ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਵਾਂਗ ਕ੍ਰਿਕਟਰ ਸ਼ਿਖਰ ਧਵਨ ਨੇ ਪੱਟ 'ਤੇ ਮਾਰੀ ਥਾਪੀ, ਮਰਹੂਮ ਗਾਇਕ ਦੇ ਗੀਤ ਤੇ ਪਾਇਆ ਭੰਗੜਾ  

Shikhar Dhawan Dance On Sidhu Moose Wala Song: ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਨੂੰ ਪੰਜਾਬੀ ਸਿਤਾਰਿਆਂ ਦੇ ਨਾਲ-ਨਾਲ ਉਨ੍ਹਾਂ ਦੇ ਗੀਤਾਂ ਉੱਪਰ ਭੰਗੜਾ ਪਾਉਂਦੇ ਹੋਏ ...

Shikhar Dhawan Dance On Sidhu Moose Wala Song: ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਨੂੰ ਪੰਜਾਬੀ ਸਿਤਾਰਿਆਂ ਦੇ ਨਾਲ-ਨਾਲ ਉਨ੍ਹਾਂ ਦੇ ਗੀਤਾਂ ਉੱਪਰ ਭੰਗੜਾ ਪਾਉਂਦੇ ਹੋਏ ਵੀ ਦੇਖਿਆ ਜਾ ਰਿਹਾ ਹੈ। ਦਰਅਸਲ, ਹਾਲ ਹੀ ਵਿੱਚ ਸ਼ਿਖਰ ਧਵਨ ਪੰਜਾਬੀ ਗਾਇਕ ਕਮਲ ਖਾਨ, ਜਸਬੀਰ ਜੱਸੀ, ਮੀਕਾ ਸਿੰਘ ਅਤੇ ਅਲਾਪ ਸਿਕੰਦਰ ਨਾਲ ਦਿਖਾਈ ਦਿੱਤੇ। ਉਨ੍ਹਾਂ ਦੇ ਮਸਤੀ ਕਰਦੇ ਹੋਏ ਵੀਡੀਓਜ਼ ਅਤੇ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਏ। ਇਸ ਵਿਚਕਾਰ ਸ਼ਿਖਰ ਧਵਨ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਸਿੱਧੂ ਮੂਸੇਵਾਲਾ ਦੇੇ ਗੀਤ ਉੱਪਰ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Shikhar Dhawan (@shikhardofficial)

ਦਰਅਸਲ, ਇਸ ਵੀਡੀਓ ਨੂੰ ਸ਼ਿਖਰ ਧਵਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ। ਇਸ ਨੂੰ ਕੈਪਸ਼ਨ ਦਿੰਦੇ ਹੋਏ ਕ੍ਰਿਕਟਰ ਨੇ ਲਿਖਿਆ, ਰੱਖ ਦਿੰਦਾ ਪੱਟ ਕੇ ਗੱਭਰੂ ਜੜ੍ਹ ਤੋਂ... ਕ੍ਰਿਕਟਰ ਦੀ ਇਸ ਵੀਡੀਓ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਚੱਲ ਰਿਹਾ ਹੈ। ਇਸ ਵੀਡੀਓ ਉੱਪਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਵੀ ਕਮੈਂਟ ਕੀਤਾ ਹੈ।

ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਜੰਗ ਹਾਲੇ ਤੱਕ ਜਾਰੀ ਹੈ। ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਲਾਕਾਰ ਦੇ ਲਈ ਇਨਸਾਫ ਦੀ ਮੰਗ ਕਰ ਰਹੇ ਹਨ। 

ਜਾਣਕਾਰੀ ਲਈ ਦੱਸ ਦੇਈਏ ਕਿ ਸੱਟ ਲੱਗਣ ਤੋਂ ਪਹਿਲਾਂ ਧਵਨ ਸ਼ਾਨਦਾਰ ਫਾਰਮ ਵਿੱਚ ਸੀ। ਉਸ ਨੇ ਮੌਜੂਦਾ ਸੀਜ਼ਨ 'ਚ ਹੁਣ ਤੱਕ ਕੁੱਲ ਚਾਰ ਮੈਚ ਖੇਡੇ ਹਨ, ਜਿਸ 'ਚ ਉਸ ਨੇ 116.50 ਦੀ ਔਸਤ ਨਾਲ 233 ਦੌੜਾਂ ਬਣਾਈਆਂ ਹਨ। ਇੰਨਾ ਹੀ ਨਹੀਂ ਇਸ ਦੌਰਾਨ ਉਸ ਦਾ ਸਟ੍ਰਾਈਕ ਰੇਟ ਵੀ 146.54 ਰਿਹਾ ਹੈ। ਅੰਕੜੇ ਦੱਸ ਰਹੇ ਹਨ ਕਿ ਗੱਬਰ ਕਿਸ ਤਰ੍ਹਾਂ ਦੇ ਫਾਰਮ 'ਚ ਸੀ, ਇਸ ਲਈ ਹੁਣ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਉਹ ਲਖਨਊ ਖਿਲਾਫ ਹੋਣ ਵਾਲੇ ਇਸ ਮੈਚ 'ਚ ਖੇਡਦਾ ਨਜ਼ਰ ਆਵੇਗਾ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget