ਪੜਚੋਲ ਕਰੋ

IPL 2022: ਮੁੰਬਈ ਨੇ ਜਿੱਤੀ ਹਾਰੀ ਹੋਈ ਬਾਜ਼ੀ, ਰੋਮਾਂਚਕ ਮੈਚ 'ਚ ਗੁਜਰਾਤ ਨੂੰ 5 ਦੌੜਾਂ ਨਾਲ ਹਰਾਇਆ

ਇਸ਼ਾਨ ਕਿਸ਼ਨ (45) ਅਤੇ ਟਿਮ ਡੇਵਿਡ (ਅਜੇਤੂ 44) ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਬ੍ਰੇਬੋਰਨ ਸਟੇਡੀਅਮ 'ਚ ਖੇਡੇ ਗਏ IPL 2022 ਦੇ 51ਵੇਂ ਮੈਚ 'ਚ ਗੁਜਰਾਤ ਟਾਈਟਨਸ ਨੂੰ 178 ਦੌੜਾਂ ਦਾ ਟੀਚਾ ਦਿੱਤਾ।

Gujarat Titans vs Mumbai Indians: ਆਈਪੀਐਲ 15 'ਚ ਗੁਜਰਾਤ ਟਾਈਟਨਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਇਆ। ਇਸ ਮੈਚ 'ਚ ਮੁੰਬਈ ਨੇ ਗੁਜਰਾਤ ਨੂੰ ਰੋਮਾਂਚਕ ਮੈਚ 'ਚ 5 ਦੌੜਾਂ ਨਾਲ ਹਰਾਇਆ। 178 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਗੁਜਰਾਤ ਦੀ ਟੀਮ 172 ਦੌੜਾਂ ਹੀ ਬਣਾ ਸਕੀ। ਆਖਰੀ ਓਵਰ 'ਚ ਗੁਜਰਾਤ ਨੂੰ ਜਿੱਤ ਲਈ 9 ਦੌੜਾਂ ਦੀ ਲੋੜ ਸੀ ਪਰ ਡੇਨੀਅਲ ਸੈਮਸ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਸਿਰਫ 3 ਦੌੜਾਂ ਹੀ ਦਿੱਤੀਆਂ ਅਤੇ ਟੀਮ ਨੂੰ ਸੈਸ਼ਨ ਦੀ ਦੂਜੀ ਜਿੱਤ ਦਿਵਾਈ।

ਗੁਜਰਾਤ ਦੇ ਬੱਲੇਬਾਜ਼ ਆਖਰ 'ਚ ਰਹੇ ਨਾਕਾਮਯਾਬ

178 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਗੁਜਰਾਤ ਦੀ ਟੀਮ ਨੇ 12 ਓਵਰਾਂ ਵਿੱਚ ਪਹਿਲੀ ਵਿਕਟ ਲਈ 106 ਦੌੜਾਂ ਜੋੜੀਆਂ। ਇਸ ਦੌਰਾਨ ਗਿੱਲ ਨੇ 36 ਗੇਂਦਾਂ 'ਤੇ 52 ਦੌੜਾਂ ਦੀ ਪਾਰੀ ਖੇਡੀ, ਇਸ ਪਾਰੀ ਦੌਰਾਨ ਉਨ੍ਹਾਂ ਨੇ 6 ਚੌਕੇ ਅਤੇ 2 ਛੱਕੇ ਲਗਾਏ। ਉਸ ਨੂੰ ਅਸ਼ਵਿਨ ਨੇ ਆਊਟ ਕੀਤਾ। ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਸਾਹਾ ਵੀ ਜ਼ਿਆਦਾ ਦੇਰ ਤੱਕ ਪਿੱਚ 'ਤੇ ਟਿਕ ਨਹੀਂ ਸਕੇ ਅਤੇ 55 ਦੌੜਾਂ ਬਣਾ ਕੇ ਆਊਟ ਹੋ ਗਏ। ਅਸ਼ਵਿਨ ਨੇ ਵੀ ਉਸ ਦੀ ਵਿਕਟ ਲਈ। ਦੋ ਵਿਕਟਾਂ ਡਿੱਗਣ ਤੋਂ ਬਾਅਦ ਸਾਈ ਅਤੇ ਹਾਰਦਿਕ ਨੇ ਸਕੋਰ ਨੂੰ ਅੱਗੇ ਵਧਾਇਆ।

ਹਾਲਾਂਕਿ ਸਾਈ ਸੁਦਰਸ਼ਨ ਵੀ ਜ਼ਿਆਦਾ ਕੁਝ ਨਹੀਂ ਕਰ ਸਕੇ ਅਤੇ 14 ਦੌੜਾਂ ਬਣਾ ਕੇ ਹਿੱਟ ਵਿਕਟ ਬਣ ਗਏ। ਉਸ ਦੇ ਆਊਟ ਹੋਣ ਤੋਂ ਬਾਅਦ ਮਿਲਰ ਅਤੇ ਹਾਰਦਿਕ ਨੇ ਟੀਮ ਨੂੰ ਸਕੋਰ ਤੱਕ ਅੱਗੇ ਵਧਾਇਆ। ਹਾਰਦਿਕ ਵੀ ਜ਼ਿਆਦਾ ਕੁਝ ਨਹੀਂ ਕਰ ਸਕੇ ਅਤੇ 24 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਦੇ ਆਊਟ ਹੋਣ ਤੋਂ ਬਾਅਦ ਰਾਹੁਲ ਤੇਵਤੀਆ ਅਤੇ ਮਿਲਰ ਨੇ ਇਕ ਵਾਰ ਫਿਰ ਟੀਮ ਨੂੰ ਜਿੱਤ ਤੱਕ ਪਹੁੰਚਾਇਆ। ਹਾਲਾਂਕਿ ਉਹ ਜਿੱਤ ਨਹੀਂ ਸਕਿਆ ਅਤੇ ਟੀਮ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 172 ਦੌੜਾਂ ਹੀ ਬਣਾ ਸਕੀ।

ਮੁੰਬਈ ਇੰਡੀਅਨਜ਼ ਨੇ ਸਨਮਾਨਜਨਕ ਸਕੋਰ ਬਣਾਇਆ

ਇਸ਼ਾਨ ਕਿਸ਼ਨ (45) ਅਤੇ ਟਿਮ ਡੇਵਿਡ (ਅਜੇਤੂ 44) ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਬ੍ਰੇਬੋਰਨ ਸਟੇਡੀਅਮ 'ਚ ਖੇਡੇ ਗਏ IPL 2022 ਦੇ 51ਵੇਂ ਮੈਚ 'ਚ ਗੁਜਰਾਤ ਟਾਈਟਨਸ ਨੂੰ 178 ਦੌੜਾਂ ਦਾ ਟੀਚਾ ਦਿੱਤਾ। ਮੁੰਬਈ ਨੇ 20 ਓਵਰਾਂ 'ਚ ਛੇ ਵਿਕਟਾਂ ਦੇ ਨੁਕਸਾਨ 'ਤੇ 177 ਦੌੜਾਂ ਬਣਾਈਆਂ। ਟੀਮ ਲਈ ਈਸ਼ਾਨ ਅਤੇ ਕਪਤਾਨ ਰੋਹਿਤ ਸ਼ਰਮਾ ਨੇ 45 ਗੇਂਦਾਂ ਵਿੱਚ 74 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ। ਗੁਜਰਾਤ ਲਈ ਰਾਸ਼ਿਦ ਖਾਨ ਨੇ ਦੋ ਵਿਕਟਾਂ ਲਈਆਂ। ਇਸ ਦੇ ਨਾਲ ਹੀ ਲਾਕੀ ਫਰਗੂਸਨ, ਪ੍ਰਦੀਪ ਸਾਂਗਵਾਨ ਅਤੇ ਅਲਜ਼ਾਰੀ ਜੋਸੇਫ ਨੇ ਇੱਕ-ਇੱਕ ਵਿਕਟ ਲਈ।

ਇਹ ਵੀ ਪੜ੍ਹੋ: ਰਾਸ਼ਨ ਦੇ ਬਿੱਲ 'ਚ ਨਿੰਬੂ ਦਾ ਪੈਸਾ ਜੋੜਨ ਵਾਲੇ ਕਪੂਰਥਲਾ ਜੇਲ੍ਹ ਅਧਿਕਾਰੀ 'ਤੇ ਡਿੱਗੀ ਗਾਜ, ਆਟੇ 'ਚ ਗਬਨ ਦੇ ਵੀ ਮਿਲੇ ਸਬੂਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Punjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |BhagwantmaanShowroom 'ਚ Brand ਦਾ ਨਕਲੀ ਸਮਾਨ ਵੇਚ ਰਹੇ ਸੀ, ਕੰਪਨੀ ਨੇ ਕਰ ਦਿੱਤੀ ਰੇਡਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲਦਿਲਜੀਤ ਨੇ Pune ਨੂੰ ਬਣਾਇਆ Punjab , ਸਾਰੇ ਕਹਿੰਦੇ ਪੰਜਾਬੀ ਆ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget