ਪੜਚੋਲ ਕਰੋ

KKR vs LSG: ਕਵਿੰਟਨ ਡੀ ਕਾਕ ਅਤੇ ਕੇਐਲ ਰਾਹੁਲ ਨੇ ਰਚਿਆ ਇਤਿਹਾਸ, ਆਈਪੀਐਲ ਦੇ ਇਤਿਹਾਸ ਦੀ ਸਭ ਤੋਂ ਵੱਡੀ ਓਪਨਿੰਗ ਸਾਂਝੇਦਾਰੀ

Quinton de Kock and KL Rahul: ਕੋਲਕਾਤਾ ਨਾਈਟ ਰਾਈਡਰਜ਼ ਲਖਨਊ ਨੇ ਬੈਗਰ ਕੋਈ ਵਿਕਟ ਗੁਆਏ 210 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਕਵਿੰਟਨ ਡੀ ਕਾਕ ਨੇ 70 ਗੇਂਦਾਂ ਵਿੱਚ 140 ਅਤੇ ਕੇਐਲ ਰਾਹੁਲ ਨੇ 51 ਗੇਂਦਾਂ ਵਿੱਚ 68 ਦੌੜਾਂ ਬਣਾਈਆਂ। ਇਸ ਮੈਚ 'ਚ ਕਈ ਰਿਕਾਰਡ ਬਣੇ।

Quinton de Kock And KL Rahul Create History: ਆਈਪੀਐਲ 2022 ਦਾ 66ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਡਾ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਲਖਨਊ ਦੇ ਕਪਤਾਨ ਕੇਐਲ ਰਾਹੁਲ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ ਬਗੈਰ ਕਿਸੇ ਵਿਕਟ ਦੇ ਨੁਕਸਾਨ ਦੇ 210 ਦੌੜਾਂ ਬਣਾਈਆਂ।

ਸਲਾਮੀ ਬੱਲੇਬਾਜ਼ ਕਵਿੰਟਨ ਡੀ ਕਾਕ ਨੇ 70 ਗੇਂਦਾਂ ਵਿੱਚ 140 ਅਤੇ ਕੇਐਲ ਰਾਹੁਲ ਨੇ 51 ਗੇਂਦਾਂ ਵਿੱਚ 68 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਦੋਵਾਂ ਖਿਡਾਰੀਆਂ ਦੀ ਇਹ ਪਾਰੀ ਇਤਿਹਾਸ ਬਣ ਗਈ। ਆਈਪੀਐਲ ਵਿੱਚ ਪਹਿਲੀ ਵਾਰ ਕਿਸੇ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ ਪੂਰੇ 20 ਓਵਰਾਂ ਦੀ ਬੱਲੇਬਾਜ਼ੀ ਕੀਤੀ ਹੈ।

ਆਈਪੀਐਲ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਡੀ ਓਪਨਿੰਗ ਸਾਂਝੇਦਾਰੀ ਹੈ। ਆਈਪੀਐਲ ਦੇ ਇਤਿਹਾਸ ਵਿੱਚ ਪਹਿਲੀ ਵਾਰ 200 ਤੋਂ ਵੱਧ ਦੌੜਾਂ ਦੀ ਓਪਨਿੰਗ ਸਾਂਝੇਦਾਰੀ ਹੋਈ ਹੈ। ਇਸ ਤੋਂ ਪਹਿਲਾਂ ਜੌਨੀ ਬੇਅਰਸਟੋ ਅਤੇ ਡੇਵਿਡ ਵਾਰਨਰ ਵਿਚਾਲੇ 185 ਦੌੜਾਂ, ਗੌਤਮ ਗੰਭੀਰ ਅਤੇ ਕ੍ਰਿਸ ਲਿਨ ਵਿਚਾਲੇ ਨਾਬਾਦ 184 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਹੋਈ ਸੀ। ਇਸ ਤੋਂ ਇਲਾਵਾ ਇਹ ਕਿਸੇ ਵੀ ਵਿਕਟ ਲਈ ਤੀਜੀ ਸਭ ਤੋਂ ਵੱਡੀ ਸਾਂਝੇਦਾਰੀ ਹੈ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਏਬੀ ਡਿਵਿਲੀਅਰਸ ਵਿਚਾਲੇ 215 ਦੌੜਾਂ ਅਤੇ ਕੋਹਲੀ ਅਤੇ ਡਿਵਿਲੀਅਰਸ ਵਿਚਾਲੇ 229 ਦੌੜਾਂ ਦੀ ਅਜੇਤੂ ਸਾਂਝੇਦਾਰੀ ਹੋ ਚੁੱਕੀ ਹੈ।

ਸਭ ਤੋਂ ਵੱਡੀ ਸ਼ੁਰੂਆਤੀ ਸਾਂਝੇਦਾਰੀ

  • ਜੌਨੀ ਬੇਅਰਸਟੋ ਅਤੇ ਡੇਵਿਡ ਵਾਰਨਰ: 185
  • ਗੌਤਮ ਗੰਭੀਰ ਅਤੇ ਕ੍ਰਿਸ ਲਿਨ: 184*
  • ਕੇਐਲ ਰਾਹੁਲ ਅਤੇ ਮਯੰਕ ਅਗਰਵਾਲ: 183
  • ਰੁਤੂਰਾਜ ਗਾਇਕਵਾੜ ਅਤੇ ਡੇਵੋਨ ਕੋਨਵੇ: 182
  • ਸ਼ੇਨ ਵਾਟਸਨ ਅਤੇ ਫਾਫ ਡੂ ਪਲੇਸਿਸ: 181*

ਆਈਪੀਐਲ ਵਿੱਚ ਕਿਸੇ ਵੀ ਵਿਕਟ ਲਈ ਸਭ ਤੋਂ ਵੱਡੀ ਸਾਂਝੇਦਾਰੀ

  • 229 ਕੋਹਲੀ - ਏਬੀ, ਆਰਸੀਬੀ ਬਨਾਮ ਜੀਐਲ ਬੰਗਲੌਰ- 2016
  • 215*ਕੋਹਲੀ - ਏਬੀ, ਆਰਸੀਬੀ ਬਨਾਮ ਐਮਆਈ ਮੁੰਬਈ - 2015
  • 210* ਕੇਐਲ ਰਾਹੁਲ - ਕਵਿੰਟਨ, ਐਲਐਸਜੀ ਬਨਾਮ ਕੇਕੇਆਰ ਮੁੰਬਈ - 2022

ਕੇਕੇਆਰ ਖਿਲਾਫ ਕਿਸੇ ਵੀ ਵਿਕਟ ਲਈ ਸਭ ਤੋਂ ਵੱਡੀ ਸਾਂਝੇਦਾਰੀ

  • 210* ਕੇਐਲ ਰਾਹੁਲ - ਕੁਇੰਟਨ ਪਹਿਲੀ ਵਾਰ ਮੁੰਬਈ - 2022
  • 167* ਰੋਹਿਤ - ਹਰਸ਼ੇਲ ਗਿਬਸ ਦੂਜੀ ਵਾਰ ਕੋਲਕਾਤਾ- 2012
  • 139 ਵਾਰਨਰ - ਸ਼ਿਖਰ ਪਹਿਲੀ ਵਾਰ ਹੈਦਰਾਬਾਦ- 2017

ਇਹ ਵੀ ਪੜ੍ਹੋ: Upcoming Web Series: Panchayat 2 ਤੋਂ Boss Baby ਤੱਕ, ਇਹ ਰੋਮਾਂਚਕ ਸੀਰੀਜ਼ ਇਸ ਹਫ਼ਤੇ ਹੋਣਗੀਆਂ OTT 'ਤੇ ਰਿਲੀਜ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget