ਪੜਚੋਲ ਕਰੋ

Virat Kohli Video: ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਨੂੰ ਕੀਤਾ 'Sledge', ਕੋਹਲੀ ਨੇ ਅਦਾਕਾਰਾ ਤੋਂ ਇੰਝ ਲਿਆ ਬਦਲਾ

Virat Kohli And Anushka Sharma: ਆਈਪੀਐਲ ਦੇ 16ਵੇਂ ਸੀਜ਼ਨ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦਾ ਸਫ਼ਰ ਲੀਗ ਪੜਾਅ ਦੇ ਮੈਚਾਂ ਨਾਲ ਸਮਾਪਤ ਹੋ ਗਿਆ। ਇਸ ਨਾਲ ਟੀਮ ਦਾ ਪਹਿਲੀ ਵਾਰ ਖਿਤਾਬ ਜਿੱਤਣ ਦਾ ਸੁਪਨਾ ਇਸ ਵਾਰ ਵੀ

Virat Kohli And Anushka Sharma: ਆਈਪੀਐਲ ਦੇ 16ਵੇਂ ਸੀਜ਼ਨ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦਾ ਸਫ਼ਰ ਲੀਗ ਪੜਾਅ ਦੇ ਮੈਚਾਂ ਨਾਲ ਸਮਾਪਤ ਹੋ ਗਿਆ। ਇਸ ਨਾਲ ਟੀਮ ਦਾ ਪਹਿਲੀ ਵਾਰ ਖਿਤਾਬ ਜਿੱਤਣ ਦਾ ਸੁਪਨਾ ਇਸ ਵਾਰ ਵੀ ਪੂਰਾ ਨਹੀਂ ਹੋ ਸਕਿਆ। ਹੁਣ ਵਿਰਾਟ ਕੋਹਲੀ ਜਿਸ ਨੂੰ ਇਸ ਸੀਜ਼ਨ 'ਚ ਕਾਫੀ ਵਧੀਆ ਫਾਰਮ ਦੇਖਣ ਨੂੰ ਮਿਲਿਆ, ਉਹ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਇੰਗਲੈਂਡ ਲਈ ਰਵਾਨਾ ਹੋ ਗਏ ਹਨ। ਭਾਰਤੀ ਟੀਮ ਨੇ 7 ਜੂਨ ਤੋਂ ਓਵਲ ਮੈਦਾਨ 'ਤੇ ਇੰਗਲੈਂਡ 'ਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਖੇਡਣਾ ਹੈ। ਇਸ ਦੌਰਾਨ ਅਨੁਸ਼ਕਾ ਸ਼ਰਮਾ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੇ ਪਤੀ ਵਿਰਾਟ ਨੂੰ ਸਲੇਜ ਕਰਦੀ ਨਜ਼ਰ ਆ ਰਹੀ ਹੈ।

ਆਈਪੀਐਲ ਸੀਜ਼ਨ ਦੌਰਾਨ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਬੈਂਗਲੁਰੂ ਵਿੱਚ ਇੱਕ ਇਵੈਂਟ ਵਿੱਚ ਹਿੱਸਾ ਲਿਆ। ਇਸ ਦੌਰਾਨ ਦੋਵਾਂ ਨੇ ਉੱਥੇ ਇੱਕ ਦੂਜੇ ਦਾ ਮਜ਼ਾਕ ਉਡਾਉਣ ਦੇ ਨਾਲ-ਨਾਲ ਖੂਬ ਮਸਤੀ ਵੀ ਕੀਤੀ। ਇਸ ਈਵੈਂਟ 'ਚ ਜਦੋਂ ਅਨੁਸ਼ਕਾ ਨੂੰ ਕੋਹਲੀ ਨੂੰ ਸਲੇਜ ਕਰਨ ਦਾ ਟਾਸਕ ਦਿੱਤਾ ਗਿਆ ਤਾਂ ਉਸ ਨੇ ਇਸ ਨੂੰ ਪੂਰਾ ਕਰਨ 'ਚ ਕੋਈ ਕਸਰ ਨਹੀਂ ਛੱਡੀ।

ਅਨੁਸ਼ਕਾ ਕੋਹਲੀ ਵੀਡੀਓ 'ਚ ਬੱਲੇਬਾਜ਼ੀ ਕਰਦੇ ਹੋਏ ਨਜ਼ਰ ਆਏ। ਵਿਕਟ ਦੇ ਪਿੱਛੇ ਤੋਂ ਉਸ ਨੂੰ ਸਲੇਜ ਕਰਦੇ ਹੋਏ ਕਿਹਾ ਕਿ ਵਿਰਾਟ ਆ ਜਾਓ, ਅੱਜ 24 ਅਪ੍ਰੈਲ ਹੈ, ਅੱਜ ਘੱਟੋ-ਘੱਟ ਇੱਕ ਦੌੜ ਬਣਾ ਲਓ। ਇਹ ਕਹਿੰਦੇ ਹੋਏ ਅਨੁਸ਼ਕਾ ਨੇ ਵਿਰਾਟ ਨੂੰ ਪਿੱਛੇ ਤੋਂ ਗਲੇ ਲਗਾ ਲਿਆ।

ਵਿਰਾਟ ਨੇ ਦਿੱਤਾ ਜਵਾਬ...

ਵਿਰਾਟ ਕੋਹਲੀ ਨੇ ਵੀ ਅਨੁਸ਼ਕਾ ਸ਼ਰਮਾ ਦੀ ਸਲੈਜਿੰਗ ਦਾ ਜਵਾਬ ਦੇਣ ਵਿੱਚ ਕੋਈ ਦੇਰੀ ਨਹੀਂ ਕੀਤੀ। ਕੋਹਲੀ ਨੇ ਅਨੁਸ਼ਕਾ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਅਬੈ ਇੰਨੀਆਂ ਤੇਰੀ ਟੀਮ ਨੇ ਜੂਨ-ਜੁਲਾਈ ਵਿੱਚ ਦੌੜਾਂ ਨਹੀਂ ਬਣਾਈਆਂ ਹੋਣਗੀਆਂ ਜਿੰਨੇ ਮੇਰੇ ਮੈਚ ਆ...

IPL ਦੇ ਇਸ ਸੀਜ਼ਨ 'ਚ ਵਿਰਾਟ ਕੋਹਲੀ ਦਾ ਬੱਲਾ ਵੀ ਜ਼ਬਰਦਸਤ ਬੋਲਦਾ ਨਜ਼ਰ ਆਇਆ। ਕੋਹਲੀ ਨੇ 14 ਮੈਚਾਂ ਵਿੱਚ 53.25 ਦੀ ਔਸਤ ਨਾਲ ਕੁੱਲ 639 ਦੌੜਾਂ ਬਣਾਈਆਂ। ਇਸ ਦੌਰਾਨ ਕੋਹਲੀ ਨੇ 2 ਸੈਂਕੜਿਆਂ ਦੇ ਨਾਲ 6 ਅਰਧ ਸੈਂਕੜੇ ਵੀ ਲਗਾਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget