ਪੜਚੋਲ ਕਰੋ

CSK vs RCB Live Updates : ਅੱਜ CSK ਅਤੇ RCB ਵਿਚਾਲੇ ਹੋਵੇਗਾ ਸਖ਼ਤ ਮੁਕਾਬਲਾ

CSK vs RCB Live: ਆਈ.ਪੀ.ਐੱਲ. 'ਚ ਮੰਗਲਵਾਰ ਨੂੰ ਚੇਨਈ ਸੁਪਰ ਕਿੰਗਜ਼ (CSK) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਵਿਚਾਲੇ ਮੁਕਾਬਲਾ ਹੋਣਾ ਹੈ। ਮੈਚ ਤੋਂ ਪਹਿਲਾਂ ਦੋਵੇਂ ਟੀਮਾਂ ਦੇ ਖਿਡਾਰੀ ਇਕ-ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆਏ।

Key Events
Custom Excerpt: CSK vs RCB Live Updates : Royal Challengers Bangalore's Predicted Playing XI Against Chennai Super Kings, IPL 2022 Match CSK vs RCB Live Updates : ਅੱਜ CSK ਅਤੇ RCB ਵਿਚਾਲੇ ਹੋਵੇਗਾ ਸਖ਼ਤ ਮੁਕਾਬਲਾ
CSK_vs_RCB

Background

ਚੇਨਈ : ਆਈ.ਪੀ.ਐੱਲ. 'ਚ ਮੰਗਲਵਾਰ ਨੂੰ ਚੇਨਈ ਸੁਪਰ ਕਿੰਗਜ਼ (CSK) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਵਿਚਾਲੇ ਮੁਕਾਬਲਾ ਹੋਣਾ ਹੈ। ਮੈਚ ਤੋਂ ਪਹਿਲਾਂ ਦੋਵੇਂ ਟੀਮਾਂ ਦੇ ਖਿਡਾਰੀ ਇਕ-ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆਏ। ਪਿਛਲੇ ਸੀਜ਼ਨ ਤੱਕ ਚੇਨਈ ਲਈ ਖੇਡਣ ਵਾਲੇ ਫਾਫ ਡੂ ਪਲੇਸਿਸਨੂੰ ਚੇਨਈ ਦੇ ਕੋਚ ਸਟੀਫਨ ਫਲੇਮਿੰਗ ਅਤੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨਾਲ ਮਸਤੀ ਕਰਦੇ ਅਤੇ ਗੱਲਬਾਤ ਕਰਦੇ ਨਜ਼ਰ ਆਏ ਹਨ। ਫਾਫ ਡੂ ਪਲੇਸਿਸ ਮੌਜੂਦਾ ਸੀਜ਼ਨ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਦੀ ਅਗਵਾਈ ਕਰ ਰਹੇ ਹਨ।
 
ਚੇਨਈ ਸੁਪਰ ਕਿੰਗਜ਼ ਦੇ ਇਸ ਵੀਡੀਓ 'ਚ RCB ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਵੀ ਚੇਨਈ ਸੁਪਰ ਕਿੰਗਜ਼ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਡਵੇਨ ਬ੍ਰਾਵੋ ਨਾਲ ਮਜ਼ਾਕ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਵਿਰਾਟ ਕੋਹਲੀ ਵੀ ਡਵੇਨ ਬ੍ਰਾਵੋ ਦਾ ਡਾਂਸ ਸਟੈਪ 'ਚੈਂਪੀਅਨ' ਕਰਦੇ ਨਜ਼ਰ ਆਏ। ਖਿਡਾਰੀਆਂ ਤੋਂ ਇਲਾਵਾ ਦੋਵੇਂ ਟੀਮਾਂ ਦੇ ਕੀਵੀ ਕੋਚ ਸਟੀਫਨ ਫਲੇਮਿੰਗ ਅਤੇ ਮਾਈਕ ਹੇਸਨ ਵੀ ਇਕ-ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆਏ।
 
ਦੋਵਾਂ ਟੀਮਾਂ ਦੇ ਖਿਡਾਰੀਆਂ ਵਿਚਾਲੇ ਮੈਚ ਤੋਂ ਪਹਿਲਾਂ ਹੋਏ ਦੋਸਤਾਨਾ ਮੈਚ ਨੂੰ ਸਾਰਿਆਂ ਨੇ ਪਸੰਦ ਕੀਤਾ। ਇਹ ਖਿਡਾਰੀ ਮੰਗਲਵਾਰ ਸ਼ਾਮ ਨੂੰ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਚੇਨਈ ਸੁਪਰ ਕਿੰਗਜ਼ ਇਸ ਸੀਜ਼ਨ ਵਿੱਚ ਆਪਣੀ ਪਹਿਲੀ ਜਿੱਤ ਦੀ ਤਲਾਸ਼ ਵਿੱਚ ਹੈ, ਜਦੋਂ ਕਿ ਬੈਂਗਲੁਰੂ ਨੇ 4 ਵਿੱਚੋਂ 3 ਮੈਚ ਜਿੱਤੇ ਹਨ। ਬੈਂਗਲੁਰੂ ਦੀ ਟੀਮ ਚੇਨਈ ਖਿਲਾਫ ਮੈਚ ਜਿੱਤਦੇ ਹੀ ਅੰਕ ਸੂਚੀ 'ਚ ਪਹਿਲੇ ਸਥਾਨ 'ਤੇ ਪਹੁੰਚ ਜਾਵੇਗੀ।
 
ਚੇਨਈ ਦੀ ਟੀਮ ਹੁਣ ਤੱਕ ਆਪਣੇ ਸਾਰੇ ਚਾਰ ਮੈਚ ਹਾਰ ਚੁੱਕੀ ਹੈ। ਚੇਨਈ ਲਈ ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੈ। ਬੈਂਗਲੁਰੂ ਦੀ ਬੱਲੇਬਾਜ਼ੀ ਦੇ ਸਾਹਮਣੇ ਚੇਨਈ ਦੀ ਮੁਕਾਬਲਤਨ ਕਮਜ਼ੋਰ ਗੇਂਦਬਾਜ਼ੀ ਯਕੀਨੀ ਤੌਰ 'ਤੇ ਚੇਨਈ ਦੀਆਂ ਮੁਸ਼ਕਲਾਂ ਵਧਾ ਦੇਵੇਗੀ। ਦੋਵਾਂ ਟੀਮਾਂ ਵਿਚਾਲੇ ਮੈਚ ਸ਼ਾਮ 7.30 ਵਜੇ ਤੋਂ ਡੀ.ਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਜਾਵੇਗਾ।
 
22:33 PM (IST)  •  12 Apr 2022

IPL 2022, CSK vs RCB : CSK vs RCB : 11.4 ਓਵਰ /  RCB  - 100/4 ਦੌੜਾਂ

ਰਾਇਲ ਚੈਲੇਂਜਰਜ਼ ਬੰਗਲੌਰ vs ਚੇਨਈ ਸੁਪਰ ਕਿੰਗਜ਼ : 11.4 ਓਵਰ /  RCB  - 100/4 ਦੌੜਾਂ

ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਾਤੇ 'ਚ ਇਕ ਹੋਰ ਰਨ, ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਕੁੱਲ ਸਕੋਰ 100
22:11 PM (IST)  •  12 Apr 2022

IPL 2022, CSK vs RCB : CSK vs RCB : 7.3 ਓਵਰ /  RCB - 55/4 ਦੌੜਾਂ

ਰਾਇਲ ਚੈਲੇਂਜਰਜ਼ ਬੰਗਲੌਰ vs ਚੇਨਈ ਸੁਪਰ ਕਿੰਗਜ਼ : 7.3 ਓਵਰ /  RCB - 55/4 ਦੌੜਾਂ
 
ਬੱਲੇਬਾਜ਼ ਨੇ ਇੱਕ ਰਨ ਚੁਰਾ ਲਿਆ। ਟੀਮ ਦਾ ਸਕੋਰ 55 ਹੋਇਆ 
Load More
New Update
Sponsored Links by Taboola

ਟਾਪ ਹੈਡਲਾਈਨ

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
Embed widget