RCB vs SRH: ਹੈਦਰਾਬਾਦ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ

RCB vs SRH: IPL 'ਚ ਅੱਜ (23 ਅਪ੍ਰੈਲ) ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ (SRH) ਨਾਲ ਹੋਵੇਗਾ। ਦੋਵੇਂ ਟੀਮਾਂ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਸ਼ਾਮ 7.30 ਵਜੇ ਆਹਮੋ-ਸਾਹਮਣੇ ਹੋਣਗੀਆਂ।

abp sanjha Last Updated: 23 Apr 2022 07:18 PM

ਪਿਛੋਕੜ

RCB vs SRH: IPL 'ਚ ਅੱਜ (23 ਅਪ੍ਰੈਲ) ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ (SRH) ਨਾਲ ਹੋਵੇਗਾ। ਦੋਵੇਂ ਟੀਮਾਂ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਸ਼ਾਮ 7.30 ਵਜੇ ਆਹਮੋ-ਸਾਹਮਣੇ...More