ਪੜਚੋਲ ਕਰੋ

IPL 2022: ਆਈਪੀਐਲ ਪਲੇਆਫ 'ਚ ਪਹੁੰਚਣ ਵਾਲੀ ਪਹਿਲੀ ਟੀਮ ਦਾ ਐਲਾਨ, ਗੁਜਰਾਤ ਟਾਈਟਨਜ਼ ਦਾ ਧਮਾਲ, ਜਾਣੋ ਸ਼ਮੀ ਤੇ ਗਿੱਲ ਨੇ ਕੀ ਕਿਹਾ...

ਗੁਜਰਾਤ ਟਾਇਟਨਸ ਨੇ IPL 2022 ਦੇ ਨਾਲ ਟੂਰਨਾਮੈਂਟ ਵਿੱਚ ਡੈਬਿਊ ਕੀਤਾ ਤੇ 15ਵੇਂ ਸੀਜ਼ਨ ਲਈ ਪਲੇਆਫ ਟਿਕਟ ਜਿੱਤਣ ਵਾਲੀ ਪਹਿਲੀ ਟੀਮ ਹੈ।

IPL 2022: ਗੁਜਰਾਤ ਟਾਇਟਨਸ ਨੇ IPL 2022 ਦੇ ਨਾਲ ਟੂਰਨਾਮੈਂਟ ਵਿੱਚ ਡੈਬਿਊ ਕੀਤਾ ਤੇ 15ਵੇਂ ਸੀਜ਼ਨ ਲਈ ਪਲੇਆਫ ਟਿਕਟ ਜਿੱਤਣ ਵਾਲੀ ਪਹਿਲੀ ਟੀਮ ਹੈ। ਗੁਜਰਾਤ ਦੀ ਟੀਮ ਨੇ ਮੰਗਲਵਾਰ ਨੂੰ ਪੁਣੇ ਦੇ ਐਮਸੀਏ ਸਟੇਡੀਅਮ ਵਿੱਚ ਖੇਡੇ ਗਏ IPL 2022 ਦੇ 57ਵੇਂ ਲੀਗ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ 62 ਦੌੜਾਂ ਨਾਲ ਹਰਾਇਆ। ਇਸ ਨਾਲ ਗੁਜਰਾਤ ਟਾਈਟਨਸ ਆਈਪੀਐਲ 2022 ਦੇ ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਗੁਜਰਾਤ ਦੇ ਖਾਤੇ ਵਿੱਚ ਹੁਣ 18 ਅੰਕ ਹਨ।  ਗੁਜਰਾਤ ਟਾਇਟਨਸ ਦੇ ਪਲੇਆਫ 'ਚ ਪਹੁੰਚਣ 'ਤੇ ਸ਼ੁਭਮਨ ਗਿੱਲ ਨੇ ਸੋਸ਼ਲ ਮੀਡੀਆ ਐਪ ਕੂ 'ਤੇ ਇੱਕ ਫੋਟੋ ਸ਼ੇਅਰ ਕੀਤੀ ਤੇ ਲਿਖਿਆ ਕਿ ਪਲੇਆਫ ਕਾਲਿੰਗ।

ਇਸ ਦੇ ਨਾਲ ਹੀ ਸੋਸ਼ਲ ਮੀਡੀਆ ਐਪ ਕੂ  (KOO) 'ਤੇ ਫੋਟੋ ਸ਼ੇਅਰ ਕਰਦੇ ਹੋਏ ਮੁਹੰਮਦ ਸ਼ਮੀ ਨੇ ਲਿਖਿਆ ਕਿ ਬੱਲੇ ਤੇ ਗੇਂਦ ਨਾਲ ਸ਼ਾਨਦਾਰ ਕੋਸ਼ਿਸ਼। ਸਾਰੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਨੂੰ ਵਧਾਈ।

ਤੁਹਾਨੂੰ ਦੱਸ ਦੇਈਏ ਕਿ ਲਖਨਊ ਸੁਪਰ ਜਾਇੰਟਸ ਕੋਲ ਅਜੇ ਵੀ ਪਲੇਆਫ ਲਈ ਕੁਆਲੀਫਾਈ ਕਰਨ ਦਾ ਮੌਕਾ ਹੈ। ਲਖਨਊ ਨੂੰ ਦੋ ਮੈਚ ਹੋਰ ਖੇਡਣੇ ਹਨ ਤੇ ਜੇਕਰ ਟੀਮ ਇੱਕ ਮੈਚ ਜਿੱਤ ਜਾਂਦੀ ਹੈ ਤਾਂ ਉਹ ਅਧਿਕਾਰਤ ਤੌਰ 'ਤੇ ਪਲੇਆਫ ਲਈ ਕੁਆਲੀਫਾਈ ਕਰ ਲਵੇਗੀ, ਜਦਕਿ ਦੋਵੇਂ ਮੈਚ ਹਾਰਨ ਦੇ ਬਾਵਜੂਦ ਪਲੇਆਫ 'ਚ ਪਹੁੰਚਣ ਦੀ ਸੰਭਾਵਨਾ ਬਣੀ ਰਹੇਗੀ, ਕਿਉਂਕਿ 16 ਅੰਕ ਹਾਸਲ ਕਰਨ ਵਾਲੀ ਟੀਮ ਸ਼ਾਇਦ ਇਸ 'ਚ ਹੋਵੇਗੀ। ਆਪਣੇ ਇਤਿਹਾਸ ਵਿੱਚ ਕਦੇ ਵੀ ਪਲੇਆਫ ਦੀ ਦੌੜ ਤੋਂ ਬਾਹਰ ਨਹੀਂ ਹੋਇਆ ਹੈ।

ਇਸ ਮੈਚ ਦੀ ਗੱਲ ਕਰੀਏ ਤਾਂ ਗੁਜਰਾਤ ਟਾਈਟਨਸ ਦੇ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਨੇ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 144 ਦੌੜਾਂ ਬਣਾਈਆਂ। ਰਿਧੀਮਾਨ ਸਾਹਾ ਨੇ 5, ਮੈਥਿਊ ਵੇਡ ਨੇ 10, ਹਾਰਦਿਕ ਪੰਡਯਾ ਨੇ 11, ਡੇਵਿਡ ਮਿਲਰ ਨੇ 26, ਸ਼ੁਭਮਨ ਗਿੱਲ ਨੇ 63 ਤੇ ਰਾਹੁਲ ਤਿਵਾਤੀਆ ਨੇ 22 ਦੌੜਾਂ ਬਣਾਈਆਂ। ਲਖਨਊ ਵੱਲੋਂ ਅਵੇਸ਼ ਖਾਨ ਨੇ 2 ਵਿਕਟਾਂ ਹਾਸਲ ਕੀਤੀਆਂ, ਜਦਕਿ ਜੇਸਨ ਹੋਲਡਰ ਤੇ ਮੋਹਸਿਨ ਖਾਨ ਨੂੰ ਇਕ-ਇਕ ਵਿਕਟ ਮਿਲੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!ਕਿਸਾਨਾਂ ਨੇ ਛੇੜੀ ਨਵੀਂ ਜੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget