ਪੜਚੋਲ ਕਰੋ

CSK vs RCB : ਦੁਬੇ-ਉਥੱਪਾ ਦੇ ਤੂਫਾਨ ਤੋਂ ਬਾਅਦ ਦਿਕਸ਼ਾਨਾ-ਜਡੇਜਾ ਦਾ ਕਮਾਲ, ਚੇਨਈ ਨੂੰ ਮਿਲੀ ਪਹਿਲੀ ਜਿੱਤ

ਆਈਪੀਐਲ 15 ਵਿੱਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਰਾਇਲ ਚੈਲੇਂਜਰਜ਼ ਬੈਂਗਲੁਰੂ ਨਾਲ ਹੋਇਆ। ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦਰਜ ਕੀਤੀ।

ਆਈਪੀਐਲ 15 ਵਿੱਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਰਾਇਲ ਚੈਲੇਂਜਰਜ਼ ਬੈਂਗਲੁਰੂ ਨਾਲ ਹੋਇਆ। ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦਰਜ ਕੀਤੀ। ਉਨ੍ਹਾਂ ਨੇ ਇਸ ਮੈਚ 'ਚ ਬੈਂਗਲੁਰੂ ਨੂੰ 23 ਦੌੜਾਂ ਨਾਲ ਹਰਾਇਆ। ਇਸ ਸੀਜ਼ਨ 'ਚ ਬੈਂਗਲੁਰੂ ਦੀ ਇਹ ਦੂਜੀ ਹਾਰ ਹੈ।
 
 217 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਬੈਂਗਲੁਰੂ ਦੇ ਬੱਲੇਬਾਜ਼ ਬੁਰੀ ਤਰ੍ਹਾਂ ਫਲਾਪ ਹੋ ਗਏ। ਟੀਮ ਦੇ ਸਲਾਮੀ ਬੱਲੇਬਾਜ਼ ਅਤੇ ਕਪਤਾਨ ਫਾਫ 8 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਕੋਹਲੀ ਵੀ 1 ਦੌੜਾਂ ਬਣਾ ਕੇ ਆਊਟ ਹੋ ਗਏ। ਅਜਿਹੇ 'ਚ ਮੈਕਸਵੈੱਲ ਨੇ ਟੀਮ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ 26 ਦੌੜਾਂ ਬਣਾ ਕੇ ਆਊਟ ਹੋ ਗਏ।
 
ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਸ਼ਾਹਬਾਜ਼ ਅਹਿਮਦ ਨੇ 41 ਦੌੜਾਂ ਦੀ ਪਾਰੀ ਖੇਡ ਕੇ ਟੀਮ ਦੇ ਸਕੋਰ ਨੂੰ ਅੱਗੇ ਵਧਾਇਆ। ਹਾਲਾਂਕਿ ਉਸ ਦੇ ਆਊਟ ਹੋਣ ਤੋਂ ਬਾਅਦ ਬੈਂਗਲੁਰੂ ਦਾ ਕੋਈ ਵੀ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕਿਆ ਅਤੇ ਬੰਗਲੌਰ ਦੀ ਟੀਮ 9 ਵਿਕਟਾਂ ਦੇ ਨੁਕਸਾਨ 'ਤੇ 193 ਦੌੜਾਂ ਹੀ ਬਣਾ ਸਕੀ।
 
ਸ਼ਿਵਮ ਦੂਬੇ ਨੇ ਕੀਤਾ ਵੱਡਾ ਧਮਾਕਾ

ਸ਼ਿਵਮ ਦੂਬੇ (ਅਜੇਤੂ 95) ਅਤੇ ਰੌਬਿਨ ਉਥੱਪਾ (88) ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੂੰ 217 ਦੌੜਾਂ ਦਾ ਟੀਚਾ ਦਿੱਤਾ। ਚੇਨਈ ਨੇ 20 ਓਵਰਾਂ 'ਚ ਚਾਰ ਵਿਕਟਾਂ ਦੇ ਨੁਕਸਾਨ 'ਤੇ 216 ਦੌੜਾਂ ਬਣਾਈਆਂ। ਟੀਮ ਲਈ ਉਥੱਪਾ ਅਤੇ ਦੁਬੇ ਵਿਚਾਲੇ 74 ਗੇਂਦਾਂ 'ਚ 165 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਹੋਈ। ਰਾਇਲ ਚੈਲੰਜਰਜ਼ ਬੰਗਲੌਰ ਲਈ ਵਨਿੰਦੂ ਹਸਾਰੰਗਾ ਨੇ ਦੋ ਵਿਕਟਾਂ ਲਈਆਂ। ਇਸ ਦੇ ਨਾਲ ਹੀ ਜੋਸ਼ ਹੇਜ਼ਲਵੁੱਡ ਨੇ ਇੱਕ ਵਿਕਟ ਲਈ।
 
ਇਸ ਤੋਂ ਪਹਿਲਾਂ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਚੇਨਈ ਦੀ ਸ਼ੁਰੂਆਤ ਧੀਮੀ ਰਹੀ ਕਿਉਂਕਿ ਉਸਨੇ ਪਾਵਰਪਲੇ ਵਿੱਚ ਇੱਕ ਵਿਕਟ ਦੇ ਨੁਕਸਾਨ 'ਤੇ ਸਿਰਫ 35 ਦੌੜਾਂ ਬਣਾਈਆਂ ਸਨ। ਇਸ ਦੌਰਾਨ ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ (17) ਹੇਜਵੁੱਡ ਦੀ ਗੇਂਦ 'ਤੇ ਐੱਲ.ਬੀ.ਡਬਲਯੂ. ਇਸ ਦੇ ਨਾਲ ਹੀ ਚੇਨਈ ਨੂੰ ਮੋਈਨ ਅਲੀ (3) ਦੇ ਰੂਪ 'ਚ ਦੂਜਾ ਝਟਕਾ ਲੱਗਾ। ਚੌਥੇ ਨੰਬਰ 'ਤੇ ਆਏ ਸ਼ਿਵਮ ਦੂਬੇ ਨੇ ਰੌਬਿਨ ਉਥੱਪਾ ਦੇ ਨਾਲ ਪਾਰੀ ਨੂੰ ਅੱਗੇ ਵਧਾਇਆ।
 
 ਇਸ ਦੌਰਾਨ ਦੋਹਾਂ ਨੇ ਕੁਝ ਚੰਗੇ ਸ਼ਾਟ ਵੀ ਲਗਾਏ। 13ਵੇਂ ਓਵਰ 'ਚ ਉਥੱਪਾ ਨੇ ਗਲੇਨ ਮੈਕਸਵੈੱਲ 'ਤੇ ਤਿੰਨ ਛੱਕੇ ਜੜ ਕੇ ਟੀਮ ਦਾ ਸਕੋਰ 100 ਤੋਂ ਪਾਰ ਕਰ ਦਿੱਤਾ। ਇਸ ਦੌਰਾਨ ਉਥੱਪਾ ਨੇ IPL ਦਾ ਆਪਣਾ 27ਵਾਂ ਅਰਧ ਸੈਂਕੜਾ 33 ਗੇਂਦਾਂ 'ਚ ਪੂਰਾ ਕੀਤਾ। ਦੁਬੇ ਨੇ ਵੀ ਦੂਜੇ ਸਿਰੇ ਤੋਂ ਦੌੜਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਚੇਨਈ ਨੇ 15 ਓਵਰਾਂ 'ਚ ਦੋ ਵਿਕਟਾਂ ਦੇ ਨੁਕਸਾਨ 'ਤੇ 133 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਦੁਬੇ ਨੇ 30 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਵੀ ਪੂਰਾ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget