ਪੜਚੋਲ ਕਰੋ

IPL 2022 Orange Cap: ਇਸ ਧਾਕੜ ਬੱਲੇਬਾਜ਼ ਦਾ Orange Cap 'ਤੇ ਕਬਜ਼ਾ, ਇਹ ਖਿਡਾਰੀ ਵੀ ਕਰ ਰਹੇ ਦੌੜਾਂ ਦੀ ਬਾਰਿਸ਼

ਰਾਜਸਥਾਨ ਰਾਇਲਜ਼ ਦੇ ਵਿਸਫੋਟਕ ਬੱਲੇਬਾਜ਼ ਜੋਸ ਬਟਲਰ ਆਰੇਂਜ ਕੈਪ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਹੁਣ ਤੱਕ ਦੀ ਬਿਹਤਰੀਨ ਬੱਲੇਬਾਜ਼ੀ ਕਰਦੇ ਹੋਏ ਉਸ ਨੇ ਟੂਰਨਾਮੈਂਟ 'ਚ ਸਭ ਤੋਂ ਵੱਧ 272 ਦੌੜਾਂ ਬਣਾਈਆਂ ਹਨ। ਫਿਲਹਾਲ ਆਰੇਂਜ ਕੈਪ ਬਟਲਰ ਕੋਲ ਹੈ।

IPL 2022 News : IPL ਦਾ 15ਵਾਂ ਸੀਜ਼ਨ ਬਹੁਤ ਹੀ ਰੋਮਾਂਚਕ ਮੋੜ 'ਤੇ ਆ ਗਿਆ ਹੈ। ਹੁਣ ਪਲੇਆਫ 'ਚ ਪਹੁੰਚਣ ਲਈ ਸਾਰੀਆਂ ਟੀਮਾਂ ਵਿਚਾਲੇ ਜੰਗ ਚੱਲ ਰਹੀ ਹੈ ਅਤੇ ਕ੍ਰਿਕਟ ਪ੍ਰਸ਼ੰਸਕਾਂ ਨੂੰ ਇਕ ਤੋਂ ਵਧ ਕੇ ਇਕ ਮੈਚ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਡਬਲ ਹੈਡਰ ਮੈਚ ਹੋਏ।

ਪਹਿਲੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ ਹਰਾਇਆ ਅਤੇ ਦੂਜੇ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ। ਦੋਵਾਂ ਮੈਚਾਂ 'ਚ ਕਈ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਰੇਂਜ ਕੈਪ ਲਈ ਦਾਅਵੇਦਾਰੀ ਪੇਸ਼ ਕੀਤੀ।

ਆਈਪੀਐਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਕੋਲ ਆਰੇਂਜ ਕੈਪ ਰਹਿੰਦੀ ਹੈ। ਇਸ ਸਮੇਂ ਕਈ ਬੱਲੇਬਾਜ਼ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਹਿਸ਼ਤ ਪੈਦਾ ਕਰ ਰਹੇ ਹਨ। ਆਓ ਇਸ ਸੂਚੀ 'ਤੇ ਇੱਕ ਨਜ਼ਰ ਮਾਰੀਏ।

ਰਾਜਸਥਾਨ ਰਾਇਲਜ਼ ਦੇ ਵਿਸਫੋਟਕ ਬੱਲੇਬਾਜ਼ ਜੋਸ ਬਟਲਰ ਆਰੇਂਜ ਕੈਪ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਹੁਣ ਤੱਕ ਦੀ ਬਿਹਤਰੀਨ ਬੱਲੇਬਾਜ਼ੀ ਕਰਦੇ ਹੋਏ ਉਸ ਨੇ ਟੂਰਨਾਮੈਂਟ 'ਚ ਸਭ ਤੋਂ ਵੱਧ 272 ਦੌੜਾਂ ਬਣਾਈਆਂ ਹਨ। ਫਿਲਹਾਲ ਆਰੇਂਜ ਕੈਪ ਬਟਲਰ ਕੋਲ ਹੈ।

ਲਖਨਊ ਦੇ ਕਪਤਾਨ ਕੇਐਲ ਰਾਹੁਲ ਸਭ ਤੋਂ ਵੱਧ ਦੌੜਾਂ ਬਣਾਉਣ ਦੀ ਸੂਚੀ ਵਿੱਚ ਦੂਜੇ ਨੰਬਰ 'ਤੇ ਹਨ। ਕੇਐਲ ਰਾਹੁਲ ਨੇ ਹੁਣ ਤੱਕ 235 ਦੌੜਾਂ ਬਣਾਈਆਂ ਹਨ। ਰਾਹੁਲ ਨੇ ਪਿਛਲੇ ਮੈਚ 'ਚ ਅਜੇਤੂ 103 ਦੌੜਾਂ ਬਣਾ ਕੇ ਇਸ ਸੂਚੀ 'ਚ ਜਗ੍ਹਾ ਬਣਾਈ।

IPL ਦੇ ਇਸ ਸੀਜ਼ਨ ਦੀ ਸਭ ਤੋਂ ਸਫਲ ਟੀਮ ਗੁਜਰਾਤ ਟਾਈਟਨਸ ਦੇ ਕਪਤਾਨ ਹਾਰਦਿਕ ਪੰਡਯਾ ਸੱਟ ਕਾਰਨ ਐਤਵਾਰ ਨੂੰ ਨਹੀਂ ਖੇਡੇ। ਇਸ ਦੇ ਬਾਵਜੂਦ ਉਸ ਨੇ ਪਿਛਲੇ 5 ਮੈਚਾਂ 'ਚ ਬੱਲੇ ਨਾਲ 228 ਦੌੜਾਂ ਬਣਾਈਆਂ ਹਨ। ਉਹ ਇਸ ਸੂਚੀ 'ਚ ਤੀਜੇ ਸਥਾਨ 'ਤੇ ਹੈ।

ਚੇਨਈ ਦੇ ਨੌਜਵਾਨ ਖਿਡਾਰੀ ਸ਼ਿਵਮ ਦੂਬੇ ਨੇ ਇਸ ਸੀਜ਼ਨ 'ਚ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 226 ਦੌੜਾਂ ਬਣਾਈਆਂ ਹਨ। ਉਹ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ 'ਚ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ।

ਇਸ ਵਾਰ ਟੂਰਨਾਮੈਂਟ 'ਚ ਆਪਣੀ ਤੂਫਾਨੀ ਬੱਲੇਬਾਜ਼ੀ ਨਾਲ ਸੁਰਖੀਆਂ ਬਟੋਰਨ ਵਾਲੇ ਪੰਜਾਬ ਕਿੰਗਜ਼ ਦੇ ਖਿਡਾਰੀ ਲਿਆਮ ਲਿਵਿੰਗਸਟੋਨ ਵੀ ਆਰੇਂਜ ਕੈਪ ਦੇ ਦਾਅਵੇਦਾਰਾਂ 'ਚੋਂ ਇਕ ਹਨ। ਐਤਵਾਰ ਨੂੰ ਉਨ੍ਹਾਂ ਨੇ ਇਸ ਸੀਜ਼ਨ ਦਾ ਤੀਜਾ ਅਰਧ ਸੈਂਕੜਾ ਲਗਾਇਆ। ਹੁਣ ਤੱਕ ਉਹ 224 ਦੌੜਾਂ ਬਣਾ ਚੁੱਕੇ ਹਨ। ਉਹ ਸੂਚੀ 'ਚ ਪੰਜਵੇਂ ਨੰਬਰ 'ਤੇ ਹੈ।

ਟਾਪ ਹੈਡਲਾਈਨ

IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget