ਪੜਚੋਲ ਕਰੋ

CSK vs DC: ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 168 ਦੌੜਾਂ ਦਾ ਟੀਚਾ, ਧੋਨੀ ਨੇ ਖੇਡੀ ਤੂਫਾਨੀ ਪਾਰੀ

IPL 2023: ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਸੁਪਰ ਕਿੰਗਜ਼ ਨੂੰ 5ਵੇਂ ਓਵਰ ਦੀ ਪਹਿਲੀ ਗੇਂਦ 'ਚ ਪਹਿਲਾ ਝਟਕਾ ਲੱਗਿਆ। ਦੌੜਾਂ ਬਣਾਉਣ ਲਈ ਸੰਘਰਸ਼ ਕਰਦੇ ਨਜ਼ਰ ਆਏ ਡਵੇਨ ਕੋਨਵੇ ਨੂੰ ਅਕਸ਼ਰ ਪਟੇਲ ਨੇ ਐਲਬੀਡਬਲਯੂ ਆਊਟ ਕੀਤਾ।

CSK vs DC 1st Innings Highlights, IPL 2023, MS Dhoni, David Warner: ਆਈਪੀਐਲ 2023 ਦਾ 55ਵਾਂ ਮੈਚ ਅੱਜ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡੇ ਜਾ ਰਹੇ ਇਸ ਮੈਚ 'ਚ ਧੋਨੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 167 ਦੌੜਾਂ ਬਣਾਈਆਂ। ਜੇਕਰ ਦਿੱਲੀ ਨੂੰ ਇਸ ਸੀਜ਼ਨ 'ਚ 5ਵੀਂ ਜਿੱਤ ਹਾਸਲ ਕਰਨੀ ਹੈ ਤਾਂ ਉਸ ਨੂੰ 168 ਦੌੜਾਂ ਬਣਾਉਣੀਆਂ ਪੈਣਗੀਆਂ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਸੁਪਰ ਕਿੰਗਜ਼ ਨੂੰ 5ਵੇਂ ਓਵਰ ਦੀ ਪਹਿਲੀ ਗੇਂਦ 'ਤੇ ਪਹਿਲਾ ਝਟਕਾ ਲੱਗਿਆ। ਦੌੜਾਂ ਬਣਾਉਣ ਲਈ ਸੰਘਰਸ਼ ਕਰਦੇ ਨਜ਼ਰ ਆਏ ਡਵੇਨ ਕੋਨਵੇ ਨੂੰ ਅਕਸ਼ਰ ਪਟੇਲ ਨੇ ਐਲਬੀਡਬਲਯੂ ਆਊਟ ਕੀਤਾ। ਓਪਨਰ ਬੱਲੇਬਾਜ਼ ਨੇ 13 ਗੇਂਦਾਂ 'ਤੇ 10 ਦੌੜਾਂ ਬਣਾਈਆਂ। ਚੇਨਈ ਨੂੰ 7ਵੇਂ ਓਵਰ ਦੀ ਪਹਿਲੀ ਗੇਂਦ 'ਤੇ ਦੂਜਾ ਝਟਕਾ ਲੱਗਾ। ਅਕਸ਼ਰ ਪਟੇਲ ਨੇ ਰਿਤੁਰਾਜ ਨੂੰ ਅਮਨ ਦੇ ਹੱਥੋਂ ਕੈਚ ਆਊਟ ਕਰਵਾਇਆ। ਰਿਤੂਰਾਜ ਨੇ 18 ਗੇਂਦਾਂ 'ਤੇ 24 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਉਨ੍ਹਾਂ ਨੇ 4 ਚੌਕੇ ਲਗਾਏ।

ਇਹ ਵੀ ਪੜ੍ਹੋ: Asia Cup 2023: ਪਾਕਿਸਤਾਨ 'ਚ ਨਹੀਂ ਆਯੋਜਿਤ ਹੋਇਆ ਏਸ਼ੀਆ ਕੱਪ ਤਾਂ ਨਹੀਂ ਖੇਡੇਗੀ ਬਾਬਰ ਆਜਮ ਦੀ ਟੀਮ? ਪੜ੍ਹੋ ਪੂਰਾ ਮਾਮਲਾ

CSK ਦੀ ਤੀਜੀ ਵਿਕਟ 10ਵੇਂ ਓਵਰ ਵਿੱਚ ਡਿੱਗੀ। ਕੁਲਦੀਪ ਯਾਦਵ ਨੇ ਮੋਇਨ ਅਲੀ ਨੂੰ ਪੈਵੇਲੀਅਨ ਭੇਜਿਆ। ਮੋਇਨ ਨੇ 12 ਗੇਂਦਾਂ ਦਾ ਸਾਹਮਣਾ ਕੀਤਾ ਅਤੇ ਸਿਰਫ 7 ਦੌੜਾਂ ਬਣਾਈਆਂ। 12ਵੇਂ ਓਵਰ ਦੀ ਪਹਿਲੀ ਗੇਂਦ 'ਤੇ ਅਜਿੰਕਿਆ ਰਹਾਣੇ ਕੈਚ ਅਤੇ ਬੋਲਡ ਹੋ ਗਏ। ਉਸ ਨੇ 20 ਗੇਂਦਾਂ ਵਿੱਚ 21 ਦੌੜਾਂ ਬਣਾਈਆਂ। ਲਲਿਤ ਯਾਦਵ ਨੇ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਬਾਅਦ ਸ਼ਿਵਮ ਦੁਬੇ ਨੇ ਅੰਬਾਤੀ ਰਾਇਡੂ ਦੇ ਨਾਲ ਮਿਲ ਕੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ। ਦੋਵਾਂ ਵਿਚਾਲੇ 5ਵੀਂ ਵਿਕਟ ਲਈ 36 ਦੌੜਾਂ ਦੀ ਸਾਂਝੇਦਾਰੀ ਹੋਈ। ਸ਼ਿਵਮ ਦੂਬੇ 13ਵੇਂ ਓਵਰ ਦੀ ਦੂਜੀ ਗੇਂਦ 'ਤੇ ਕੈਚ ਆਊਟ ਹੋ ਗਏ। ਉਸ ਨੇ 12 ਗੇਂਦਾਂ ਵਿੱਚ 25 ਦੌੜਾਂ ਬਣਾਈਆਂ। ਮਾਰਸ਼ ਨੇ ਦਿੱਲੀ ਨੂੰ ਇਹ ਅਹਿਮ ਵਿਕਟ ਦਿਵਾਈ।

ਚੇਨਈ ਦਾ ਛੇਵਾਂ ਵਿਕਟ 17ਵੇਂ ਓਵਰ ਦੀ ਦੂਜੀ ਗੇਂਦ 'ਤੇ ਡਿੱਗਿਆ। ਰਾਇਡੂ ਨੇ ਗੇਂਦ ਨੂੰ ਆਫ ਸਟੰਪ ਦੇ ਬਾਹਰ ਸਵਾਈਪ ਕੀਤਾ ਅਤੇ ਸਮਾਂ ਨਹੀਂ ਕੱਢ ਸਕਿਆ। ਰਿਪਲ ਪਟੇਲ ਨੇ ਅੰਬਾਤੀ ਦਾ ਕੈਚ ਬਾਊਂਡਰੀ 'ਤੇ ਫੜਿਆ। ਉਨ੍ਹਾਂ ਨੇ 17 ਗੇਂਦਾਂ 'ਚ 1 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 23 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਆਖਰੀ ਓਵਰ ਵਿੱਚ ਕੈਚ ਆਊਟ ਹੋ ਗਏ। ਉਨ੍ਹਾਂ ਨੇ 16 ਗੇਂਦਾਂ ਵਿੱਚ 21 ਦੌੜਾਂ ਬਣਾਈਆਂ। ਮਹਿੰਦਰ ਸਿੰਘ ਧੋਨੀ 20ਵੇਂ ਓਵਰ ਦੀ ਗੇਂਦ 'ਤੇ ਕੈਚ ਆਊਟ ਹੋ ਗਏ। ਉਨ੍ਹਾਂ ਨੇ 9 ਗੇਂਦਾਂ ਵਿੱਚ 20 ਦੌੜਾਂ ਬਣਾਈਆਂ। ਦੀਪਕ ਚਾਹਰ ਨੇ 1 ਦੌੜਾਂ ਬਣਾਈਆਂ ਅਤੇ ਦੇਸ਼ ਪਾਂਡੇ ਖਾਤਾ ਖੋਲ੍ਹੇ ਬਿਨਾਂ ਨਾਬਾਦ ਰਹੇ।

ਇਹ ਵੀ ਪੜ੍ਹੋ: Asia Cup 2023: ਕੀ ਰੱਦ ਹੋ ਸਕਦਾ ਹੈ ਏਸ਼ੀਆ ਕੱਪ? ਸ਼੍ਰੀਲੰਕਾ ਤੇ ਬੰਗਲਾਦੇਸ਼ ਨੇ ਦੁਬਈ 'ਚ ਖੇਡਣ ਤੋਂ ਕੀਤਾ ਇਨਕਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget