ਪੜਚੋਲ ਕਰੋ

IPL 2022: ਇੰਡੀਅਨ ਪ੍ਰੀਮੀਅਰ ਲੀਗ 'ਚ ਇਸ ਗੇਂਦਬਾਜ਼ ਦਾ ਰਿਹਾ ਕਮਾਲ, ਬੱਲੇਬਾਜ਼ਾਂ ਨੂੰ ਦੌੜਾਂ ਲਈ ਤਰਸਾਉਂਦਾ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ 2022) ਦੇ 15ਵੇਂ ਸੀਜ਼ਨ 'ਚ ਇਸ ਵਾਰ 10 ਟੀਮਾਂ ਮੈਦਾਨ 'ਚ ਉਤਰੀਆਂ ਹਨ। ਇਸ ਕਾਰਨ ਇੰਡੀਅਨ ਪ੍ਰੀਮੀਅਰ ਲੀਗ ਇੱਕ ਵਾਰ ਫਿਰ ਪੂਰੇ ਭਾਰਤ 'ਚ ਕ੍ਰਿਕਟ ਦੇ ਮੈਦਾਨਾਂ ਦਾ ਸ਼ਿੰਗਾਰ ਬਣਿਆ ਹੋਇਆ ਹੈ।

IPL 2022: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ 2022) ਦੇ 15ਵੇਂ ਸੀਜ਼ਨ 'ਚ ਇਸ ਵਾਰ 10 ਟੀਮਾਂ ਮੈਦਾਨ 'ਚ ਉਤਰੀਆਂ ਹਨ। ਇਸ ਕਾਰਨ ਇੰਡੀਅਨ ਪ੍ਰੀਮੀਅਰ ਲੀਗ ਇੱਕ ਵਾਰ ਫਿਰ ਪੂਰੇ ਭਾਰਤ 'ਚ ਕ੍ਰਿਕਟ ਦੇ ਮੈਦਾਨਾਂ ਦਾ ਸ਼ਿੰਗਾਰ ਬਣਿਆ ਹੋਇਆ ਹੈ। ਮੈਚ ਵਿੱਚ ਉਤਰਨ ਵਾਲਿਆਂ ਵਿੱਚੋਂ ਇੱਕ ਅਜਿਹਾ ਗੇਂਦਬਾਜ਼ ਵੀ ਹੈ ਜਿਸ ਨੇ 5 ਸਾਲ ਪਹਿਲਾਂ ਆਪਣਾ ਆਖਰੀ ਆਈਪੀਐਲ ਮੈਚ ਖੇਡਿਆ ਸੀ, ਪਰ ਉਸ ਦਾ ਰਿਕਾਰਡ ਅਜੇ ਵੀ ਬਰਕਰਾਰ ਹੈ।

ਇਹ ਗੇਂਦਬਾਜ਼ ਕੋਈ ਹੋਰ ਨਹੀਂ ਸਗੋਂ ਪ੍ਰਵੀਨ ਕੁਮਾਰ ਹੈ। IPL ਦੀਆਂ 5 ਟੀਮਾਂ ਦੀ ਨੁਮਾਇੰਦਗੀ ਕਰਨ ਵਾਲੇ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਆਪਣਾ ਆਖਰੀ IPL ਮੈਚ ਗੁਜਰਾਤ ਲਾਇਨਜ਼ ਦੀ ਟੀਮ ਲਈ ਖੇਡਿਆ। ਉਸ ਦੀ ਗੇਂਦਬਾਜ਼ੀ ਦਾ ਕ੍ਰਿਸ਼ਮਾ ਅਜਿਹਾ ਸੀ ਕਿ ਉਸ ਨੇ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੇਡਨ ਓਵਰ ਸੁੱਟੇ। ਖਾਸ ਗੱਲ ਇਹ ਹੈ ਕਿ ਪ੍ਰਵੀਨ ਕੁਮਾਰ ਦੇ ਇਸ ਰਿਕਾਰਡ ਨੂੰ ਅੱਜ ਤੱਕ ਕੋਈ ਵੀ ਗੇਂਦਬਾਜ਼ ਨਹੀਂ ਤੋੜ ਸਕਿਆ, ਜਦੋਂਕਿ ਉਹ 5 ਸਾਲ ਤੋਂ IPL ਤੋਂ ਦੂਰ ਹਨ।

ਇਸ ਖੇਡ ਬਾਰੇ ਪ੍ਰਵੀਨ ਕੁਮਾਰ ਦਾ ਕਹਿਣਾ ਹੈ ਕਿ ਕ੍ਰਿਕਟ ਪੂਰੀ ਤਰ੍ਹਾਂ ਨਾਲ ਅਨਿਸ਼ਚਿਤਤਾਵਾਂ ਦੀ ਖੇਡ ਹੈ, ਜਿਸ ਵਿੱਚ ਪਾਸਾ ਪਲਟਣ ਦੀ ਪੂਰੀ ਸੰਭਾਵਨਾ ਹੈ।  ਉਸ ਨੇ ਇਹ ਕੂ ਐਪ ਰਾਹੀਂ ਕਿਹਾ: ਕ੍ਰਿਕਟ ਅਨਿਸ਼ਚਿਤਤਾਵਾਂ ਦੀ ਖੇਡ ਹੈ। ਆਈਪੀਐਲ 'ਚ ਪਾਸਾ ਪਲਟਣ ਦੀ ਅਜੇ ਕਾਫੀ ਗੁੰਜਾਇਸ਼ ਹੈ। #IPL2022

IPL 2022: ਇੰਡੀਅਨ ਪ੍ਰੀਮੀਅਰ ਲੀਗ 'ਚ ਇਸ ਗੇਂਦਬਾਜ਼ ਦਾ ਰਿਹਾ ਕਮਾਲ, ਬੱਲੇਬਾਜ਼ਾਂ ਨੂੰ ਦੌੜਾਂ ਲਈ ਤਰਸਾਉਂਦਾ

ਹਾਲਾਂਕਿ ਇਸ ਖੇਡ ਬਾਰੇ ਅਕਸਰ ਕਿਹਾ ਜਾਂਦਾ ਹੈ ਕਿ ਇਹ ਬੱਲੇਬਾਜ਼ਾਂ ਲਈ ਬਹੁਤ ਦੋਸਤਾਨਾ ਹੈ ਤੇ ਗੇਂਦਬਾਜ਼ਾਂ ਨੂੰ ਜ਼ਬਰਦਸਤ ਧੋਇਆ ਜਾਂਦਾ ਹੈ, ਪਰ ਇਸ ਫਾਰਮੈਟ ਵਿੱਚ ਪ੍ਰਵੀਨ ਕੁਮਾਰ ਅਜਿਹਾ ਖਿਡਾਰੀ ਹੈ ਜੋ ਬੱਲੇਬਾਜ਼ਾਂ ਨੂੰ ਦੌੜਾਂ ਬਣਾਉਣ ਲਈ ਤਰਸਾਉਂਦਾ ਹੈ। ਇਸ ਤਰ੍ਹਾਂ ਸਾਬਕਾ ਭਾਰਤੀ ਖਿਡਾਰੀ ਪ੍ਰਵੀਨ ਕੁਮਾਰ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਟੀ-20 ਮੈਚਾਂ 'ਚ ਆਪਣੀ ਸਿੱਧੀ ਗੇਂਦਬਾਜ਼ੀ ਨਾਲ ਅਨੋਖਾ ਰਿਕਾਰਡ ਬਣਾਇਆ।

ਪ੍ਰਵੀਨ ਕੁਮਾਰ ਆਈਪੀਐਲ ਵਿੱਚ ਪੰਜ ਟੀਮਾਂ ਲਈ ਖੇਡ ਚੁੱਕੇ ਹਨ। ਆਈਪੀਐਲ ਦੇ ਪਹਿਲੇ ਦੋ ਸੀਜ਼ਨ ਵਿੱਚ, ਪ੍ਰਵੀਨ ਕੁਮਾਰ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਟੀਮ ਦਾ ਹਿੱਸਾ ਸਨ। ਇਸ ਦੌਰਾਨ ਉਸ ਨੇ ਸਾਲ 2010 ਵਿੱਚ ਰਾਜਸਥਾਨ ਰਾਇਲਜ਼ ਖ਼ਿਲਾਫ਼ ਹੈਟ੍ਰਿਕ ਵੀ ਬਣਾਈ ਸੀ। ਅਜਿਹਾ ਕਰਨ ਵਾਲਾ ਉਹ ਆਈਪੀਐਲ ਵਿੱਚ ਸੱਤਵਾਂ ਗੇਂਦਬਾਜ਼ ਸੀ। ਉਹ 2011 ਤੋਂ 2013 ਦਰਮਿਆਨ ਕਿੰਗਜ਼ ਇਲੈਵਨ ਪੰਜਾਬ ਲਈ ਖੇਡਿਆ।

ਇਸ ਤਰ੍ਹਾਂ ਪ੍ਰਵੀਨ ਕੁਮਾਰ ਨੇ 2008 ਤੋਂ 2017 ਤੱਕ ਚਾਰ ਟੀਮਾਂ ਜਿਵੇਂ ਕਿ ਕਿੰਗਜ਼ ਇਲੈਵਨ ਪੰਜਾਬ, ਸਨਰਾਈਜ਼ਰਜ਼ ਹੈਦਰਾਬਾਦ, ਗੁਜਰਾਤ ਲਾਇਨਜ਼ ਤੇ ਰਾਇਲ ਚੈਲੰਜਰਜ਼ ਬੰਗਲੌਰ ਲਈ ਖੇਡਦੇ ਹੋਏ ਆਈਪੀਐਲ ਵਿੱਚ 14 ਓਵਰ ਮੇਡਨ ਗੇਂਦਬਾਜ਼ੀ ਕੀਤੀ ਹੈ। ਪ੍ਰਵੀਨ ਕੁਮਾਰ ਦੇ ਇਨ੍ਹਾਂ ਓਵਰਾਂ 'ਚ ਅੱਜ ਤੱਕ ਕੋਈ ਵੀ ਬੱਲੇਬਾਜ਼ ਉਸ ਦੀ ਗੇਂਦ 'ਤੇ ਦੌੜਾਂ ਨਹੀਂ ਬਣਾ ਸਕਿਆ ਹੈ। ਪ੍ਰਵੀਨ ਕੁਮਾਰ ਦੇ ਆਈਪੀਐਲ ਕਰੀਅਰ ਦੀ ਗੱਲ ਕਰੀਏ ਤਾਂ ਪ੍ਰਵੀਨ ਕੁਮਾਰ ਨੇ ਆਈਪੀਐਲ ਦੇ 119 ਮੈਚਾਂ ਵਿੱਚ 90 ਵਿਕਟਾਂ ਲਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

Delhi ਵਿਧਾਨ ਸਭਾ ਚੋਣਾਂ ਦਾ ਐਲਾਨ,  ਜਾਣੋ ਕਦੋਂ ਪੈਣਗੀਆਂ ਵੋਟਾਂ ?ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget