ਪੜਚੋਲ ਕਰੋ

Shikhar Dhawan: ਸ਼ਿਖਰ ਧਵਨ ਨੇ "Challa" ਗੀਤ ਤੇ ਪਾਇਆ ਭੰਗੜਾ, ਜਾਣੋ ਦਿਲਜੀਤ ਦੋਸਾਂਝ-ਗੁਰਦਾਸ ਮਾਨ ਦਾ ਕਿਉਂ ਕੀਤਾ ਧੰਨਵਾਦ

Shikhar Dhawan Bhangra On Punjabi Song Challa: ਪੰਜਾਬ ਕਿੰਗਜ਼ ਦੇ ਕਪਤਾਨ ਕ੍ਰਿਕਟਰ ਸ਼ਿਖਰ ਧਵਨ ਇਨ੍ਹੀਂ ਦਿਨੀਂ ਆਪਣਾ ਖੂਬ ਜਲਵਾ ਦਿਖਾ ਰਹੇ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਖੇਡ਼ ਦੇ ਮੈਦਾਨ ਵਿੱਚ ਜਲਵਾ ਦਿਖਾਉਣਾ ਨਹੀਂ ਸਗੋਂ ਪੰਜਾਬੀ...

Shikhar Dhawan Bhangra On Punjabi Song Challa: ਪੰਜਾਬ ਕਿੰਗਜ਼ ਦੇ ਕਪਤਾਨ ਕ੍ਰਿਕਟਰ ਸ਼ਿਖਰ ਧਵਨ ਇਨ੍ਹੀਂ ਦਿਨੀਂ ਆਪਣਾ ਖੂਬ ਜਲਵਾ ਦਿਖਾ ਰਹੇ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਖੇਡ਼ ਦੇ ਮੈਦਾਨ ਵਿੱਚ ਜਲਵਾ ਦਿਖਾਉਣਾ ਨਹੀਂ ਸਗੋਂ ਪੰਜਾਬੀ ਗੀਤਾਂ ਉੱਪਰ ਭੰਗੜਾ ਪਾਉਣਾ ਹੈ। ਹਾਲ ਹੀ ਵਿੱਚ ਸ਼ਿਖਰ ਧਵਨ ਨੂੰ  ਸਿੱਧੂ ਮੂਸੇਵਾਲਾ ਦੇੇ ਗੀਤ ਉੱਪਰ ਭੰਗੜਾ ਪਾਉਂਦੇ ਹੋਏ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਕ੍ਰਿਕਟਰ ਪੰਜਾਬੀ ਸਟਾਰ ਜਸਬੀਰ ਜੱਸੀ, ਕਮਲ ਖਾਨ ਅਤੇ ਮੀਕਾ ਸਿੰਘ ਦੀ ਪਾਰਟੀ ਦਾ ਹਿੱਸਾ ਵੀ ਬਣਿਆ ਸੀ। ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਸ਼ਿਖਰ ਆਪਣੇ ਭੰਗੜੇ ਵਾਲੇ ਵੀਡੀਓ ਨੂੰ ਲੈ ਚਰਚਾ ਵਿੱਚ ਆ ਗਿਆ ਹੈ। ਦਰਅਸਲ, ਇਸ ਵਾਰ ਕ੍ਰਿਕਟਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਗੁਰਦਾਸ ਮਾਨ ਦੇ ਗੀਤ ਛੱਲਾ ਉੱਪਰ ਭੰਗੜਾ ਪਾਉਂਦੇ ਹੋਏ ਨਜ਼ਰ ਆਏ। ਹਾਲਾਂਕਿ ਇਸ ਦੌਰਾਨ ਸ਼ਿਖਰ ਨੇ ਦੋਵਾਂ ਪੰਜਾਬੀ ਸਿਤਾਰਿਆਂ ਦਾ ਧੰਨਵਾਦ ਕੀਤਾ...

View this post on Instagram
 
A post shared by Shikhar Dhawan (@shikhardofficial)

ਦਰਅਸਲ, ਸ਼ਿਖਰ ਧਵਨ ਨੇ ਆਪਣੇ ਭੰਗੜੇ ਦਾ ਵੀਡੀਓ ਇੰਸਟਾਗ੍ਰਾਮ ਉੱਪਰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਜ਼ਿੰਦਗੀ ਵਿੱਚ ਕੁਝ ਚੀਜ਼ਾ ਤੁਹਾਡੇ ਦਿਲਾਂ ਦੇ ਇੰਨੇ ਨੇੜੇ ਹੁੰਦੀਆਂ ਨੇ, ਉਹ ਤੁਹਾਡਾ ਹਿੱਸਾ ਬਣ ਜਾਂਦੀਆਂ ਆ... ਹਰ ਵਾਰੀ ਜਦੋਂ ਮੈਂ ਇਸ ਗਾਣੇ ਨੂੰ ਸੁਣਦਾ ਹਾਂ, ਮੈਂ ਆਪਣੇ ਪਾਪਾ ਬਾਰੇ ਸੋਚਦਾ ਆਂ, ਉਹ ਮੇਰੇ ਲਈ ਸਭ ਤੋਂ ਵੱਡਾ ਸਪੋਰਟ ਸਿਸਟਮ ਰਹੇ ਆ... ਅੱਜ ਬੜੇ ਟਾਈਮ ਬਾਅਦ ਛੱਲਾ ਸੁਣਿਆ ਤਾਂ ਆਪਣੇ ਬਚਪਨ ਦੀ ਸਭ ਤੋਂ ਖੁਸ਼ਗਵਾਰ ਯਾਦ ਅੱਖਾਂ ਦੇ ਸਾਹਮਣੇ ਆ ਗਈ... @spotifyindia @gurdasmaanjeeyo @diljitdosanjh ਤੁਹਾਡਾ ਧੰਨਵਾਦ... ਇਸ ਆਈਕੋਨਿਕ ਗਾਣੇ ਨੂੰ ਰੀਕ੍ਰਿਏਟ ਕਰਨ ਲਈ... ਇਹ ਮੇਰੇ ਲਈ ਬਹੁਤ ਮਾਅਨੇ ਰੱਖਦਾ ਹੈ...ਮੇਰੇ ਅਤੇ ਮੇਰੇ ਵਰਗੇ ਬਹੁਤੇ ਲੋਕਾਂ ਲਈ...

ਜਾਣਕਾਰੀ ਲਈ ਦੱਸ ਦੇਈਏ ਕਿ ਸੱਟ ਲੱਗਣ ਤੋਂ ਪਹਿਲਾਂ ਧਵਨ ਸ਼ਾਨਦਾਰ ਫਾਰਮ ਵਿੱਚ ਸੀ। ਉਸ ਨੇ ਮੌਜੂਦਾ ਸੀਜ਼ਨ 'ਚ ਹੁਣ ਤੱਕ ਕੁੱਲ ਚਾਰ ਮੈਚ ਖੇਡੇ ਹਨ, ਜਿਸ 'ਚ ਉਸ ਨੇ 116.50 ਦੀ ਔਸਤ ਨਾਲ 233 ਦੌੜਾਂ ਬਣਾਈਆਂ ਹਨ। ਇੰਨਾ ਹੀ ਨਹੀਂ ਇਸ ਦੌਰਾਨ ਉਸ ਦਾ ਸਟ੍ਰਾਈਕ ਰੇਟ ਵੀ 146.54 ਰਿਹਾ ਹੈ। ਅੰਕੜੇ ਦੱਸ ਰਹੇ ਹਨ ਕਿ ਗੱਬਰ ਕਿਸ ਤਰ੍ਹਾਂ ਦੇ ਫਾਰਮ 'ਚ ਸੀ, ਇਸ ਲਈ ਹੁਣ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਉਹ ਲਖਨਊ ਖਿਲਾਫ ਹੋਣ ਵਾਲੇ ਇਸ ਮੈਚ 'ਚ ਖੇਡਦਾ ਨਜ਼ਰ ਆਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget