ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

IPL 2022: ਵਿਸਫੋਟਕ ਬੱਲੇਬਾਜ਼ ਜੌਨੀ ਬੇਅਰਸਟੋ ਨੇ ਦੱਸਿਆ ਇੰਗਲੈਂਡ ਤੇ ਪੰਜਾਬ ਲਈ ਖੇਡਣ 'ਚ ਕੀ ਫਰਕ

IPL 2022 ਦੇ ਸ਼ੁਰੂਆਤੀ ਮੈਚਾਂ 'ਚ ਮੱਧਕ੍ਰਮ 'ਚ ਬੱਲੇਬਾਜ਼ੀ ਕਰਨ ਵਾਲੇ ਇੰਗਲੈਂਡ ਦੇ ਵਿਸਫੋਟਕ ਵਿਕਟਕੀਪਰ ਬੱਲੇਬਾਜ਼ ਜੌਨੀ ਬੇਅਰਸਟੋ ਪਿਛਲੇ ਕੁਝ ਮੈਚਾਂ ਤੋਂ ਪੰਜਾਬ ਕਿੰਗਜ਼ ਲਈ ਪਾਰੀ ਦੀ ਸ਼ੁਰੂਆਤ ਕਰ ਰਹੇ ਹਨ।

IPL 2022 Punjab Kings Jonny Bairstow: IPL 2022 ਦੇ ਸ਼ੁਰੂਆਤੀ ਮੈਚਾਂ 'ਚ ਮੱਧਕ੍ਰਮ 'ਚ ਬੱਲੇਬਾਜ਼ੀ ਕਰਨ ਵਾਲੇ ਇੰਗਲੈਂਡ ਦੇ ਵਿਸਫੋਟਕ ਵਿਕਟਕੀਪਰ ਬੱਲੇਬਾਜ਼ ਜੌਨੀ ਬੇਅਰਸਟੋ ਪਿਛਲੇ ਕੁਝ ਮੈਚਾਂ ਤੋਂ ਪੰਜਾਬ ਕਿੰਗਜ਼ ਲਈ ਪਾਰੀ ਦੀ ਸ਼ੁਰੂਆਤ ਕਰ ਰਹੇ ਹਨ। ਬੇਅਰਸਟੋ ਨੇ ਪੰਜਾਬ ਕਿੰਗਜ਼ ਲਈ ਓਪਨਿੰਗ ਕਰਦੇ ਹੋਏ ਪਿਛਲੇ ਦੋ ਮੈਚਾਂ ਵਿੱਚ ਅਰਧ ਸੈਂਕੜੇ ਲਗਾਏ ਹਨ। ਉਸ ਨੇ ਰਾਜਸਥਾਨ ਖਿਲਾਫ 56 ਅਤੇ ਬੈਂਗਲੁਰੂ ਖਿਲਾਫ 66 ਦੌੜਾਂ ਬਣਾਈਆਂ। ਬੈਂਗਲੁਰੂ ਖਿਲਾਫ ਮੈਚ ਤੋਂ ਬਾਅਦ ਉਸ ਨੇ ਕਿਹਾ ਕਿ ਉਹ ਆਈਪੀਐੱਲ 2022 'ਚ ਓਪਨਿੰਗ ਦਾ ਮਜ਼ਾ ਲੈ ਰਿਹਾ ਹੈ।

ਬੇਅਰਸਟੋ ਨੇ ਸਿਰਫ 29 ਗੇਂਦਾਂ 'ਚ 4 ਚੌਕਿਆਂ ਅਤੇ 7 ਛੱਕਿਆਂ ਦੀ ਮਦਦ ਨਾਲ 66 ਦੌੜਾਂ ਬਣਾਈਆਂ, ਜਿਸ ਨਾਲ ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 54 ਦੌੜਾਂ ਨਾਲ ਹਰਾਇਆ। ਬੇਅਰਸਟੋ ਨੇ ਮੈਚ ਤੋਂ ਬਾਅਦ ਕਿਹਾ, ਜਿਸ ਤਰ੍ਹਾਂ ਨਾਲ ਮੈਂ ਸ਼ੁਰੂਆਤੀ ਬੱਲੇਬਾਜ਼ੀ ਨੂੰ ਅਨੁਕੂਲ ਬਣਾਇਆ ਹੈ, ਉਸ ਤੋਂ ਮੈਂ ਖੁਸ਼ ਹਾਂ। ਮੈਂ ਦੁਬਾਰਾ ਆਰਡਰ ਦੇ ਸਿਖਰ 'ਤੇ ਖੇਡਣ ਦਾ ਸੱਚਮੁੱਚ ਆਨੰਦ ਲੈ ਰਿਹਾ ਹਾਂ।

ਤੁਹਾਨੂੰ ਦੱਸ ਦੇਈਏ ਕਿ ਬੇਅਰਸਟੋ ਮੌਜੂਦਾ ਟੂਰਨਾਮੈਂਟ ਲਈ ਦੇਰ ਨਾਲ ਪਹੁੰਚੇ ਅਤੇ ਸ਼ੁਰੂਆਤ ਵਿੱਚ ਮੱਧਕ੍ਰਮ ਵਿੱਚ ਬੱਲੇਬਾਜ਼ੀ ਕੀਤੀ, ਜਿੱਥੇ ਉਹ ਲੈਅ ਵਿੱਚ ਆਉਣ ਲਈ ਸੰਘਰਸ਼ ਕਰ ਰਹੇ ਸਨ। ਟੀਮ ਪ੍ਰਬੰਧਨ ਨੇ ਫਿਰ ਉਸ ਨੂੰ ਸਿਖਰਲੇ ਕ੍ਰਮ ਵਿੱਚ ਬੱਲੇਬਾਜ਼ੀ ਕਰਨ ਦਾ ਮੌਕਾ ਦਿੱਤਾ ਅਤੇ ਕਪਤਾਨ ਮਯੰਕ ਅਗਰਵਾਲ ਨੇ ਮੱਧਕ੍ਰਮ ਵਿੱਚ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਬੇਅਰਸਟੋ ਗੁਜਰਾਤ ਟਾਈਟਨਸ ਦੇ ਖਿਲਾਫ ਸਲਾਮੀ ਬੱਲੇਬਾਜ਼ ਦੇ ਤੌਰ 'ਤੇ ਪਹਿਲੇ ਮੈਚ 'ਚ ਸਿਰਫ ਇਕ ਦੌੜ ਹੀ ਬਣਾ ਸਕਿਆ ਸੀ, ਪਰ ਇਸ ਤੋਂ ਬਾਅਦ ਉਹ ਰਾਜਸਥਾਨ ਰਾਇਲਜ਼ ਖਿਲਾਫ 56 ਅਤੇ ਫਿਰ ਸ਼ੁੱਕਰਵਾਰ ਨੂੰ 66 ਦੌੜਾਂ ਬਣਾ ਕੇ ਫਾਰਮ 'ਚ ਪਰਤਿਆ।

ਪਿਛਲੇ ਦੋ ਸਾਲਾਂ ਵਿੱਚ, ਬੇਅਰਸਟੋ ਨੇ ਇੰਗਲੈਂਡ ਲਈ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਜ਼ਿਆਦਾਤਰ ਸਮਾਂ ਮੱਧਕ੍ਰਮ ਵਿੱਚ ਬੱਲੇਬਾਜ਼ੀ ਕੀਤੀ ਹੈ, ਪਰ ਕੁਝ ਮੈਚਾਂ ਵਿੱਚ ਪਾਰੀ ਦੀ ਸ਼ੁਰੂਆਤ ਵੀ ਕੀਤੀ ਹੈ। ਜਦੋਂ ਜੋਸ ਬਟਲਰ ਨਹੀਂ ਖੇਡ ਰਿਹਾ ਹੁੰਦਾ ਤਾਂ ਬੇਅਰਸਟੋ ਵੀ ਵਿਕਟਕੀਪਰ ਦੀ ਭੂਮਿਕਾ ਨਿਭਾਉਂਦਾ ਹੈ।

ਬੇਅਰਸਟੋ ਨੇ ਕਿਹਾ, "ਇੰਗਲੈਂਡ ਲਈ ਖੇਡਣਾ ਅਤੇ ਇੱਥੇ ਖੇਡਣਾ ਦੋ ਬਹੁਤ ਵੱਖਰੀਆਂ ਚੀਜ਼ਾਂ ਹਨ। ਮੱਧ ਕ੍ਰਮ ਵਿੱਚ ਇੰਗਲੈਂਡ ਲਈ, ਮੈਨੂੰ ਵੱਖਰੀ ਭੂਮਿਕਾ ਨਿਭਾਉਣੀ ਹੋਵੇਗੀ ਅਤੇ ਇੱਥੇ ਤੁਸੀਂ ਅੰਕੜੇ ਦੇਖ ਸਕਦੇ ਹੋ ਕਿ ਮੈਂ ਪਾਰੀ ਦੀ ਸ਼ੁਰੂਆਤ ਦਾ ਆਨੰਦ ਲੈ ਰਿਹਾ ਹਾਂ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget