ਪੜਚੋਲ ਕਰੋ

IPL 2026: ਆਈਪੀਐੱਲ ਵਿਚਾਲੇ ਮੱਚਿਆ ਹੜਕੰਪ, ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਇਸ ਕਾਰਨ ਹੋਏਗੀ ਸਖ਼ਤ ਕਾਰਵਾਈ? ਫੈਨਜ਼ ਸਣੇ ਟੀਮ ਦੇ ਅਟਕੇ ਸਾਹ...

IPL 2026: ਇੰਡੀਅਨ ਪ੍ਰੀਮੀਅਰ ਵਿਚਾਲੇ ਪੰਜਾਬ ਕਿੰਗਜ਼ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਪਾਸੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਦਰਅਸਲ, ਖਿਡਾਰੀ ਆਪਣੀ ਨਿੱਜੀ ਜ਼ਿੰਦਗੀ ਕਾਰਨ...

IPL 2026: ਇੰਡੀਅਨ ਪ੍ਰੀਮੀਅਰ ਵਿਚਾਲੇ ਪੰਜਾਬ ਕਿੰਗਜ਼ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਪਾਸੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਦਰਅਸਲ, ਖਿਡਾਰੀ ਆਪਣੀ ਨਿੱਜੀ ਜ਼ਿੰਦਗੀ ਕਾਰਨ ਸੁਰਖੀਆਂ ਵਿੱਚ ਆ ਗਏ ਹਨ। ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਗਰਲਫ੍ਰੈਂਡ ਸਮਰੀਨ ਕੌਰ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਕ੍ਰਿਕਟ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ।

ਟੀਮ ਬੱਸ ਵਿੱਚ ਸਫ਼ਰ ਕਰਨ ਦਾ ਮਾਮਲਾ

ਦੱਸ ਦੇਈਏ ਕਿ ਵਾਇਰਲ ਹੋਈ ਤਸਵੀਰ ਵਿੱਚ ਅਰਸ਼ਦੀਪ ਸਿੰਘ ਅਤੇ ਸਮਰੀਨ ਕੌਰ ਨੂੰ ਪੰਜਾਬ ਕਿੰਗਜ਼ ਦੀ ਟੀਮ ਬੱਸ ਵਿੱਚ ਇਕੱਠੇ ਸਫ਼ਰ ਕਰਦੇ ਹੋਏ ਦੇਖਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਜਿਹਾ ਕਰਨਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਬੀਸੀਸੀਆਈ ਦੇ ਨਿਯਮਾਂ ਅਨੁਸਾਰ, ਕਿਸੇ ਵੀ ਖਿਡਾਰੀ ਦਾ ਪਰਿਵਾਰਕ ਮੈਂਬਰ ਜਾਂ ਪਾਰਟਨਰ ਟੀਮ ਬੱਸ ਵਿੱਚ ਸਫ਼ਰ ਨਹੀਂ ਕਰ ਸਕਦਾ। ਆਮ ਤੌਰ 'ਤੇ ਟੀਮਾਂ ਦੇ ਪਰਿਵਾਰਕ ਮੈਂਬਰਾਂ ਦੇ ਸਫ਼ਰ ਲਈ ਵੱਖਰੀ ਬੱਸ ਦਾ ਪ੍ਰਬੰਧ ਕੀਤਾ ਜਾਂਦਾ ਹੈ।

ਸੂਤਰਾਂ ਅਨੁਸਾਰ, ਬੀਸੀਸੀਆਈ ਨੇ ਹਾਲ ਹੀ ਵਿੱਚ ਸਾਰੀਆਂ ਫ੍ਰੈਂਚਾਇਜ਼ੀ ਟੀਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਕੋਈ ਵੀ ਖਿਡਾਰੀ ਨਿਯਮਾਂ ਦੀ ਉਲੰਘਣਾ ਨਾ ਕਰੇ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਵੀ ਚਰਚਾ ਹੈ ਕਿ ਬੀਸੀਸੀਆਈ ਨੇ ਇਹ ਸਖ਼ਤ ਦਿਸ਼ਾ-ਨਿਰਦੇਸ਼ ਇਸ ਲਈ ਜਾਰੀ ਕੀਤੇ ਸਨ ਕਿਉਂਕਿ ਖ਼ਬਰਾਂ ਆਈਆਂ ਸਨ ਕਿ ਕਿਸੇ ਖਿਡਾਰੀ ਦੀ ਗਰਲਫ੍ਰੈਂਡ ਨੇ ਟੀਮ ਦੀ ਗੁਪਤ ਜਾਣਕਾਰੀ ਬਾਹਰ ਲੀਕ ਕੀਤੀ ਸੀ। ਅਰਸ਼ਦੀਪ ਅਤੇ ਸਮਰੀਨ ਨੂੰ ਹਾਲ ਹੀ ਵਿੱਚ ਮੈਕਲੋਡਗੰਜ ਵਿੱਚ ਵੀ ਇਕੱਠੇ ਘੁੰਮਦੇ ਦੇਖਿਆ ਗਿਆ ਸੀ।

ਪੰਜਾਬ ਕਿੰਗਜ਼ ਦੇ ਪ੍ਰਦਰਸ਼ਨ 'ਤੇ ਅਸਰ

ਇਸ ਵਿਵਾਦ ਦੇ ਦਰਮਿਆਨ ਪੰਜਾਬ ਕਿੰਗਜ਼ ਦੀ ਟੀਮ ਦਾ ਪ੍ਰਦਰਸ਼ਨ ਵੀ ਗਰਾਫ਼ ਹੇਠਾਂ ਵੱਲ ਜਾ ਰਿਹਾ ਹੈ। ਸੀਜ਼ਨ ਦੇ ਪਹਿਲੇ ਸੱਤ ਮੈਚਾਂ ਵਿੱਚ ਲਗਾਤਾਰ ਜਿੱਤਾਂ ਦਰਜ ਕਰਨ ਵਾਲੀ ਪੰਜਾਬ ਦੀ ਟੀਮ ਹੁਣ ਲਗਾਤਾਰ ਚਾਰ ਮੈਚ ਹਾਰ ਚੁੱਕੀ ਹੈ। ਟੀਮ ਨੂੰ ਰਾਜਸਥਾਨ ਰਾਇਲਜ਼, ਗੁਜਰਾਤ ਟਾਈਟਨਜ਼, ਸਨਰਾਈਜ਼ਰਜ਼ ਹੈਦਰਾਬਾਦ ਅਤੇ ਦਿੱਲੀ ਕੈਪੀਟਲਜ਼ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਕਿੰਗਜ਼ ਦਾ ਅਗਲਾ ਅਹਿਮ ਮੁਕਾਬਲਾ 14 ਮਈ ਨੂੰ ਮੁੰਬਈ ਇੰਡੀਅਨਜ਼ ਨਾਲ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget