ਪੜਚੋਲ ਕਰੋ

Ajinkya Rahane: ਅਜਿੰਕਿਆ ਰਹਾਣੇ ਟੀਮ ਇੰਡੀਆ 'ਚ ਵਾਪਸੀ ਨੂੰ ਲੈ ਹੋਏ ਭਾਵੁਕ, ਦੱਸਿਆ ਔਖੇ ਸਮੇਂ 'ਚ ਕਿਸਨੇ ਦਿੱਤਾ ਸਾਥ

Ajinkya Rahane Comeback Team India: ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੇ ਦੂਜੇ ਐਡੀਸ਼ਨ ਦਾ ਫਾਈਨਲ ਮੈਚ 7 ਜੂਨ ਤੋਂ ਲੰਡਨ ਦੇ ਓਵਲ ਮੈਦਾਨ 'ਤੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ

Ajinkya Rahane Comeback Team India: ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੇ ਦੂਜੇ ਐਡੀਸ਼ਨ ਦਾ ਫਾਈਨਲ ਮੈਚ 7 ਜੂਨ ਤੋਂ ਲੰਡਨ ਦੇ ਓਵਲ ਮੈਦਾਨ 'ਤੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਅਹਿਮ ਮੈਚ ਵਿੱਚ ਭਿੜਨ ਲਈ ਇੰਗਲੈਂਡ ਪਹੁੰਚ ਗਈਆਂ ਹਨ। IPL ਦੇ 16ਵੇਂ ਸੀਜ਼ਨ ਦੀ ਸਮਾਪਤੀ ਤੋਂ ਬਾਅਦ ਹੁਣ ਸਾਰਿਆਂ ਦਾ ਧਿਆਨ ਇਸ ਮੈਚ 'ਤੇ ਹੈ। ਲਗਭਗ 18 ਤੋਂ 19 ਮਹੀਨਿਆਂ ਬਾਅਦ ਭਾਰਤੀ ਟੀਮ 'ਚ ਵਾਪਸੀ ਕਰ ਰਹੇ ਅਜਿੰਕਿਆ ਰਹਾਣੇ ਦੇ ਪ੍ਰਦਰਸ਼ਨ 'ਤੇ ਵੀ ਸਾਰਿਆਂ ਦੀ ਨਜ਼ਰ ਹੋਵੇਗੀ। ਰਹਾਣੇ ਆਈਪੀਐਲ ਦੇ 16ਵੇਂ ਸੀਜ਼ਨ ਵਿੱਚ ਚੇਨਈ ਸੁਪਰ ਕਿੰਗਜ਼ ਟੀਮ ਦਾ ਹਿੱਸਾ ਸੀ, ਜਿਸ ਵਿੱਚ ਉਸ ਨੇ ਟੀਮ ਲਈ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਅਜਿੰਕਿਆ ਰਹਾਣੇ ਨੂੰ ਪਿੱਠ ਦੀ ਸੱਟ ਕਾਰਨ ਸ਼੍ਰੇਅਸ ਅਈਅਰ ਦੇ ਬਾਹਰ ਹੋਣ ਤੋਂ ਬਾਅਦ ਤਜ਼ਰਬੇ ਦੇ ਆਧਾਰ 'ਤੇ ਡਬਲਯੂਟੀਸੀ ਮੈਚ ਲਈ ਟੀਮ ਇੰਡੀਆ 'ਚ ਸ਼ਾਮਲ ਕੀਤਾ ਗਿਆ ਸੀ। ਹੁਣ ਰਹਾਣੇ ਨੇ ਭਾਰਤੀ ਟੀਮ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸੀ 'ਤੇ ਪ੍ਰਤੀਕਿਰਿਆ ਦਿੱਤੀ ਹੈ। ਰਹਾਣੇ ਨੇ ਕਿਹਾ ਕਿ ਇੰਨੇ ਲੰਬੇ ਸਮੇਂ ਬਾਅਦ ਵਾਪਸੀ ਕਰਨਾ ਮੇਰੇ ਲਈ ਬਹੁਤ ਭਾਵੁਕ ਪਲ ਹੈ।

ਅਜਿੰਕਿਆ ਰਹਾਣੇ ਨੇ ਬੀਸੀਸੀਆਈ ਵੱਲੋਂ ਜਾਰੀ ਵੀਡੀਓ ਵਿੱਚ ਕਿਹਾ ਕਿ ਟੀਮ ਇੰਡੀਆ ਵਿੱਚ ਦੁਬਾਰਾ ਵਾਪਸੀ ਕਰਨਾ ਮੇਰੇ ਲਈ ਬਹੁਤ ਭਾਵੁਕ ਪਲ ਹੈ। ਇਸ ਔਖੀ ਘੜੀ ਵਿੱਚ ਮੇਰੇ ਪਰਿਵਾਰ ਨੇ ਮੇਰਾ ਪੂਰਾ ਸਾਥ ਦਿੱਤਾ। ਮੇਰਾ ਸੁਪਨਾ ਅੱਜ ਵੀ ਭਾਰਤ ਲਈ ਖੇਡਣਾ ਹੈ।

ਰਹਾਣੇ ਨੇ ਰੋਹਿਤ ਦੀ ਕਪਤਾਨੀ ਬਾਰੇ ਇਹ ਗੱਲ ਕਹੀ

ਦੂਜੇ ਪਾਸੇ ਰਹਾਣੇ ਨੇ ਰੋਹਿਤ ਦੀ ਕਪਤਾਨੀ ਬਾਰੇ ਕਿਹਾ ਕਿ ਹੁਣ ਤੱਕ ਰੋਹਿਤ ਨੇ ਟੀਮ ਦੀ ਕਪਤਾਨੀ ਦੀ ਜ਼ਿੰਮੇਵਾਰੀ ਬਹੁਤ ਵਧੀਆ ਢੰਗ ਨਾਲ ਨਿਭਾਈ ਹੈ। ਹਰ ਕੋਈ ਯੋਗਦਾਨ ਪਾ ਰਿਹਾ ਹੈ ਅਤੇ ਅਸੀਂ ਸਾਰੇ ਫਾਰਮੈਟਾਂ ਵਿੱਚ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਾਂ। ਰੋਹਿਤ ਅਤੇ ਰਾਹੁਲ ਭਰਾ ਟੀਮ ਨੂੰ ਚੰਗੀ ਤਰ੍ਹਾਂ ਸੰਭਾਲ ਰਹੇ ਹਨ।

Read More:- Shubman Gill IPL: ਸਚਿਨ ਅਤੇ ਕੋਹਲੀ ਨਾਲ ਗਿੱਲ ਦੀ ਤੁਲਨਾ ਗੈਰੀ ਕਰਸਟਨ ਨੂੰ ਨਹੀਂ ਆਈ ਪਸੰਦ, ਬੋਲੇ- ਇੰਨੀ ਜਲਦੀ ਅਜਿਹਾ ਕਰਨਾ ...

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget