ਪੜਚੋਲ ਕਰੋ

IPL 2022: ਆਖਰੀ ਓਵਰ 'ਚ 3 ਚੌਕੇ ਮਾਰਨ ਤੋਂ ਬਾਅਦ ਵੀ ਹਾਰੀ CSK, ਨਹੀਂ ਚੱਲਿਆ ਧੋਨੀ ਦਾ ਜਾਦੂ

ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਬੁੱਧਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) 2022 ਦੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (CSK) ਨੂੰ 13 ਦੌੜਾਂ ਨਾਲ ਹਰਾਇਆ।

RCB vs CSK : ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਬੁੱਧਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) 2022 ਦੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (CSK) ਨੂੰ 13 ਦੌੜਾਂ ਨਾਲ ਹਰਾਇਆ। ਮਹਿੰਦਰ ਸਿੰਘ ਧੋਨੀ ਦੇ ਕਪਤਾਨੀ ਸੰਭਾਲਣ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦੀ ਇਹ ਪਹਿਲੀ ਹਾਰ ਹੈ। ਆਰਸੀਬੀ ਨੇ ਜਿੱਥੇ ਲਗਾਤਾਰ ਤਿੰਨ ਹਾਰਾਂ ਤੋਂ ਬਾਅਦ ਜਿੱਤ ਦਰਜ ਕੀਤੀ ਹੈ, ਅਜਿਹੇ ਵਿੱਚ ਆਰਸੀਬੀ ਦੇ ਪਲੇਆਫ ਵਿੱਚ ਜਾਣ ਦੀ ਉਮੀਦ ਬਰਕਰਾਰ ਹੈ।

ਇਸ ਮੈਚ 'ਚ ਬੈਂਗਲੁਰੂ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 173 ਦੌੜਾਂ ਬਣਾਈਆਂ ਸਨ ਪਰ ਚੇਨਈ ਸੁਪਰ ਕਿੰਗਜ਼ 20 ਓਵਰਾਂ 'ਚ 160 ਦੌੜਾਂ ਹੀ ਬਣਾ ਸਕੀ।

ਚੇਨਈ ਸੁਪਰ ਕਿੰਗਜ਼ ਨੂੰ ਆਖਰੀ ਓਵਰ ਵਿੱਚ ਜਿੱਤ ਲਈ 31 ਦੌੜਾਂ ਦੀ ਲੋੜ ਸੀ, ਜੋ ਕਿ ਅਸੰਭਵ ਸੀ। ਆਖ਼ਰੀ ਓਵਰ ਵਿੱਚ ਚੇਨਈ ਦੀ ਟੀਮ ਸਿਰਫ਼ 17 ਦੌੜਾਂ ਹੀ ਬਣਾ ਸਕੀ, ਜਿਸ ਵਿੱਚ ਦੋ ਛੱਕੇ ਅਤੇ ਇੱਕ ਚੌਕਾ ਲੈੱਗ-ਬਾਈ ਵਿੱਚ ਸ਼ਾਮਲ ਸੀ। ਅਜਿਹੇ 'ਚ ਚੇਨਈ 13 ਦੌੜਾਂ ਨਾਲ ਹਾਰ ਗਈ। ਇਸ ਮੈਚ 'ਚ ਕਪਤਾਨ ਮਹਿੰਦਰ ਸਿੰਘ ਧੋਨੀ ਸਿਰਫ 2 ਦੌੜਾਂ ਹੀ ਬਣਾ ਸਕੇ ਅਤੇ ਜਿਵੇਂ ਹੀ ਉਨ੍ਹਾਂ ਦੀ ਵਿਕਟ ਡਿੱਗੀ ਤਾਂ CSK ਦੀ ਉਮੀਦ ਵੀ ਟੁੱਟ ਗਈ।

ਚੇਨਈ ਸੁਪਰ ਕਿੰਗਜ਼ ਦੀ ਪਾਰੀ
ਪਹਿਲੀ ਵਿਕਟ - ਰਿਤੂਰਾਜ ਗਾਇਕਵਾੜ 28 ਦੌੜਾਂ, 54/1
ਦੂਜੀ ਵਿਕਟ - ਰੌਬਿਨ ਉਥੱਪਾ 1 ਰਨ, 59/2
ਤੀਜੀ ਵਿਕਟ - ਅੰਬਾਤੀ ਰਾਇਡੂ 10 ਦੌੜਾਂ, 75/3
ਚੌਥੀ ਵਿਕਟ - ਡੇਵੋਨ ਕੋਨਵੇ 56 ਦੌੜਾਂ, 109/4
ਪੰਜਵੀਂ ਵਿਕਟ - ਰਵਿੰਦਰ ਜਡੇਜਾ 3 ਦੌੜਾਂ, 122/5
ਛੇਵਾਂ ਵਿਕਟ - ਮੋਈਨ ਅਲੀ 34 ਦੌੜਾਂ, 133/6
7ਵੀਂ ਵਿਕਟ - ਐਮਐਸ ਧੋਨੀ 2 ਦੌੜਾਂ, 135/7

ਰਾਇਲ ਚੈਲੇਂਜਰਸ ਬੰਗਲੌਰ ਦੀ ਪਾਰੀ - 173/8
ਪਹਿਲੀ ਵਿਕਟ - ਫਾਫ ਡੂ ਪਲੇਸਿਸ 38 ਦੌੜਾਂ, 62/1
ਦੂਜੀ ਵਿਕਟ - ਗਲੇਨ ਮੈਕਸਵੈੱਲ 3 ਦੌੜਾਂ, 76/2
ਤੀਜੀ ਵਿਕਟ - ਵਿਰਾਟ ਕੋਹਲੀ 30 ਦੌੜਾਂ, 79/3
ਚੌਥੀ ਵਿਕਟ - ਰਜਤ ਪਾਟੀਦਾਰ 21 ਦੌੜਾਂ, 123/4
ਪੰਜਵੀਂ ਵਿਕਟ - ਮਹੀਪਾਲ ਲੋਮਰੋਰ 42 ਦੌੜਾਂ, 155/5
6ਵੀਂ ਵਿਕਟ - ਵਨਿੰਦੂ ਹਸਾਰੰਗਾ 9 ਦੌੜਾਂ, 155/6
ਸੱਤਵੀਂ ਵਿਕਟ - ਸ਼ਾਹਬਾਜ਼ ਅਹਿਮਦ 1 ਰਨ, 157/7
ਅੱਠਵੀਂ ਵਿਕਟ - ਹਰਸ਼ਲ ਪਟੇਲ 0 ਦੌੜਾਂ, 171/8

ਰਾਇਲ ਚੈਲੇਂਜਰਜ਼ ਬੰਗਲੌਰ ਪਲੇਇੰਗ-11: ਫਾਫ ਡੂ ਪਲੇਸਿਸ, ਵਿਰਾਟ ਕੋਹਲੀ, ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ, ਮਹੀਪਾਲ ਲੋਮਰੋਰ, ਵਨਿੰਦੂ ਹਸਾਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਜੋਸ਼ ਹੇਜ਼ਲਵੁੱਡ

ਚੇਨਈ ਸੁਪਰ ਕਿੰਗਜ਼ ਪਲੇਇੰਗ-11: ਰਿਤੁਰਾਜ ਗਾਇਕਵਾੜ, ਡੇਵੋਨ ਕੋਨਵੇ, ਮੋਈਨ ਅਲੀ, ਰੌਬਿਨ ਉਥੱਪਾ, ਅੰਬਾਤੀ ਰਾਇਡੂ, ਐਮਐਸ ਧੋਨੀ, ਰਵਿੰਦਰ ਜਡੇਜਾ, ਡਵੇਨ ਪ੍ਰੀਟੋਰੀਅਸ, ਸਿਮਰਜੀਤ ਸਿੰਘ, ਮੁਕੇਸ਼ ਚੌਧਰੀ, ਮਹਿਸ਼ ਤੀਕਸ਼ਣ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget