ਪੜਚੋਲ ਕਰੋ

IPL 2021: ਵਿਰਾਟ ਕੋਹਲੀ ਦੀ RCB ਨੇ ਹੈਦਰਾਬਾਦ ਨੂੰ ਹਰਾਇਆ, ਮੈਕਸਵੇਲ ਦੀ ਬਦੌਲਤ ਜਿੱਤਿਆ ਮੈਚ 

ਹੈਦਰਾਬਾਦ ਨੇ ਚੰਗੀ ਗੇਂਦਬਾਜ਼ੀ ਸ਼ੁਰੂ ਕਰਕੇ ਰਾਇਲ ਚੈਲੇਂਜਰਸ ਬੈਂਗਲੁਰੂ ਨੂੰ 20 ਓਵਰ 'ਚ 149 ਰਨ 'ਤੇ ਰੋਕ ਦਿੱਤਾ। ਇਸ ਟੀਚੇ ਦਾ ਪਿੱਛਾ ਕਰਦਿਆਂ ਡੇਵਿਡ ਵਾਰਨਰ ਤੇ ਮਨੀਸ਼ ਪਾਂਡੀ ਦੀਆਂ ਚੰਗੀਆਂ ਪਾਰੀਆਂ ਦੀ ਬਦੌਲਤ ਹੈਦਰਾਬਾਦ ਦੀ ਜਿੱਤ ਕਰੀਬ ਤੈਅ ਹੋ ਚੁੱਕੀ ਸੀ।

IPL 2021: ਇੰਡੀਅਨ ਪ੍ਰੀਮੀਅਰ ਲੀਗ (IPL 2021) ਦਾ 14ਵਾਂ ਸੀਜ਼ਨ ਅਜੇ ਸ਼ੁਰੂਆਤੀ ਦੌਰ 'ਚ ਹੈ। ਪਰ ਹਰ ਦਿਨ ਬੇਹੱਦ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਦਾ ਹੈ। ਬੁੱਧਵਾਰ ਬੇਹੱਦ ਰੋਮਾਂਚਕ ਮੁਕਾਬਲੇ 'ਚ ਵਿਰਾਟ ਕੋਹਲੀ ਦੀ ਆਰਸੀਬੀ ਨੇ ਕਰੀਬ ਹਾਰੀ ਹੋਈ ਬਾਜ਼ੀ ਨੂੰ ਆਪਣੇ ਨਾਂਅ ਕਰ ਲਿਆ। ਆਰਸੀਬੀ ਨੇ ਸਨਰਾਇਜਰਸ ਹੈਦਰਾਬਾਦ ਨੂੰ 6 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ 'ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ।

ਹੈਦਰਾਬਾਦ ਨੇ ਚੰਗੀ ਗੇਂਦਬਾਜ਼ੀ ਸ਼ੁਰੂ ਕਰਕੇ ਰਾਇਲ ਚੈਲੇਂਜਰਸ ਬੈਂਗਲੁਰੂ ਨੂੰ 20 ਓਵਰ 'ਚ 149 ਰਨ 'ਤੇ ਰੋਕ ਦਿੱਤਾ। ਇਸ ਟੀਚੇ ਦਾ ਪਿੱਛਾ ਕਰਦਿਆਂ ਡੇਵਿਡ ਵਾਰਨਰ ਤੇ ਮਨੀਸ਼ ਪਾਂਡੀ ਦੀਆਂ ਚੰਗੀਆਂ ਪਾਰੀਆਂ ਦੀ ਬਦੌਲਤ ਹੈਦਰਾਬਾਦ ਦੀ ਜਿੱਤ ਕਰੀਬ ਤੈਅ ਹੋ ਚੁੱਕੀ ਸੀ। ਪਰ ਇਨ੍ਹਾਂ ਦੋਵੇਂ ਖਿਡਾਰੀਆਂ ਦੇ ਆਊਟ ਹੋਣ ਮਗਰੋਂ ਵਿਰਾਟ ਕੋਹਲੀ ਦੀ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਤੇ ਹੈਦਰਾਬਾਦ ਨੂੰ 20 ਓਵਰ 'ਚ 143 ਦੌੜਾਂ 'ਤੇ ਹੀ ਰੋਕ ਦਿੱਤਾ।  ਇਸ ਤਰ੍ਹਾਂ ਆਰਸੀਬੀ ਨੇ 2009 ਤੋਂ ਬਾਅਦ ਪਹਿਲੀ ਵਾਰ ਇਕ ਸੀਜ਼ਨ ਦੇ ਪਹਿਲੇ ਦੋ ਮੈਚਾਂ 'ਚ ਜਿੱਤ ਦਰਜ ਕੀਤੀ।

105 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ ਵਾਰਨਰ ਨੇ 54 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜਦਕਿ ਮਨੀਸ਼ ਪਾਂਡੇ ਨੇ 38 ਦੌੜਾਂ ਬਣਾ ਕੇ ਉਸ ਦਾ ਚੰਗਾ ਸਾਥ ਦਿੱਤਾ। ਇਨ੍ਹਾਂ ਦੋਵਾਂ ਨੇ ਦੂਜੇ ਵਿਕੇਟ ਲਈ 83 ਦੌੜਾਂ ਦੀ ਸਾਂਝੇਦਾਰੀ ਕੀਤੀ। ਵਾਰਨਰ ਦਾ ਵਿਕੇਟ 96 ਦੇ ਕੁੱਲ ਯੋਗ 'ਤੇ ਡਿੱਗਿਆ। ਵਾਰਨਰ ਨੂੰ ਕਾਇਲ ਜੇਮਿਸਨ ਨੇ ਡੇਨਿਅਰ ਕ੍ਰਿਸਟੀਅਨ ਦੇ ਹੱਥੋਂ ਕੈਚ ਕਰਾਇਆ।

ਹੈਦਰਾਬਾਦ ਨੂੰ ਜਿੱਤ ਲਈ 24 ਗੇਂਦਾਂ 'ਤੇ 35 ਦੌੜਾਂ ਦੀ ਲੋੜ ਸੀ। 17ਵਾਂ ਓਵਰ ਲੈਕੇ ਆਏ ਸ਼ਾਹਬਾਜ਼ ਅਹਿਮਦ ਨੇ ਬੇਅਰਸਟੋ ਨੂੰ ਪਹਿਲੀ ਹੀ ਗੇਂਦ 'ਤੇ ਆਊਟ ਕਰਕੇ ਹੈਦਰਾਬਾਦ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ। ਉਹ ਇੱਥੇ ਹੀ ਨਹੀਂ ਰੁਕੇ ਤੇ ਅਗਲੀ ਗੇਂਦ 'ਤੇ ਪਾਂਡੇ ਨੂੰ ਵੀ ਚੱਲਦਾ ਕਰ ਹੈਦਰਾਬਾਦ ਨੂੰ ਹੋਰ ਮੁਸ਼ਕਿਲ 'ਚ ਪਾ ਦਿੱਤਾ। ਆਖਰ 'ਚ ਹੈਦਰਾਬਾਦ ਦੀ ਟੀਮ ਟੀਚੇ ਤੋਂ 6 ਦਨ ਦੂਰ ਰਹਿ ਗਈ।

ਮੈਕਸਵੇਲ ਨੇ ਖੇਡੀ ਸ਼ਾਨਦਾਰ ਪਾਰੀ

ਇਸ ਤੋਂ ਪਹਿਲਾਂ ਬੈਂਗਲੌਰ ਨੇ ਇਸ ਮੈਚ 'ਚ ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰ 'ਚ ਅੱਠ ਵਿਕੇਟ ਤੇ 149 ਰਨ ਬਣਾਏ। ਬੈਂਗਲੌਰ ਵੱਲੋਂ ਗਲੇਨ ਮੈਕਸਵੇਲ ਨੇ 41 ਗੇਂਦਾਂ 'ਤੇ ਪੰਜ ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 59 ਰਨਰ ਤੇ ਕਪਤਾਨ ਵਿਰਾਟ ਕੋਹਲੀ ਨੇ 29 ਗੇਂਦਾਂ 'ਤੇ ਚਾਰ ਚੌਕਿਆਂ ਦੀ ਮਦਦ ਨਾਲ 33 ਦੌੜਾਂ ਬਣਾਈਆਂ। ਮੈਕਸਵੇਲ ਨੂੰ ਆਪਣੀ ਇਸ ਸ਼ਾਨਦਾਰ ਫਿਫਟੀ ਲਈ ਮੈਨ 'ਆਫ ਦ ਮੈਚ' ਦਾ ਐਵਾਰਡ ਵੀ ਦਿੱਤਾ ਗਿਆ।

ਹੈਦਰਾਬਾਦ ਵੱਲੋਂ ਜੇਸਨ ਹੋਲਡਰ ਨੇ ਤਿੰਨ ਵਿਕੇਟ ਤੇ ਰਾਸ਼ਿਦ ਖਾਨ ਨੇ ਦੋ ਵਿਕੇਟ ਲਈ ਜਦਕਿ ਭੁਵਨੇਸ਼ਵਰ ਕੁਮਾਰ, ਸ਼ਾਹਬਾਜ ਨਦੀਮ ਤੇ ਟੀ.ਨਟਰਾਜਨ ਨੇ ਇਕ-ਇਕ ਵਿਕੇਟ ਲਿਆ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget