁਸ਼ਕਲ, ਰਾਜਸਥਾਨ ਰਾਇਲਸ ਨੂੰ ਮਿਲਿਆ ਫਾਇਦਾ

ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ 14 ਵਿੱਚ ਮੰਗਲਵਾਰ ਨੂੰ ਖੇਡੇ ਗਏ ਮੈਚ ਤੋਂ ਬਾਅਦ, ਅੰਕ ਸਾਰਣੀ ਵਿੱਚ ਵੱਡਾ ਬਦਲਾਅ ਆਇਆ ਹੈ। ਜਿੱਤ ਦੇ ਨਾਲ ਰਾਜਸਥਾਨ ਰਾਇਲਸ ਨੇ ਪਲੇਆਫ ਲਈ ਮਜ਼ਬੂਤ ਦਾਅਵਾ ਕੀਤਾ ਹੈ।

IPL 2021 Points Table: ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ 14 ਵਿੱਚ ਮੰਗਲਵਾਰ ਨੂੰ ਖੇਡੇ ਗਏ ਮੈਚ ਤੋਂ ਬਾਅਦ, ਅੰਕ ਸਾਰਣੀ ਵਿੱਚ ਵੱਡਾ ਬਦਲਾਅ ਆਇਆ ਹੈ। ਜਿੱਤ ਦੇ ਨਾਲ ਰਾਜਸਥਾਨ ਰਾਇਲਸ ਨੇ ਪਲੇਆਫ ਲਈ ਮਜ਼ਬੂਤ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਇਸ ਵਾਰ ਵੀ ਪੰਜਾਬ ਕਿੰਗਜ਼ ਉਤੇ ਪਲੇਆਫ ਦੀ ਦੌੜ ਤੋਂ ਬਾਹਰ ਹੋਣ ਦਾ ਖਤਰਾ ਹੈ। ਧੋਨੀ ਦੀ ਚੇਨਈ ਸੁਪਰਕਿੰਗਜ਼ ਹਾਲਾਂਕਿ ਪਹਿਲੇ ਨੰਬਰ 'ਤੇ ਬਣੀ ਹੋਈ ਹੈ।


ਬਹੁਤ ਹੀ ਰੋਮਾਂਚਕ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ ਦੋ ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਰਾਜਸਥਾਨ ਰਾਇਲਜ਼ ਦੇ 8 ਅੰਕ ਹਨ ਤੇ ਉਹ ਅੰਕ ਸੂਚੀ ਵਿੱਚ ਪੰਜਵੇਂ ਸਥਾਨ 'ਤੇ ਪਹੁੰਚ ਗਈ ਹੈ। ਰਾਜਸਥਾਨ ਰਾਇਲਜ਼ ਨੇ ਹੁਣ ਤੱਕ 8 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ ਚਾਰ ਜਿੱਤੇ ਹਨ ਤੇ ਚਾਰ ਹਾਰੇ ਹਨ।


ਪੰਜਾਬ ਕਿੰਗਜ਼ ਦੀਆਂ ਮੁਸ਼ਕਲਾਂ ਵਧ ਗਈਆਂ
ਪੰਜਾਬ ਕਿੰਗਜ਼ ਨੇ ਟੂਰਨਾਮੈਂਟ ਵਿੱਚ ਸਭ ਤੋਂ ਵੱਧ 9 ਮੈਚ ਖੇਡੇ ਹਨ। ਪੰਜਾਬ ਕਿੰਗਜ਼ ਨੇ 9 ਵਿੱਚੋਂ 6 ਮੈਚ ਹਾਰੇ ਹਨ ਤੇ ਤਿੰਨ ਜਿੱਤੇ ਹਨ। ਪੰਜਾਬ ਕਿੰਗਜ਼ 6 ਅੰਕਾਂ ਨਾਲ ਅੰਕ ਸੂਚੀ ਵਿੱਚ ਸੱਤਵੇਂ ਸਥਾਨ 'ਤੇ ਹੈ। ਪਲੇਆਫ ਵਿੱਚ ਪਹੁੰਚਣ ਲਈ ਪੰਜਾਬ ਕਿੰਗਜ਼ ਨੂੰ ਬਾਕੀ ਦੇ ਪੰਜ ਮੈਚ ਜਿੱਤਣੇ ਪੈਣਗੇ।

12-12 ਅੰਕਾਂ ਦੇ ਨਾਲ ਚੇਨਈ ਸੁਪਰਕਿੰਗਜ਼ ਤੇ ਦਿੱਲੀ ਕੈਪੀਟਲਸ ਪਹਿਲੇ ਸਥਾਨ 'ਤੇ ਬਣੇ ਹੋਏ ਹਨ। ਰਾਇਲ ਚੈਲੰਜਰਜ਼ ਬੰਗਲੌਰ 10 ਅੰਕਾਂ ਨਾਲ ਤੀਜੇ ਸਥਾਨ 'ਤੇ ਹੈ, ਜਦਕਿ ਮੁੰਬਈ ਇੰਡੀਅਨਜ਼ ਅੱਠ ਅੰਕਾਂ ਨਾਲ ਚੌਥੇ ਸਥਾਨ 'ਤੇ ਹੈ। ਕੇਕੇਆਰ ਦੀ ਟੀਮ 8 ਮੈਚਾਂ ਵਿੱਚ 6 ਅੰਕਾਂ ਦੇ ਨਾਲ ਛੇਵੇਂ ਸਥਾਨ ਉੱਤੇ ਹੈ। ਸਨਰਾਈਜ਼ਰਜ਼ ਹੈਦਰਾਬਾਦ ਨੇ ਸਿਰਫ ਇੱਕ ਮੈਚ ਜਿੱਤਿਆ ਹੈ ਤੇ ਆਖਰੀ ਸਥਾਨ 'ਤੇ ਹੈ।


ਕੇਐਲ ਰਾਹੁਲ ਆਰੇਂਜ ਕੈਪ ਹੋਲਡਰ ਬਣ ਗਏ
ਪੰਜਾਬ ਕਿੰਗਜ਼ ਦੇ ਕਪਤਾਨ ਕੇਐਲ ਰਾਹੁਲ 8 ਮੈਚਾਂ ਵਿੱਚ 380 ਦੌੜਾਂ ਬਣਾ ਕੇ ਆਰੇਂਜ ਕੈਪ ਹੋਲਡਰ ਬਣ ਗਏ ਹਨ। ਧਵਨ 380 ਦੌੜਾਂ ਬਣਾ ਕੇ ਦੂਜੇ ਸਥਾਨ 'ਤੇ ਹੈ। ਮਯੰਕ ਅਗਰਵਾਲ 327 ਦੌੜਾਂ ਬਣਾ ਕੇ ਤੀਜੇ ਸਥਾਨ 'ਤੇ ਪਹੁੰਚ ਗਏ ਹਨ। ਡੂ ਪਲੇਸਿਸ ਚੌਥੇ ਅਤੇ ਪ੍ਰਿਥਵੀ ਸ਼ਾਅ ਪੰਜਵੇਂ ਸਥਾਨ 'ਤੇ ਬਣੇ ਹੋਏ ਹਨ।


ਹਰਸ਼ਲ ਪਟੇਲ ਨੇ 8 ਮੈਚਾਂ ਵਿੱਚ 17 ਵਿਕਟਾਂ ਲੈ ਕੇ ਪਰਪਲ ਕੈਪ ਬਰਕਰਾਰ ਰੱਖ ਰਿਹਾ ਹੈ। ਅਵੇਸ਼ ਖਾਨ ਨੇ 14 ਵਿਕਟਾਂ ਲਈਆਂ ਹਨ ਅਤੇ ਉਹ ਦੂਜੇ ਸਥਾਨ 'ਤੇ ਹੈ। ਕ੍ਰਿਸ ਮੌਰਿਸ 14 ਵਿਕਟਾਂ ਨਾਲ ਤੀਜੇ ਸਥਾਨ 'ਤੇ ਪਹੁੰਚ ਗਏ ਹਨ। ਅਰਸ਼ਦੀਪ ਸਿੰਘ ਚੌਥੇ ਤੇ ਰਾਹੁਲ ਚਾਹਰ ਪੰਜਵੇਂ ਸਥਾਨ 'ਤੇ ਹਨ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget