ਪੜਚੋਲ ਕਰੋ

DC vs RR Live Score: ਮੁਸ਼ਕਲਾਂ 'ਚ ਦਿੱਲੀ ਕੈਪੀਟਲਸ, 127 ਦੇ ਸਕੋਰ 'ਤੇ ਅੱਧੀ ਟੀਮ ਪਰਤੀ ਪੈਵੇਲੀਅਨ , ਅਕਸ਼ਰ ਇਕ ਦੌੜ ਬਣਾ ਕੇ ਆਊਟ

DC vs RR: ਅੱਜ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰਿਸ਼ਭ ਪੰਤ ਦੀ ਅਗਵਾਈ ਵਾਲੀ ਦਿੱਲੀ ਕੈਪੀਟਲਜ਼ (ਡੀਸੀ)  ਸੰਜੂ ਸੈਮਸਨ ਦੀ ਅਗਵਾਈ ਵਾਲੀ ਰਾਜਸਥਾਨ ਰਾਇਲਜ਼ (ਆਰਆਰ) ਨਾਲ ਭਿੜੇਗੀ।

Key Events
IPL 2022: Delhi Capitals vs Rajasthan Royals Live Score Commentary DC vs RR Live Score: ਮੁਸ਼ਕਲਾਂ 'ਚ ਦਿੱਲੀ ਕੈਪੀਟਲਸ, 127 ਦੇ ਸਕੋਰ 'ਤੇ ਅੱਧੀ ਟੀਮ ਪਰਤੀ ਪੈਵੇਲੀਅਨ , ਅਕਸ਼ਰ ਇਕ ਦੌੜ ਬਣਾ ਕੇ ਆਊਟ
ਦਿੱਲੀ ਕੈਪੀਟਲਜ਼ ਬਨਾਮ ਰਾਜਸਥਾਨ ਰੌਇਲਜ਼

Background

DC vs RR: ਅੱਜ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰਿਸ਼ਭ ਪੰਤ ਦੀ ਅਗਵਾਈ ਵਾਲੀ ਦਿੱਲੀ ਕੈਪੀਟਲਜ਼ (ਡੀਸੀ)  ਸੰਜੂ ਸੈਮਸਨ ਦੀ ਅਗਵਾਈ ਵਾਲੀ ਰਾਜਸਥਾਨ ਰਾਇਲਜ਼ (ਆਰਆਰ) ਨਾਲ ਭਿੜੇਗੀ। ਇਸ ਟੂਰਨਾਮੈਂਟ ਵਿੱਚ ਦੋਵੇਂ ਟੀਮਾਂ ਨੇ ਧਮਾਕੇਦਾਰ ਪ੍ਰਦਰਸ਼ਨ ਕੀਤਾ ਅਤੇ ਵਿਚਾਲੇ ਹੀ ਲੜਖੜਾ ਗਈਆਂ। ਪਰ ਆਖਰੀ ਮੈਚ 'ਚ ਇਕ ਵਾਰ ਫਿਰ ਦੋਵਾਂ ਟੀਮਾਂ ਨੇ ਜ਼ਬਰਦਸਤ ਪ੍ਰਦਰਸ਼ਨ ਨਾਲ ਮੈਚ ਜਿੱਤ ਕੇ ਪਲੇਆਫ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ। ਅੱਜ ਦੇ ਮੈਚ 'ਚ ਕਈ ਖਿਡਾਰੀਆਂ ਵਿਚਾਲੇ ਆਪਸੀ ਜੰਗ ਦੇਖਣ ਨੂੰ ਮਿਲੇਗੀ। ਆਓ ਇਨ੍ਹਾਂ 'ਤੇ ਇੱਕ ਨਜ਼ਰ ਮਾਰੀਏ।

ਡੇਵਿਡ ਵਾਰਨਰ ਬਨਾਮ ਟ੍ਰੇਂਟ ਬੋਲਟ
ਦਿੱਲੀ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਸ਼ਾਨਦਾਰ ਲੈਅ 'ਚ ਨਜ਼ਰ ਆ ਰਹੇ ਹਨ ਅਤੇ ਲਗਾਤਾਰ ਬੱਲੇਬਾਜ਼ੀ ਕਰ ਰਹੇ ਹਨ। ਰਾਜਸਥਾਨ ਦੇ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਇਸ ਮੈਚ 'ਚ ਵਾਰਨਰ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰਨਗੇ। ਹੁਣ ਤੱਕ ਵਾਰਨਰ ਅਤੇ ਟ੍ਰੇਂਟ ਬੋਲਟ 4 ਮੈਚਾਂ 'ਚ ਆਹਮੋ-ਸਾਹਮਣੇ ਹੋ ਚੁੱਕੇ ਹਨ, ਜਿਸ 'ਚ ਉਨ੍ਹਾਂ ਨੇ ਸਿਰਫ 23 ਦੌੜਾਂ ਬਣਾਈਆਂ ਹਨ। ਜਿੱਥੋਂ ਤੱਕ ਟੀ-20 ਅੰਤਰਰਾਸ਼ਟਰੀ ਮੈਚਾਂ ਦਾ ਸਵਾਲ ਹੈ, ਵਾਰਨਰ ਦਾ ਰਿਕਾਰਡ ਬੋਲਟ ਦੇ ਖਿਲਾਫ ਚੰਗਾ ਨਹੀਂ ਹੈ।

ਕੁਲਦੀਪ ਯਾਦਵ ਬਨਾਮ ਸੰਜੂ ਸੈਮਸਨ
ਦਿੱਲੀ ਦੇ ਸਪਿਨਰ ਕੁਲਦੀਪ ਯਾਦਵ ਇਸ ਸੀਜ਼ਨ 'ਚ ਹੁਣ ਤੱਕ ਲਗਾਤਾਰ ਮਹੱਤਵਪੂਰਨ ਵਿਕਟਾਂ ਲੈ ਰਹੇ ਹਨ। ਉਹ ਪਹਿਲਾਂ ਹੀ 13 ਵਿਕਟਾਂ ਲੈ ਚੁੱਕੇ ਹਨ। ਪਰ ਉਨ੍ਹਾਂ ਨੂੰ ਸੰਜੂ ਸੈਮਸਨ ਨੂੰ ਰੋਕਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਸੰਜੂ ਸੈਮਸਨ ਨੇ ਹੁਣ ਤੱਕ ਛੇ ਮੈਚਾਂ ਵਿੱਚ 25.83 ਦੀ ਔਸਤ ਅਤੇ 158.16 ਦੀ ਸਟ੍ਰਾਈਕ ਰੇਟ ਨਾਲ 155 ਦੌੜਾਂ ਬਣਾਈਆਂ ਹਨ। ਇਨ੍ਹਾਂ ਦੋਵਾਂ ਖਿਡਾਰੀਆਂ ਵਿਚਾਲੇ ਰੋਮਾਂਚਕ ਲੜਾਈ ਦੇਖਣ ਨੂੰ ਮਿਲੇਗੀ।

ਜੋਸ ਬਟਲਰ ਬਨਾਮ ਖਲੀਲ ਅਹਿਮਦ
ਤੇਜ਼ ਗੇਂਦਬਾਜ਼ ਖਲੀਲ ਅਹਿਮਦ ਕੁਲਦੀਪ ਯਾਦਵ (13) ਤੋਂ ਬਾਅਦ ਦਿੱਲੀ ਦੇ ਦੂਜੇ ਸਭ ਤੋਂ ਵੱਧ ਵਿਕਟ ਲੈਣ ਵਾਲੇ ਗੇਂਦਬਾਜ਼ ਹਨ। ਖਲੀਲ ਨੇ ਹੁਣ ਤੱਕ 10 ਵਿਕਟਾਂ ਲਈਆਂ ਹਨ। ਉਸ ਦੇ ਸਾਹਮਣੇ ਸੀਜ਼ਨ ਦੇ ਸਭ ਤੋਂ ਵਿਸਫੋਟਕ ਬੱਲੇਬਾਜ਼ ਜੋਸ਼ ਬਟਲਰ ਹੋਣਗੇ, ਜਿਨ੍ਹਾਂ ਨੇ ਇਸ ਸੀਜ਼ਨ 'ਚ ਹੁਣ ਤੱਕ ਦੋ ਸੈਂਕੜੇ ਲਗਾ ਕੇ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਦੋਵਾਂ ਖਿਡਾਰੀਆਂ ਵਿਚਾਲੇ ਸਖ਼ਤ ਮੁਕਾਬਲਾ ਹੋਵੇਗਾ।

23:02 PM (IST)  •  22 Apr 2022

DC vs RR Match

ਯੁਜਵੇਂਦਰ ਚਾਹਲ ਨੇ 13ਵੇਂ ਓਵਰ ਦੀ ਆਖਰੀ ਗੇਂਦ 'ਤੇ ਅਕਸ਼ਰ ਪਟੇਲ ਨੂੰ ਬੋਲਡ ਕੀਤਾ। 13 ਓਵਰਾਂ ਤੋਂ ਬਾਅਦ ਦਿੱਲੀ ਦਾ ਸਕੋਰ 5 ਵਿਕਟਾਂ 'ਤੇ 127 ਦੌੜਾਂ ਹੈ। ਅਕਸ਼ਰ ਦੀ ਜਗ੍ਹਾ ਸ਼ਾਰਦੁਲ ਠਾਕੁਰ ਕ੍ਰੀਜ਼ 'ਤੇ ਆਏ ਹਨ।

22:45 PM (IST)  •  22 Apr 2022

DC vs RR Match Live

ਰਿਆਨ ਪਰਾਗ ਦਾ ਪਹਿਲਾ ਓਵਰ ਕਾਫੀ ਮਹਿੰਗਾ ਸਾਬਤ ਹੋਇਆ। ਪੰਤ ਨੇ ਆਪਣੇ ਓਵਰ ਵਿੱਚ ਦੋ ਛੱਕੇ ਅਤੇ ਇੱਕ ਚੌਕਾ ਜੜਿਆ ਅਤੇ ਕੁੱਲ 22 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਦਿੱਲੀ ਨੇ ਆਪਣੀਆਂ 100 ਦੌੜਾਂ ਵੀ ਪੂਰੀਆਂ ਕਰ ਲਈਆਂ। ਦਿੱਲੀ ਕੈਪੀਟਲਜ਼ 11 ਓਵਰਾਂ ਤੋਂ ਬਾਅਦ ਸਕੋਰ: 121/3, ਰਿਸ਼ਭ ਪੰਤ (43*), ਲਲਿਤ ਯਾਦਵ (1*)

Load More
New Update
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
Embed widget