ਪੜਚੋਲ ਕਰੋ

IPL 2022: ਆਈਪੀਐੱਲ ਦੇ 15ਵੇਂ ਸੀਜ਼ਨ ਦਾ ਅੱਜ ਤੋਂ ਆਗਾਜ਼, ਪਹਿਲੇ ਮੁਕਾਬਲੇ 'ਚ ਭਿੜਨਗੀਆਂ ਚੇਨੱਈ ਅਤੇ ਕੋਲਕਾਤਾ ਦੀਆਂ ਟੀਮਾਂ

IPL 2022: ਇੰਡੀਅਨ ਪ੍ਰੀਮੀਅਰ ਲੀਗ ਦੇ 15ਵੇਂ ਸੀਜ਼ਨ ਦਾ ਅੱਜ ਤੋਂ ਆਗਾਜ਼ ਹੋਣ ਜਾ ਰਿਹਾ ਹੈ। ਪਹਿਲਾ ਮੈਚ ਪਿਛਲੇ ਸੀਜ਼ਨ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਪਿਛਲੇ ਸੀਜ਼ਨ ਦੀ ਉਪ ਜੇਤੂ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਜਾਵੇਗਾ

IPL 2022: ਇੰਡੀਅਨ ਪ੍ਰੀਮੀਅਰ ਲੀਗ ਦੇ 15ਵੇਂ ਸੀਜ਼ਨ ਦਾ ਅੱਜ ਤੋਂ ਆਗਾਜ਼ ਹੋਣ ਜਾ ਰਿਹਾ ਹੈ। ਪਹਿਲਾ ਮੈਚ ਪਿਛਲੇ ਸੀਜ਼ਨ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਪਿਛਲੇ ਸੀਜ਼ਨ ਦੀ ਉਪ ਜੇਤੂ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਜਿੱਥੇ ਕੇਕੇਆਰ ਆਈਪੀਐਲ 2021 ਦੇ ਫਾਈਨਲ ਵਿੱਚ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗੀ। ਇਸ ਦੇ ਨਾਲ ਹੀ ਚੇਨਈ ਦੇ ਸਾਹਮਣੇ ਆਪਣੀ ਬਾਦਸ਼ਾਹਤ ਬਰਕਰਾਰ ਰੱਖਣ ਦੀ ਚੁਣੌਤੀ ਹੋਵੇਗੀ।

ਦੋਵੇਂ ਟੀਮਾਂ ਨਵੇਂ ਕਪਤਾਨ ਨਾਲ ਮੈਦਾਨ 'ਚ ਉਤਰਨਗੀਆਂ

ਜ਼ਿਕਰਯੋਗ ਹੈ ਕਿ ਅੱਜ ਚੇਨਈ ਅਤੇ ਕੋਲਕਾਤਾ ਦੀਆਂ ਟੀਮਾਂ ਆਪਣੇ ਨਵੇਂ ਕਪਤਾਨ ਨਾਲ ਮੈਦਾਨ 'ਚ ਉਤਰਨਗੀਆਂ। ਜਿੱਥੇ ਕੇਕੇਆਰ ਨੇ ਸ਼੍ਰੇਅਸ ਅਈਅਰ ਨੂੰ ਕਮਾਨ ਸੌਂਪ ਦਿੱਤੀ ਹੈ। ਦੂਜੇ ਪਾਸੇ ਐੱਮਐੱਸ ਧੋਨੀ ਨੇ ਪਿਛਲੇ ਦਿਨੀਂ ਰਵਿੰਦਰ ਜਡੇਜਾ ਨੂੰ ਕਪਤਾਨੀ ਸੌਂਪੀ ਸੀ। ਅਜਿਹੇ 'ਚ ਦੋਵੇਂ ਕਪਤਾਨ ਜਿੱਤ ਨਾਲ ਸ਼ੁਰੂਆਤ ਕਰਨਾ ਚਾਹੁਣਗੇ।

CSK ਬਨਾਮ KKR ਮੈਚ ਕਿੱਥੇ ਖੇਡਿਆ ਜਾਵੇਗਾ?

ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ।

ਮੈਚ ਦਾ ਲਾਈਵ ਪ੍ਰਸਾਰਣ -

ਤੁਸੀਂ ਸਟਾਰ ਸਪੋਰਟਸ ਨੈੱਟਵਰਕ 'ਤੇ CSK ਅਤੇ KKR ਵਿਚਕਾਰ ਮੈਚ ਦਾ ਲਾਈਵ ਟੈਲੀਕਾਸਟ ਦੇਖ ਸਕਦੇ ਹੋ।

ਮੈਚ ਦੀ ਲਾਈਵ ਸਟ੍ਰੀਮਿੰਗ ਕਿੱਥੇ -

ਤੁਸੀਂ ਹੌਟਸਟਾਰ 'ਤੇ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੈਚ ਦੇਖ ਸਕਦੇ ਹੋ। ਇਸ ਤੋਂ ਇਲਾਵਾ, ਤੁਸੀਂ ਲਾਈਵ ਅੱਪਡੇਟ ਲਈ ਸਾਡੀ ਵੈੱਬਸਾਈਟ https://www.abplive.com/ ਨੂੰ ਫਾਲੋ ਕਰ ਸਕਦੇ ਹੋ।

CSK Full Schedule-

1- 26 ਮਾਰਚ ਬਨਾਮ ਕੋਲਕਾਤਾ ਨਾਈਟ ਰਾਈਡਰਜ਼ (ਵਾਨਖੇੜੇ ਸਟੇਡੀਅਮਮੁੰਬਈ)

3- 3 ਅਪ੍ਰੈਲ ਬਨਾਮ ਪੰਜਾਬ ਕਿੰਗਜ਼ (ਬ੍ਰੇਬੋਰਨ ਸਟੇਡੀਅਮਮੁੰਬਈ)

4-9 ਅਪ੍ਰੈਲ ਬਨਾਮ ਸਨਰਾਈਜ਼ਰਸ ਹੈਦਰਾਬਾਦ (ਡੀਵਾਈ ਪਾਟਿਲ ਸਟੇਡੀਅਮਮੁੰਬਈ)

5- 12 ਅਪ੍ਰੈਲ ਬਨਾਮ ਰਾਇਲ ਚੈਲੰਜਰਜ਼ ਬੈਂਗਲੁਰੂ (ਡੀਵਾਈ ਪਾਟਿਲ ਸਟੇਡੀਅਮਮੁੰਬਈ)

6-17 ਅਪ੍ਰੈਲ ਬਨਾਮ ਗੁਜਰਾਤ ਟਾਇਟਨਸ (MCA ਸਟੇਡੀਅਮਪੁਣੇ)

7- 21 ਅਪ੍ਰੈਲ ਬਨਾਮ ਮੁੰਬਈ ਇੰਡੀਅਨਜ਼ ਬੰਗਲੌਰ (ਡੀਵਾਈ ਪਾਟਿਲ ਸਟੇਡੀਅਮਮੁੰਬਈ)

8- 25 ਅਪ੍ਰੈਲ ਬਨਾਮ ਪੰਜਾਬ ਕਿੰਗਜ਼ (ਵਾਨਖੇੜੇ ਸਟੇਡੀਅਮਮੁੰਬਈ)

9-1 ਮਈ ਬਨਾਮ ਸਨਰਾਈਜ਼ਰਜ਼ ਹੈਦਰਾਬਾਦ (ਐਮਸੀਏ ਸਟੇਡੀਅਮਪੁਣੇ)

10- 4 ਮਈ ਬਨਾਮ ਰਾਇਲ ਚੈਲੇਂਜਰਜ਼ ਬੰਗਲੌਰ (ਐਮਸੀਏ ਸਟੇਡੀਅਮਪੁਣੇ)

11-8 ਮਈ ਬਨਾਮ ਦਿੱਲੀ ਕੈਪੀਟਲਜ਼ (ਡੀਵਾਈ ਪਾਟਿਲ ਸਟੇਡੀਅਮਮੁੰਬਈ)

12-12 ਮਈ ਬਨਾਮ ਮੁੰਬਈ ਇੰਡੀਅਨਜ਼ (ਵਾਨਖੇੜੇ ਸਟੇਡੀਅਮਮੁੰਬਈ)

13-15 ਮਈ ਬਨਾਮ ਗੁਜਰਾਤ ਟਾਇਟਨਸ (ਵਾਨਖੇੜੇ ਸਟੇਡੀਅਮਮੁੰਬਈ)

14-20 ਮਈ ਬਨਾਮ ਰਾਜਸਥਾਨ ਰਾਇਲਜ਼ (ਬ੍ਰੇਬੋਰਨ ਸਟੇਡੀਅਮਮੁੰਬਈ)

ਚੇਨਈ ਸੁਪਰ ਕਿੰਗਜ਼ ਦੀ ਸੰਭਾਵਿਤ ਪਲੇਇੰਗ ਇਲੈਵਨ- ਡੇਵੋਨ ਕੋਨਵੇਰੁਤੁਰਾਜ ਗਾਇਕਵਾੜਰੌਬਿਨ ਉਥੱਪਾਅੰਬਾਤੀ ਰਾਇਡੂਰਵਿੰਦਰ ਜਡੇਜਾ (ਕਪਤਾਨ), ਐਮਐਸ ਧੋਨੀ (ਵਿਕਟਕੀਪਰ), ਸ਼ਿਵਮ ਦੁਬੇਡਵੇਨ ਬ੍ਰਾਵੋਮਿਸ਼ੇਲ ਸੈਂਟਨਰਰਾਜਵਰਧਨ ਹੰਗਰਗੇਕਰ ਅਤੇ ਐਡਮ ਮਿਲਨੇ।

ਚੇਨਈ ਸੁਪਰ ਕਿੰਗਜ਼ (CSK) ਦੀ ਪੂਰੀ ਟੀਮ- ਰੌਬਿਨ ਉਥੱਪਾ (2 ਕਰੋੜ ਰੁਪਏ), ਡਵੇਨ ਬ੍ਰਾਵੋ (4.40 ਕਰੋੜ ਰੁਪਏ), ਅੰਬਾਤੀ ਰਾਇਡੂ (6.75 ਕਰੋੜ ਰੁਪਏ), ਦੀਪਕ ਚਾਹਰ (14 ਕਰੋੜ ਰੁਪਏ), ਕੇਐਮ ਆਸਿਫ਼ (20 ਲੱਖ), ਤੁਸ਼ਾਰ ਦੇਸ਼। ਪਾਂਡੇ (20 ਲੱਖ), ਸ਼ਿਵਮ ਦੂਬੇ (4 ਕਰੋੜ), ਮਹੇਸ਼ ਦੀਕਸ਼ਨ (70 ਲੱਖ), ਸਿਮਰਜੀਤ ਸਿੰਘ (20 ਲੱਖ), ਡੇਵੋਨ ਕੋਨਵੇ (1 ਕਰੋੜ), ਡਵੇਨ ਪ੍ਰੀਟੋਰੀਅਸ (50 ਲੱਖ), ਰਾਜਵਰਧਨ ਹੰਗੇਰਗੇਕਰ (1.50 ਕਰੋੜ), ਮਿਸ਼ੇਲ ਸੈਂਟਨਰ। (1.90 ਕਰੋੜ), ਐਡਮ ਮਿਲਨੇ (1.90 ਕਰੋੜ), ਸੁਭਰਾੰਸ਼ੂ ਸੈਨਾਪਤੀ (20 ਲੱਖ), ਮੁਕੇਸ਼ ਚੌਧਰੀ (20 ਲੱਖਅਤੇ ਪ੍ਰਸ਼ਾਂਤ ਸੋਲੰਕੀ (20 ਲੱਖ), ਭਗਤ ਵਰਮਾ (20 ਲੱਖ), ਕ੍ਰਿਸ ਜੌਰਡਨ (3.60 ਕਰੋੜ), ਐੱਨ. (20 ਲੱਖਅਤੇ ਸੀ ਹਰੀ ਨਿਸ਼ਾਂਤ (20 ਲੱਖ), ਰਵਿੰਦਰ ਜਡੇਜਾ (16 ਕਰੋੜ), ਐਮਐਸ ਧੋਨੀ (12 ਕਰੋੜ), ਮੋਇਨ ਅਲੀ (8 ਕਰੋੜਅਤੇ ਰਿਤੂਰਾਜ ਗਾਇਕਵਾੜ (6 ਕਰੋੜ)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget