ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

IPL 2022: ਬੈਂਗਲੁਰੂ ਨੇ ਹੈਦਰਾਬਾਦ ਤੋਂ ਇੰਝ ਪਿਛਲੀ ਹਾਰ ਦਾ ਬਦਲਾ ਲਿਆ

ਇੰਡੀਅਨ ਪ੍ਰੀਮੀਅਰ ਲੀਗ 'ਚ ਐਤਵਾਰ ਨੂੰ ਖੇਡੇ ਗਏ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੇ ਜਿੱਤ ਦਰਜ ਕੀਤੀ।

IPL 2022: ਇੰਡੀਅਨ ਪ੍ਰੀਮੀਅਰ ਲੀਗ 'ਚ ਐਤਵਾਰ ਨੂੰ ਖੇਡੇ ਗਏ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੇ ਜਿੱਤ ਦਰਜ ਕੀਤੀ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 192 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਇਸ ਨੂੰ ਹਾਸਲ ਕਰਨ ਵਿੱਚ ਅਸਫਲ ਰਹੀ ਤੇ 67 ਦੌੜਾਂ ਨਾਲ ਮੈਚ ਹਾਰ ਗਈ।

ਬੈਂਗਲੁਰੂ ਲਈ ਵਨਿੰਦੂ ਹਸਾਰੰਗਾ ਨੇ 4 ਓਵਰਾਂ 'ਚ 18 ਦੌੜਾਂ ਦੇ ਕੇ 5 ਵਿਕਟਾਂ ਲੈ ਕੇ ਹੈਦਰਾਬਾਦ ਦੀ ਟੀਮ ਦੀ ਕਮਰ ਤੋੜ ਦਿੱਤੀ।  ਸਨਰਾਈਜ਼ਰਜ਼ ਹੈਦਰਾਬਾਦ ਲਈ ਰਾਹੁਲ ਤ੍ਰਿਪਾਠੀ ਦੀਆਂ 56 ਦੌੜਾਂ ਤੋਂ ਇਲਾਵਾ ਕੋਈ ਹੋਰ ਕਮਾਲ ਨਹੀਂ ਕਰ ਸਕਿਆ। ਇਸ ਮੈਚ ਵਿੱਚ ਹੈਦਰਾਬਾਦ ਦੇ ਦੋਵੇਂ ਸਲਾਮੀ ਬੱਲੇਬਾਜ਼ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਕਪਤਾਨ ਕੇਨ ਵਿਲੀਅਮਸਨ ਫਿਰ ਡਾਇਮੰਡ ਡਕ ਦਾ ਸ਼ਿਕਾਰ ਹੋ ਗਿਆ।

ਜੇਕਰ ਆਰਸੀਬੀ ਦੀ ਗੱਲ ਕਰੀਏ ਤਾਂ ਟੀਮ ਦੇ ਹੁਣ 14 ਅੰਕ ਹਨ ਤੇ ਜੇਕਰ ਆਰਸੀਬੀ ਇੱਕ ਹੋਰ ਮੈਚ ਜਿੱਤ ਜਾਂਦੀ ਹੈ ਤਾਂ ਉਹ ਪਲੇਆਫ ਵਿੱਚ ਪਹੁੰਚ ਜਾਵੇਗੀ। ਇਸ ਦੇ ਨਾਲ ਹੀ ਬੈਂਗਲੁਰੂ ਨੇ ਹੈਦਰਾਬਾਦ ਤੋਂ ਪਿਛਲੀ ਹਾਰ ਦਾ ਬਦਲਾ ਵੀ ਲੈ ਲਿਆ ਹੈ। ਹੈਦਰਾਬਾਦ ਨੇ ਸੈਸ਼ਨ ਦੇ ਆਪਣੇ ਪਹਿਲੇ ਮੁਕਾਬਲੇ ਵਿੱਚ ਬੈਂਗਲੁਰੂ ਨੂੰ 68 ਦੌੜਾਂ ਨਾਲ ਹਰਾ ਕੇ 9 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਹਾਲਾਂਕਿ ਵਿਰਾਟ ਨੇ ਆਪਣੀ ਟੀਮ ਨੂੰ ਜਿੱਤ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ। ਵਿਰਾਟ ਵੀ ਮੈਦਾਨ 'ਤੇ ਖੂਬ ਪਸੀਨਾ ਵਹਾਉਂਦੇ ਨਜ਼ਰ ਆ ਰਹੇ ਹਨ।

ਇਸ ਦੇ ਨਾਲ ਹੀ ਅਭਿਆਸ ਤੋਂ ਬਾਅਦ ਉਹ ਜਿਮ 'ਚ ਵੀ ਕਸਰਤ ਕਰਦੇ ਨਜ਼ਰ ਆ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਬੈਂਗਲੁਰੂ ਨੇ ਹੈਦਰਾਬਾਦ ਨੂੰ ਹਰਾ ਕੇ ਪਲੇਆਫ ਵੱਲ ਕਦਮ ਵਧਾਇਆ ਹੈ। ਇਸ ਜਿੱਤ ਨਾਲ ਟੀਮ ਦੇ 12 ਮੈਚਾਂ 'ਚ 14 ਅੰਕ ਹੋ ਗਏ ਹਨ ਅਤੇ ਟੀਮ ਤਾਲਿਕਾ 'ਚ ਚੌਥੇ ਸਥਾਨ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਸਨਰਾਈਜ਼ਰਸ ਹੈਦਰਾਬਾਦ 10 'ਚੋਂ 5 ਮੈਚ ਜਿੱਤ ਕੇ 10 ਟੀਮਾਂ ਦੀ ਅੰਕ ਸੂਚੀ 'ਚ ਛੇਵੇਂ ਸਥਾਨ 'ਤੇ ਹੈ, ਜਿਸ 'ਚ ਵਿਰਾਟ ਦਾ ਅਹਿਮ ਯੋਗਦਾਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget