Gujarat Titans IPL 2022 Champion: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2022 ਦੇ ਫਾਈਨਲ ਮੈਚ ਵਿੱਚ, ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਸੱਤ ਵਿਕਟਾਂ ਨਾਲ ਹਰਾਇਆ। ਰਾਜਸਥਾਨ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 9 ਵਿਕਟਾਂ ’ਤੇ 130 ਦੌੜਾਂ ਬਣਾਈਆਂ ਸਨ। ਜਵਾਬ 'ਚ ਗੁਜਰਾਤ ਨੇ 18.1 ਓਵਰਾਂ 'ਚ ਇਕ ਵਿਕਟ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਗੁਜਰਾਤ ਲਈ ਸ਼ੁਭਮਨ ਗਿੱਲ ਨੇ ਨਾਬਾਦ 45 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਇਸ ਦੇ ਨਾਲ ਹੀ ਮਿਲਰ ਨੇ 19 ਗੇਂਦਾਂ 'ਚ ਨਾਬਾਦ 32 ਦੌੜਾਂ ਬਣਾਈਆਂ। ਗੁਜਰਾਤ ਡੈਬਿਊ ਸੀਜ਼ਨ 'ਚ ਖਿਤਾਬ ਜਿੱਤਣ ਵਾਲੀ ਦੂਜੀ ਟੀਮ ਬਣ ਗਈ ਹੈ।
IPL 2022 Final GT vs RR: ਗੁਜਰਾਤ ਟਾਈਟਨਜ਼ ਨੇ ਡੈਬਿਊ ਸੀਜ਼ਨ 'ਚ ਰਚਿਆ ਇਤਿਹਾਸ, ਰਾਜਸਥਾਨ ਨੂੰ ਹਰਾ ਕੇ ਬਣਿਆ ਚੈਂਪੀਅਨ
abp sanjha
Updated at:
30 May 2022 09:34 AM (IST)
Edited By: ravneetk
ਰਾਜਸਥਾਨ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 9 ਵਿਕਟਾਂ ’ਤੇ 130 ਦੌੜਾਂ ਬਣਾਈਆਂ ਸਨ। ਜਵਾਬ 'ਚ ਗੁਜਰਾਤ ਨੇ 18.1 ਓਵਰਾਂ 'ਚ ਇਕ ਵਿਕਟ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਗੁਜਰਾਤ ਲਈ ਸ਼ੁਭਮਨ ਗਿੱਲ ਨੇ ਨਾਬਾਦ 45 ਦੌੜਾਂ ਦੀ ਮੈਚ ਜੇਤੂ...
IPL 2022 Final