ਪੜਚੋਲ ਕਰੋ

Viacom18 ਨੂੰ IPL ਡਿਜੀਟਲ ਰਾਈਟਸ ਮਿਲਣ 'ਤੇ ਨੀਤਾ ਅੰਬਾਨੀ ਬੋਲੀ - ਲੀਗ ਨੂੰ ਦੁਨੀਆ ਦੇ ਹਰ ਕ੍ਰਿਕਟ ਪ੍ਰੇਮੀ ਤੱਕ ਪਹੁੰਚਾਉਣਾ ਸਾਡਾ ਮਿਸ਼ਨ

ਆਈਪੀਐਲ ਮੀਡੀਆ  ਰਾਈਟਸ ਦੀ ਨਿਲਾਮੀ ਤੋਂ ਬਾਅਦ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ ਡਾਇਰੈਕਟਰ ਨੀਤਾ ਅੰਬਾਨੀ ਨੇ ਕਿਹਾ ਕਿ 'ਆਈਪੀਐਲ ਨੂੰ ਦੁਨੀਆ ਦੇ ਹਰ ਹਿੱਸੇ ਵਿੱਚ ਕ੍ਰਿਕਟ ਪ੍ਰੇਮੀਆਂ ਤੱਕ ਪਹੁੰਚਾਉਣਾ ਸਾਡਾ ਮਿਸ਼ਨ ਹੈ।

IPL Media Rights 2023-27 : ਆਈਪੀਐਲ ਮੀਡੀਆ  ਰਾਈਟਸ ਦੀ ਨਿਲਾਮੀ ਤੋਂ ਬਾਅਦ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ ਡਾਇਰੈਕਟਰ ਨੀਤਾ ਅੰਬਾਨੀ ਨੇ ਕਿਹਾ ਕਿ 'ਆਈਪੀਐਲ ਨੂੰ ਦੁਨੀਆ ਦੇ ਹਰ ਹਿੱਸੇ ਵਿੱਚ ਕ੍ਰਿਕਟ ਪ੍ਰੇਮੀਆਂ ਤੱਕ ਪਹੁੰਚਾਉਣਾ ਸਾਡਾ ਮਿਸ਼ਨ ਹੈ। ਆਈਪੀਐਲ ਦੇ 2023 ਤੋਂ 2027 ਸਾਈਕਲ ਲਈ ਸਾਰੀਆਂ ਸ਼੍ਰੇਣੀਆਂ ਦੀ ਨਿਲਾਮੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਵਾਰ ਬੀਸੀਸੀਆਈ ਨੇ ਮੀਡੀਆ ਰਾਈਟਸ ਨੂੰ ਚਾਰ ਸਮੂਹਾਂ ਵਿੱਚ ਵੇਚਣ ਦਾ ਫੈਸਲਾ ਕੀਤਾ ਸੀ।
 
ਪਹਿਲਾ ਗਰੁੱਪ ਭਾਰਤ ਵਿੱਚ ਟੀਵੀ ਮੀਡੀਆ ਅਧਿਕਾਰਾਂ ਦਾ ਸੀ ਅਤੇ ਇਸਦੇ ਲਈ 23,575 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਹੈ। ਦੂਜਾ ਗਰੁੱਪ OTT ਪਲੇਟਫਾਰਮ 'ਤੇ ਟੈਲੀਕਾਸਟ ਰਾਈਟਸ ਦਾ ਸੀ ਅਤੇ ਇਸ ਲਈ 20,500 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਹੈ। ਤੀਜਾ ਗਰੁੱਪ ਵਿਸ਼ੇਸ਼ ਸ਼੍ਰੇਣੀ ਦੇ ਮੈਚ ਲਈ ਸੀ ,ਜਿਸ ਲਈ 3,258 ਕਰੋੜ ਰੁਪਏ ਦੀ ਬੋਲੀ ਲੱਗੀ ਹੈ, ਜਦਕਿ ਚੌਥਾ ਗਰੁੱਪ ਵਿਦੇਸ਼ੀ ਪ੍ਰਸਾਰਣ ਰਾਈਟਸ ਲਈ ਸੀ ,ਜਿਸ ਲਈ 1,057 ਕਰੋੜ ਰੁਪਏ ਦੀ ਬੋਲੀ ਲੱਗੀ ਹੈ।
 
ਬੀਸੀਸੀਆਈ ਦੀ ਐਨੀ ਕਮਾਈ ਹੋਈ 
 
ਬੀਸੀਸੀਆਈ ਨੇ ਮੀਡੀਆ ਅਧਿਕਾਰਾਂ ਦੀ ਨਿਲਾਮੀ ਰਾਹੀਂ 48390 ਕਰੋੜ ਰੁਪਏ ਕਮਾਏ ਹਨ। ਟੀਵੀ ਅਤੇ ਡਿਜੀਟਲ ਅਧਿਕਾਰ ਵੱਖ-ਵੱਖ ਕੰਪਨੀਆਂ ਨੂੰ ਮਿਲੇ ਹਨ। ਸਟਾਰ ਸਪੋਰਟਸ ਨੇ ਆਈ.ਪੀ.ਐੱਲ. ਦੇ ਟੀ.ਵੀ. ਅਤੇ  Viacom18 ਗਰੁੱਪ ਨੇ ਡਿਜੀਟਲ ਅਧਿਕਾਰ ਜਿੱਤੇ ਹਨ। ਦੂਜੇ ਪਾਸੇ Viacom18 ਸਪੈਸ਼ਲ ਕੈਟਾਗਰੀ ਰਾਈਟਸ ਅਤੇ Viacom18 ਅਤੇ Times Internet ਨੇ ਵਿਦੇਸ਼ੀ ਮੀਡੀਆ ਰਾਈਟਸ ਖਰੀਦ ਲਏ ਹਨ।
 
 ਨੀਤਾ ਅੰਬਾਨੀ ਨੇ ਕਹੀ ਇਹ ਗੱਲ 
 
ਨੀਤਾ ਅੰਬਾਨੀ ਨੇ ਬੁੱਧਵਾਰ ਨੂੰ Viacom18 ਦੀ ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ ਕਿਹਾ ਕਿ ਖੇਡਾਂ ਸਾਡਾ ਮਨੋਰੰਜਨ ਕਰਦੀਆਂ ਹਨ, ਸਾਨੂੰ ਪ੍ਰੇਰਿਤ ਕਰਦੀਆਂ ਹਨ ਅਤੇ ਸਾਨੂੰ ਇਕੱਠੇ ਲਿਆਉਂਦੀਆਂ ਹਨ। ਕ੍ਰਿਕੇਟ ਅਤੇ ਆਈ.ਪੀ.ਐੱਲ. ਭਾਰਤ ਦੀ ਸਰਵੋਤਮ ਖੇਡ ਅਤੇ ਸਰਵੋਤਮ ਖੇਡ ਨੂੰ ਦਰਸਾਉਂਦੇ ਹਨ। ਇਸ ਲਈ ਸਾਨੂੰ ਇਸ ਮਹਾਨ ਖੇਡ ਅਤੇ ਇਸ ਸ਼ਾਨਦਾਰ ਲੀਗ ਨਾਲ ਆਪਣੇ ਸਬੰਧ ਨੂੰ ਹੋਰ ਗਹਿਰਾ ਕਰਨ 'ਤੇ ਮਾਣ ਹੈ। ਲੀਗ ਨੂੰ ਦੁਨੀਆ ਦੇ ਹਰ ਕ੍ਰਿਕਟ ਪ੍ਰੇਮੀ ਤੱਕ ਪਹੁੰਚਾਉਣਾ ਸਾਡਾ ਮਿਸ਼ਨ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget