ਪੜਚੋਲ ਕਰੋ

IPL 2024 ਦੀ ਤਿਆਰੀ ਲਈ ਮੈਦਾਨ 'ਤੇ ਪਰਤੇ ਸ਼ਿਖਰ ਧਵਨ, ਪ੍ਰੈਕਟਿਸ ਦੌਰਾਨ ਖੇਡੇ ਹੋਸ਼ ਉਡਾ ਦੇਣ ਵਾਲੇ ਸ਼ੌਟਸ

Shikhar Dhawan IPL 2024: ਸ਼ਿਖਰ ਧਵਨ ਨੇ IPL 2024 ਲਈ ਅਭਿਆਸ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਿੰਗਜ਼ ਨੇ ਸੋਸ਼ਲ ਮੀਡੀਆ 'ਤੇ ਧਵਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ।

Shikhar Dhawan IPL 2024: ਇੰਡੀਅਨ ਪ੍ਰੀਮੀਅਰ ਲੀਗ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟੀਮਾਂ ਦੇ ਨਾਲ-ਨਾਲ ਖਿਡਾਰੀਆਂ ਨੇ ਵੀ ਕਮਰ ਕੱਸ ਲਈ ਹੈ। ਇਸ ਸੂਚੀ 'ਚ ਸ਼ਿਖਰ ਧਵਨ ਵੀ ਸ਼ਾਮਲ ਹੋ ਗਏ ਹਨ। ਧਵਨ ਨੇ IPL 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਸ ਨੂੰ ਹਾਲ ਹੀ 'ਚ ਬੱਲੇਬਾਜ਼ੀ ਦਾ ਅਭਿਆਸ ਕਰਦੇ ਦੇਖਿਆ ਗਿਆ। Punjab Kings ਨੇ Dhawan ਦੀ ਵੀਡੀਓ ਸਾਂਝੀ ਕੀਤੀ ਹੈ। ਪਿਛਲੇ ਸੀਜ਼ਨ 'ਚ ਧਵਨ ਨੇ 3 ਅਰਧ ਸੈਂਕੜਿਆਂ ਦੀ ਮਦਦ ਨਾਲ 373 ਦੌੜਾਂ ਬਣਾਈਆਂ ਸਨ।      

ਦਰਅਸਲ ਪੰਜਾਬ ਨੇ ਐਕਸ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਸ਼ਿਖਰ ਧਵਨ ਬੱਲੇਬਾਜ਼ੀ ਦਾ ਅਭਿਆਸ ਕਰਦੇ ਨਜ਼ਰ ਆ ਰਹੇ ਹਨ। ਧਵਨ ਇਸ ਦੌਰਾਨ ਕਈ ਵੱਡੇ ਸ਼ਾਟ ਵੀ ਖੇਡਦੇ ਹਨ। ਆਈਪੀਐਲ ਦੇ ਅਗਲੇ ਸੀਜ਼ਨ ਵਿੱਚ ਧਵਨ ਇੱਕ ਨਵੇਂ ਅੰਦਾਜ਼ ਵਿੱਚ ਨਜ਼ਰ ਆ ਸਕਦੇ ਹਨ। ਜੇਕਰ ਅਸੀਂ ਉਸਦੇ ਪਿਛਲੇ ਸੀਜ਼ਨ ਦੀ ਗੱਲ ਕਰੀਏ ਤਾਂ ਇਹ ਚੰਗਾ ਸੀ। ਹਾਲਾਂਕਿ ਉਸ ਦੀ ਟੀਮ ਕੁਝ ਖਾਸ ਨਹੀਂ ਕਰ ਸਕੀ। ਪੰਜਾਬ ਅੰਕ ਸੂਚੀ ਵਿੱਚ ਸਿਰਫ਼ 8ਵੇਂ ਨੰਬਰ 'ਤੇ ਸੀ। ਧਵਨ ਨੇ IPL 2023 'ਚ 11 ਮੈਚ ਖੇਡੇ ਸਨ। ਇਸ ਦੌਰਾਨ 373 ਦੌੜਾਂ ਬਣਾਈਆਂ। ਧਵਨ ਨੇ ਤਿੰਨ ਅਰਧ ਸੈਂਕੜੇ ਲਗਾਏ ਸਨ।

ਆਈਪੀਐਲ 2020 ਧਵਨ ਲਈ ਬਹੁਤ ਵਧੀਆ ਰਿਹਾ। ਉਨ੍ਹਾਂ ਨੇ 17 ਮੈਚਾਂ 'ਚ 618 ਦੌੜਾਂ ਬਣਾਈਆਂ ਸਨ। ਇਸ ਦੌਰਾਨ ਉਨ੍ਹਾਂ ਨੇ 2 ਸੈਂਕੜੇ ਅਤੇ 4 ਅਰਧ ਸੈਂਕੜੇ ਲਗਾਏ। ਧਵਨ ਦਾ ਸਰਵੋਤਮ ਸਕੋਰ 106 ਦੌੜਾਂ ਨਾਬਾਦ ਰਿਹਾ। ਜੇਕਰ ਅਸੀਂ ਧਵਨ ਦੇ ਸਮੁੱਚੇ ਪ੍ਰਦਰਸ਼ਨ 'ਤੇ ਨਜ਼ਰ ਮਾਰੀਏ ਤਾਂ ਇਹ ਚੰਗਾ ਰਿਹਾ ਹੈ। ਉਸ ਨੇ ਹੁਣ ਤੱਕ ਖੇਡੇ ਗਏ 217 ਆਈਪੀਐਲ ਮੈਚਾਂ ਵਿੱਚ 6617 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 50 ਅਰਧ ਸੈਂਕੜੇ ਅਤੇ 2 ਸੈਂਕੜੇ ਲਗਾਏ ਹਨ। ਧਵਨ ਨੇ 750 ਚੌਕੇ ਅਤੇ 148 ਛੱਕੇ ਲਗਾਏ ਹਨ।

ਤੁਹਾਨੂੰ ਦੱਸ ਦੇਈਏ ਕਿ ਆਈਪੀਐਲ 2024 ਲਈ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਹੋਵੇਗੀ। ਇਸ ਮਿੰਨੀ ਨਿਲਾਮੀ ਵਿੱਚ ਕਈ ਭਾਰਤੀ ਖਿਡਾਰੀ ਹਿੱਸਾ ਲੈਣਗੇ। ਟੀਮਾਂ ਨੇ ਨਿਲਾਮੀ ਤੋਂ ਪਹਿਲਾਂ ਖਿਡਾਰੀਆਂ ਦੀ ਰਿਹਾਈ ਅਤੇ ਧਾਰਨ ਸੂਚੀ ਜਾਰੀ ਕਰ ਦਿੱਤੀ ਸੀ।

ਟਾਪ ਹੈਡਲਾਈਨ

ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!
ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!
Sports News: ਟੀਮ ਇੰਡੀਆ ਦੇ 3 ਧਾਕੜ ਖਿਡਾਰੀਆਂ ਦੀ ਵਧੀ ਟੈਂਸ਼ਨ, ਜਾਣੋ ਟੀਮ 'ਚ ਐਂਟਰੀ ਦੇ ਕਿਉਂ ਬੰਦ ਹੋ ਸਕਦੇ ਦਰਵਾਜ਼ੇ, ਇਸ ਇੱਕ ਖਿਡਾਰੀ ਨੇ ਕੀਤੇ ਫੇਲ੍ਹ...
ਟੀਮ ਇੰਡੀਆ ਦੇ 3 ਧਾਕੜ ਖਿਡਾਰੀਆਂ ਦੀ ਵਧੀ ਟੈਂਸ਼ਨ, ਜਾਣੋ ਟੀਮ 'ਚ ਐਂਟਰੀ ਦੇ ਕਿਉਂ ਬੰਦ ਹੋ ਸਕਦੇ ਦਰਵਾਜ਼ੇ, ਇਸ ਇੱਕ ਖਿਡਾਰੀ ਨੇ ਕੀਤੇ ਫੇਲ੍ਹ...
Sports Breaking: ਕ੍ਰਿਕਟ ਜਗਤ ਤੋਂ ਵੱਡੀ ਖਬਰ, T20I ਵਿਚਾਲੇ ਟੀਮ ਇੰਡੀਆ ਨੂੰ ਲੱਗਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ; ਸਿਰਫ਼ 30 ਸਾਲ ਦੀ ਉਮਰ ਵਿੱਚ...
ਕ੍ਰਿਕਟ ਜਗਤ ਤੋਂ ਵੱਡੀ ਖਬਰ, T20I ਵਿਚਾਲੇ ਟੀਮ ਇੰਡੀਆ ਨੂੰ ਲੱਗਾ ਝਟਕਾ, ਧਾਕੜ ਖਿਡਾਰੀ ਨੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ; ਸਿਰਫ਼ 30 ਸਾਲ ਦੀ ਉਮਰ ਵਿੱਚ...
ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਭਾਰਤ-ਨਿਊਜ਼ੀਲੈਂਡ ਦਾ ਪਹਿਲਾ T20? ਜਾਣੋ ਲਾਈਵ-ਸਟ੍ਰੀਮਿੰਗ ਡਿਟੇਲਸ
ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਭਾਰਤ-ਨਿਊਜ਼ੀਲੈਂਡ ਦਾ ਪਹਿਲਾ T20? ਜਾਣੋ ਲਾਈਵ-ਸਟ੍ਰੀਮਿੰਗ ਡਿਟੇਲਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget