ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Dinesh Kartik: ਦਿਨੇਸ਼ ਕਾਰਤਿਕ ਦੇ ਨਾਮ ਦਰਜ ਹੋਇਆ ਇਹ ਸ਼ਰਮਨਾਕ ਰਿਕਾਰਡ, ਰਾਜਸਥਾਨ ਖਿਲਾਫ ਜ਼ੀਰੋ 'ਤੇ ਹੋਏ ਸੀ ਆਊਟ

RR vs RCB: ਰਾਜਸਥਾਨ ਰਾਇਲਸ ਦੇ ਖਿਲਾਫ ਮੈਚ 'ਚ ਦਿਨੇਸ਼ ਕਾਰਤਿਕ ਇਕ ਵਾਰ ਫਿਰ ਜ਼ੀਰੋ 'ਤੇ ਪੈਵੇਲੀਅਨ ਪਰਤ ਗਏ। ਕਾਰਤਿਕ ਆਪਣੇ ਆਈਪੀਐਲ ਕਰੀਅਰ ਵਿੱਚ 16ਵੀਂ ਵਾਰ ਖ਼ਰਾਬ ਗੇਂਦ ’ਤੇ ਆਊਟ ਹੋਏ ਹਨ।

Indian Premier League 2023: ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੀ ਟੀਮ ਦਾ ਹਿੱਸਾ ਰਹੇ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਲਈ ਆਈਪੀਐਲ ਦਾ 16ਵਾਂ ਸੀਜ਼ਨ ਬਹੁਤ ਖਰਾਬ ਰਿਹਾ। ਰਾਜਸਥਾਨ ਰਾਇਲਜ਼ (ਆਰਆਰ) ਦੇ ਖਿਲਾਫ ਮੈਚ ਵਿੱਚ ਕਾਰਤਿਕ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ। ਇਸ ਦੇ ਨਾਲ ਹੁਣ ਕਾਰਤਿਕ ਦਾ ਆਈਪੀਐਲ ਵਿੱਚ 16 ਵਾਰ ਜ਼ੀਰੋ ’ਤੇ ਆਊਟ ਹੋਣ ਦਾ ਰਿਕਾਰਡ ਦਰਜ ਹੋ ਗਿਆ ਹੈ।

ਰਾਜਸਥਾਨ ਰਾਇਲਜ਼ ਦੇ ਖਿਲਾਫ ਲੈੱਗ ਸਪਿਨਰ ਐਡਮ ਜੰਪਾ ਨੇ ਦਿਨੇਸ਼ ਕਾਰਤਿਕ ਨੂੰ ਐਲਬੀਡਬਲਿਊ ਆਊਟ ਕਰਦੇ ਹੋਏ ਆਪਣਾ ਸ਼ਿਕਾਰ ਬਣਾਇਆ। ਹੁਣ IPL 'ਚ 16 ਵਾਰ ਜ਼ੀਰੋ 'ਤੇ ਆਊਟ ਹੋਣ ਦੇ ਮਾਮਲੇ 'ਚ ਕਾਰਤਿਕ ਨੇ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਦੀ ਬਰਾਬਰੀ ਕਰ ਲਈ ਹੈ। ਕਾਰਤਿਕ ਅਤੇ ਰੋਹਿਤ ਹੁਣ IPL 'ਚ ਸਭ ਤੋਂ ਜ਼ਿਆਦਾ ਵਾਰ ਜ਼ੀਰੋ 'ਤੇ ਆਊਟ ਹੋਣ ਵਾਲੇ ਖਿਡਾਰੀਆਂ ਦੀ ਸੂਚੀ 'ਚ ਸਾਂਝੇ ਤੌਰ 'ਤੇ ਪਹਿਲੇ ਸਥਾਨ 'ਤੇ ਹਨ।

ਇਸ ਸੂਚੀ 'ਚ ਦਿਨੇਸ਼ ਕਾਰਤਿਕ ਅਤੇ ਰੋਹਿਤ ਸ਼ਰਮਾ 16 ਆਊਟ ਹੋਣ ਦੇ ਨਾਲ ਪਹਿਲੇ ਸਥਾਨ 'ਤੇ ਹਨ। ਦੂਜੇ ਪਾਸੇ ਇਸ ਸੂਚੀ 'ਚ ਤੀਜੇ ਸਥਾਨ 'ਤੇ ਮਨਦੀਪ ਸਿੰਘ, ਚੌਥੇ ਸਥਾਨ 'ਤੇ ਸੁਨੀਲ ਨਾਰਾਇਣ ਅਤੇ 5ਵੇਂ ਸਥਾਨ 'ਤੇ ਅੰਬਾਤੀ ਰਾਇਡੂ ਸ਼ਾਮਲ ਹਨ। ਇਹ ਤਿੰਨੋਂ ਖਿਡਾਰੀ ਹੁਣ ਤੱਕ 15-15 ਵਾਰ ਆਈਪੀਐੱਲ 'ਚ ਡੱਕ 'ਤੇ ਪੈਵੇਲੀਅਨ ਪਰਤ ਚੁੱਕੇ ਹਨ।

ਦਿਨੇਸ਼ ਕਾਰਤਿਕ ਨੂੰ ਸੱਜੇ ਹੱਥ ਦੇ ਲੈੱਗ ਸਪਿਨਰ ਦੇ ਸਾਹਮਣੇ ਸੰਘਰਸ਼ ਕਰਦੇ ਨਜ਼ਰ ਆਏ
ਇਸ 16ਵੇਂ ਸੀਜ਼ਨ 'ਚ ਹੁਣ ਤੱਕ ਇਹ ਤੀਜੀ ਵਾਰ ਹੋਇਆ ਹੈ ਜਦੋਂ ਦਿਨੇਸ਼ ਕਾਰਤਿਕ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ। ਇਸ ਤੋਂ ਪਹਿਲਾਂ ਸਾਲ 2020 'ਚ ਖੇਡੇ ਗਏ ਆਈਪੀਐੱਲ ਸੀਜ਼ਨ 'ਚ ਕਾਰਤਿਕ 3 ਵਾਰ ਬਿਨਾਂ ਖਾਤਾ ਖੋਲ੍ਹੇ ਪਵੇਲੀਅਨ ਪਰਤੇ ਸਨ। ਇਸ ਸੀਜ਼ਨ 'ਚ ਹੁਣ ਤੱਕ 12 ਪਾਰੀਆਂ 'ਚ ਕਾਰਤਿਕ ਦੇ ਬੱਲੇ ਤੋਂ ਸਿਰਫ 140 ਦੌੜਾਂ ਹੀ ਨਿਕਲੀਆਂ ਹਨ।

2020 ਦੇ ਆਈਪੀਐਲ ਸੀਜ਼ਨ ਤੋਂ, ਦਿਨੇਸ਼ ਕਾਰਤਿਕ ਦਾ ਆਈਪੀਐਲ ਵਿੱਚ ਸੱਜੇ ਹੱਥ ਦੇ ਲੈੱਗ ਸਪਿਨ ਗੇਂਦਬਾਜ਼ ਦੇ ਸਾਹਮਣੇ ਬਹੁਤ ਖਰਾਬ ਰਿਕਾਰਡ ਹੈ। 77 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਕਾਰਤਿਕ ਨੇ ਸਿਰਫ਼ 5.63 ਦੀ ਔਸਤ ਨਾਲ 62 ਦੌੜਾਂ ਬਣਾਈਆਂ ਅਤੇ 11 ਆਊਟ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Embed widget