ਪੜਚੋਲ ਕਰੋ

IPL 2023 Auction: 23 ਦਸੰਬਰ ਨੂੰ ਹੋਵੇਗੀ IPL ਨਿਲਾਮੀ, ਜਾਣੋ ਇਨ੍ਹਾਂ ਵੱਡੇ ਖਿਡਾਰੀਆਂ ਦੀ ਬੇਸ ਕੀਮਤ

IPL Auction Players Base Price List: ਇੰਡੀਅਨ ਪ੍ਰੀਮੀਅਰ ਲੀਗ ਨੇ ਮੰਗਲਵਾਰ ਨੂੰ ਨਿਲਾਮੀ ਪੂਲ ਦਾ ਐਲਾਨ ਕੀਤਾ। ਇਸ ਵਾਰ ਦੁਨੀਆ ਭਰ ਦੇ 991 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ।

IPL Auction Players Base Price List: ਇੰਡੀਅਨ ਪ੍ਰੀਮੀਅਰ ਲੀਗ ਨੇ ਮੰਗਲਵਾਰ ਨੂੰ ਨਿਲਾਮੀ ਪੂਲ ਦਾ ਐਲਾਨ ਕੀਤਾ। ਇਸ ਵਾਰ ਦੁਨੀਆ ਭਰ ਦੇ 991 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਪਰ ਅੰਤਿਮ ਸੂਚੀ ਵਿੱਚ 405 ਖਿਡਾਰੀ ਹਨ। ਇਨ੍ਹਾਂ 405 ਖਿਡਾਰੀਆਂ 'ਚੋਂ 273 ਭਾਰਤੀ ਹਨ ਜਦਕਿ 132 ਵਿਦੇਸ਼ੀ ਹਨ। ਚਾਰ ਖਿਡਾਰੀ ਐਸੋਸੀਏਟ ਦੇਸ਼ਾਂ ਦੇ ਹਨ। ਸੂਚੀ ਵਿੱਚ, 119 ਖਿਡਾਰੀ ਕੈਪਡ ਹਨ ਅਤੇ 282 ਖਿਡਾਰੀ ਅਨਕੈਪਡ ਹਨ। ਆਈਪੀਐਲ 2023 ਲਈ 87 ਸਲਾਟ ਖਾਲੀ ਹਨ ਜਿਨ੍ਹਾਂ ਲਈ ਇਨ੍ਹਾਂ ਖਿਡਾਰੀਆਂ ਦੀ ਨਿਲਾਮੀ ਕੀਤੀ ਜਾਵੇਗੀ। ਇੰਡੀਅਨ ਪ੍ਰੀਮੀਅਰ ਲੀਗ 2023 ਲਈ ਨਿਲਾਮੀ 23 ਦਸੰਬਰ ਨੂੰ ਭਾਰਤੀ ਸਮੇਂ ਅਨੁਸਾਰ 2.30 ਮਿੰਟ 'ਤੇ ਸ਼ੁਰੂ ਹੋਵੇਗੀ। ਆਓ ਤੁਹਾਨੂੰ ਦੱਸਦੇ ਹਾਂ ਇਨ੍ਹਾਂ 405 ਕ੍ਰਿਕਟਰਾਂ 'ਚੋਂ ਕੁਝ ਵੱਡੇ ਖਿਡਾਰੀਆਂ ਦੀ ਬੇਸ ਪ੍ਰਾਈਸ ਬਾਰੇ।

ਆਈਪੀਐਲ 2023 ਦੀ ਨਿਲਾਮੀ ਵਿੱਚ ਕਈ ਖਿਡਾਰੀ ਅਜਿਹੇ ਹਨ ਜਿਨ੍ਹਾਂ ਦੀ Base price 2 ਕਰੋੜ ਰੁਪਏ ਹੈ। ਰਿਲੇ ਰੋਸੋ, ਕੇਨ ਵਿਲੀਅਮਸਨ, ਸੈਮ ਕੁਰਾਨ, ਕੈਮਰਨ ਗ੍ਰੀਨ, ਜੇਸਨ ਹੋਲਡਰ, ਬੇਨ ਸਟੋਕਸ, ਟੌਮ ਬੈਂਟਨ, ਨਿਕੋਲਸ ਪੂਰਨ, ਕ੍ਰਿਸ ਜੌਰਡਨ, ਐਡਮ ਮਿਲਨੇ, ਆਦਿਲ ਰਸ਼ੀਦ, ਟ੍ਰੈਵਿਸ ਹੈੱਡ, ਰੈਸੀ ਵੈਨ ਡੇਰ ਡੁਸਨ, ਜਿੰਮੀ ਨੀਸ਼ਮ, ਕ੍ਰਿਸ ਲਿਨ, ਜੈਮੀ ਓਵਰਟਨ ਅਤੇ ਟਾਈਮਲ ਮਿਲਸ ਵਰਗੇ ਖਿਡਾਰੀਆਂ ਦੀ Base price 2 ਕਰੋੜ ਰੁਪਏ ਹੈ।

ਇੰਡੀਅਨ ਪ੍ਰੀਮੀਅਰ ਲੀਗ ਲਈ ਦੁਨੀਆ ਭਰ ਦੇ ਕਈ ਖਿਡਾਰੀਆਂ ਨੇ ਆਪਣਾ Base price 150 ਕਰੋੜ ਰੁਪਏ ਰੱਖੀ ਹੈ। ਹੈਰੀ ਬਰੂਕ, ਸ਼ਾਕਿਬ ਅਲ ਹਸਨ, ਝਾਈ ਰਿਚਰਡਸਨ, ਐਡਮ ਜ਼ੈਂਪਾ, ਵਿਲ ਜੈਕਸ, ਡੇਵਿਡ ਮਲਾਨ, ਸ਼ੇਰਫੇਨ ਰਦਰਫੋਰਡ, ਰਿਲੇ ਮੈਰੀਡਿਥ, ਜੇਸਨ ਰਾਏ, ਸੀਨ ਐਬੋਟ ਅਤੇ ਨਾਥਨ ਕੁਲਟਰ-ਨਾਇਲ ਇਸ ਸੂਚੀ ਵਿੱਚ ਸ਼ਾਮਲ ਹਨ।

1 ਕਰੋੜ ਮੂਲ ਕੀਮਤ

ਇਨ੍ਹਾਂ ਖਿਡਾਰੀਆਂ ਤੋਂ ਇਲਾਵਾ ਦਰਜਨਾਂ ਅਜਿਹੇ ਕ੍ਰਿਕਟਰ ਹਨ ਜਿਨ੍ਹਾਂ ਦੀ ਆਧਾਰ ਕੀਮਤ ਇਕ ਕਰੋੜ ਰੁਪਏ ਹੈ। ਮਯੰਕ ਅਗਰਵਾਲ, ਜੋ ਰੂਟ, ਹੈਨਰੀ ਕਲਾਸੇਨ, ਅਕਿਲ ਹੁਸੈਨ, ਮੁਜੀਬ ਰਹਿਮਾਨ, ਤਬਰੇਜ਼ ਸ਼ਮਸੀ, ਮਨੀਸ਼ ਪਾਂਡੇ, ਡੇਰਿਲ ਮਿਸ਼ੇਲ, ਮੁਹੰਮਦ ਨਬੀ, ਸ਼ਾਈ ਹੋਪ, ਟੌਮ ਲੈਥਮ, ਮਾਈਕਲ ਬ੍ਰਾਸਵੈਲ, ਐਂਡਰਿਊ ਟਾਈ, ਲਿਊਕ ਵੁੱਡ, ਡੇਵਿਡ ਵਾਈਜ਼, ਮੋਇਸੇਸ ਹੈਨਰੀਕਸ, ਮੈਟ ਹੇਨਰੀ। ਰੋਸਟਨ ਚੇਜ਼ ਅਤੇ ਰਹਿਕੀਮ ਕੌਰਨਵਾਲ ਵਰਗੇ ਕ੍ਰਿਕਟਰ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget