ਪੜਚੋਲ ਕਰੋ

ਅੱਜ ਮੋਹਾਲੀ 'ਚ ਹੋਵੇਗਾ PBKS ਤੇ RR ਵਿਚਾਲੇ ਜ਼ਬਰਦਸਤ ਮੁਕਾਬਲਾ, ਸ਼ਾਮ 4.30 ਵਜੇ ਤੋਂ ਐਂਟਰੀ, ਜੈਮਸੀਨ ਸੈਂਡਲਸ ਦਾ ਹੋਵੇਗਾ ਲਾਈਵ ਸ਼ੋਅ

ਪੰਜਾਬ ਕਿੰਗਜ਼ ਨੇ ਆਪਣੇ ਘਰੇਲੂ ਮੈਦਾਨ 'ਤੇ ਸਭ ਤੋਂ ਘੱਟ ਮੈਚ ਜਿੱਤੇ ਹਨ, ਪਿਛਲੇ ਸੀਜ਼ਨ ਵਿੱਚ ਟੀਮ ਨੇ 14 ਵਿੱਚੋਂ ਸਿਰਫ਼ 5 ਮੈਚ ਜਿੱਤੇ ਸਨ ਅਤੇ 10 ਅੰਕ ਇਕੱਠੇ ਕੀਤੇ ਸਨ, ਜਿਸ ਵਿੱਚ ਧਰਮਸ਼ਾਲਾ ਵਿੱਚ ਖੇਡੇ ਗਏ ਦੋਵੇਂ ਮੈਚਾਂ ਵਿੱਚ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

IPL 2025: ਪੰਜਾਬ ਕਿੰਗਜ਼ ਇਲੈਵਨ (PBKS) ਤੇ ਰਾਜਸਥਾਨ ਰਾਇਲਜ਼ (RR) ਵਿਚਕਾਰ ਮੈਚ ਅੱਜ (5 ਅਪ੍ਰੈਲ) ਮੋਹਾਲੀ, ਵਿੱਚ ਸ਼ਾਮ 7.30 ਵਜੇ IST 'ਤੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਆਈਪੀਐਲ-2025 ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਇਸ ਤੋਂ ਪਹਿਲਾਂ ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਅਭਿਆਸ ਕਰ ਰਹੀਆਂ ਹਨ।

ਦਰਸ਼ਕਾਂ ਨੂੰ ਮੁੱਲਾਂਪੁਰ ਸਟੇਡੀਅਮ ਵਿੱਚ ਸ਼ਾਮ 4.30 ਵਜੇ ਐਂਟਰੀ ਮਿਲੇਗੀ। ਇਸ ਤੋਂ ਬਾਅਦ, ਪੰਜਾਬੀ ਗਾਇਕਾ ਜੈਸਮੀਨ ਕੌਰ ਸੈਂਡਲਾਸ ਸ਼ਾਮ 6:30 ਵਜੇ ਲਾਈਵ ਪੇਸ਼ਕਾਰੀ ਦੇਵੇਗੀ। ਟਾਸ ਸ਼ਾਮ 7:00 ਵਜੇ ਹੋਵੇਗਾ। ਸੁਰੱਖਿਆ ਲਈ 2000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਟੇਡੀਅਮ ਅਤੇ ਇਸਦੇ ਆਲੇ-ਦੁਆਲੇ ਦੇ ਪੂਰੇ ਖੇਤਰ ਨੂੰ ਨੋ ਡਰੋਨ ਅਤੇ ਨੋ ਫਲਾਈਂਗ ਜ਼ੋਨ ਘੋਸ਼ਿਤ ਕੀਤਾ ਹੈ। ਇਸ ਸਮੇਂ ਦੌਰਾਨ, ਕਿਸੇ ਵੀ ਤਰ੍ਹਾਂ ਦੀ ਉੱਡਣ ਵਾਲੀ ਵਸਤੂ (ਜਿਵੇਂ ਕਿ ਡਰੋਨ) ਨੂੰ ਉਡਾਉਣ ਦੀ ਮਨਾਹੀ ਹੋਵੇਗੀ। ਇਹ ਹੁਕਮ ਸਾਰੇ ਮੈਚ ਵਾਲੇ ਦਿਨਾਂ ਯਾਨੀ 5, 8, 15 ਅਤੇ 20 ਅਪ੍ਰੈਲ ਨੂੰ ਲਾਗੂ ਹੋਣਗੇ।

ਗੇਂਦਬਾਜ਼ੀ ਕੋਚ ਸੁਨੀਲ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਕਿੰਗਜ਼ ਟੀਮ ਪੂਰੀ ਤਰ੍ਹਾਂ ਤਿਆਰ ਹੈ ਤੇ ਅੱਜ ਮੈਦਾਨ 'ਤੇ ਬਿਹਤਰ ਪ੍ਰਦਰਸ਼ਨ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਿੰਗਜ਼ ਲਈ, ਉਨ੍ਹਾਂ ਦਾ ਘਰੇਲੂ ਮੈਦਾਨ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਪਿਛਲੇ ਸੀਜ਼ਨ ਵਿੱਚ ਬਹੁਤ ਖੁਸ਼ਕਿਸਮਤ ਸਾਬਤ ਨਹੀਂ ਹੋਇਆ ਸੀ। ਇਸ ਮੈਦਾਨ 'ਤੇ ਟੀਮ ਦੀ ਜਿੱਤ ਪ੍ਰਤੀਸ਼ਤਤਾ ਸਿਰਫ 20% ਰਹੀ ਹੈ। ਇਸ ਵਾਰ ਨਵੇਂ ਕਪਤਾਨ ਸ਼੍ਰੇਅਸ ਅਈਅਰ 'ਤੇ ਘਰੇਲੂ ਮੈਦਾਨ 'ਤੇ ਵਧੀਆ ਪ੍ਰਦਰਸ਼ਨ ਕਰਨ ਦਾ ਦਬਾਅ ਹੋਵੇਗਾ।

ਪੰਜਾਬ ਕਿੰਗਜ਼ ਨੇ ਆਪਣੇ ਘਰੇਲੂ ਮੈਦਾਨ 'ਤੇ ਸਭ ਤੋਂ ਘੱਟ ਮੈਚ ਜਿੱਤੇ ਹਨ, ਪਿਛਲੇ ਸੀਜ਼ਨ ਵਿੱਚ ਟੀਮ ਨੇ 14 ਵਿੱਚੋਂ ਸਿਰਫ਼ 5 ਮੈਚ ਜਿੱਤੇ ਸਨ ਅਤੇ 10 ਅੰਕ ਇਕੱਠੇ ਕੀਤੇ ਸਨ, ਜਿਸ ਵਿੱਚ ਧਰਮਸ਼ਾਲਾ ਵਿੱਚ ਖੇਡੇ ਗਏ ਦੋਵੇਂ ਮੈਚਾਂ ਵਿੱਚ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget