ਪੜਚੋਲ ਕਰੋ

IPL 2022: ਮੈਚ ਤੋਂ ਪਹਿਲਾਂ SRH ਨੇ ਲਾਂਚ ਕੀਤਾ ਗਾਣਾ, ਗਿਟਾਰ ਵਜਾਉਂਦੇ ਦਿਖੇ ਕੇਨ ਵਿਲੀਅਮਸਨ , ਵੀਡੀਓ ਵਾਇਰਲ

SRH song: ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦੀਆਂ ਟੀਮਾਂ ਅੱਜ ਮੁੰਬਈ ਦੇ ਬ੍ਰੇਬੋਨ ਸਟੇਡੀਅਮ 'ਚ ਇਕ-ਦੂਜੇ ਨਾਲ ਭਿੜ ਰਹੀਆਂ ਹਨ।

SRH song: ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦੀਆਂ ਟੀਮਾਂ ਅੱਜ ਮੁੰਬਈ ਦੇ ਬ੍ਰੇਬੋਨ ਸਟੇਡੀਅਮ 'ਚ ਇਕ-ਦੂਜੇ ਨਾਲ ਭਿੜ ਰਹੀਆਂ ਹਨ। ਇਸ ਦੌਰਾਨ, ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਦੇ ਖਿਲਾਫ ਆਪਣੇ ਮੈਚ ਤੋਂ ਪਹਿਲਾਂ, ਸਨਰਾਈਜ਼ਰਸ ਹੈਦਰਾਬਾਦ (SRH) ਟੀਮ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਟੀਮ ਦੇ ਕਪਤਾਨ ਕੇਨ ਵਿਲੀਅਮਸਨ ਦੇ ਨਾਲ ਹੋਰ ਖਿਡਾਰੀ ਗਾਉਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਬਿਲੀ ਜੋਏਲ ਦੇ 'ਵੀ ਡੌਟ ਸਟਾਰਟ ਦ ਫਾਇਰ' ਤੋਂ ਪ੍ਰੇਰਿਤ ਹੈ ਗਾਣਾ 
ਸਨਰਾਈਜ਼ਰਸ ਹੈਦਰਾਬਾਦ (SRH) ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ। ਦਰਅਸਲ, ਕਪਤਾਨ ਵਿਲੀਅਮਸਨ ਦੀ ਅਗਵਾਈ 'ਚ ਹੈਦਰਾਬਾਦ ਦੀ ਟੀਮ ਜੋ ਗੀਤ ਗਾ ਰਹੀ ਹੈ, ਉਹ ਬਿਲੀ ਜੋਏਲ ਦੇ 'ਵੀ ਡੌਟ ਸਟਾਰਟ ਦ ਫਾਇਰ' ਤੋਂ ਪ੍ਰੇਰਿਤ ਹੈ। ਦੱਸ ਦੇਈਏ ਕਿ IPL 2022 ਵਿੱਚ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਨੇ ਪਹਿਲੇ ਦੋ ਮੈਚ ਹਾਰਨ ਤੋਂ ਬਾਅਦ ਸ਼ਾਨਦਾਰ ਵਾਪਸੀ ਕੀਤੀ ਹੈ। ਟੀਮ ਨੇ 2 ਮੈਚ ਹਾਰਨ ਤੋਂ ਬਾਅਦ ਲਗਾਤਾਰ 4 ਮੈਚ ਜਿੱਤੇ।

ਬ੍ਰੇਬਨ ਸਟੇਡੀਅਮ 'ਚ ਹੈਦਰਾਬਾਦ ਦਾ ਬੈਂਗਲੁਰੂ ਨਾਲ ਮੈਚ
ਫਿਲਹਾਲ ਹੈਦਰਾਬਾਦ ਦੀ ਟੀਮ 8 ਅੰਕਾਂ ਨਾਲ ਅੰਕ ਸੂਚੀ 'ਚ ਪੰਜਵੇਂ ਨੰਬਰ 'ਤੇ ਹੈ। ਕੇਨ ਵਿਲੀਅਮਸਨ ਦੀ ਅਗਵਾਈ ਵਾਲੀ ਹੈਦਰਾਬਾਦ ਟੀਮ ਹੁਣ 6 ਮੈਚ ਖੇਡ ਚੁੱਕੀ ਹੈ। ਪਹਿਲੇ ਦੋ ਮੈਚ ਹਾਰਨ ਤੋਂ ਬਾਅਦ ਟੀਮ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਲਗਾਤਾਰ 4 ਮੈਚ ਜਿੱਤੇ। ਰਾਹੁਲ ਤ੍ਰਿਪਾਠੀ ਅਤੇ ਐਡਮ ਮਾਰਕਰਮ ਵਰਗੇ ਬੱਲੇਬਾਜ਼ਾਂ ਨੇ ਜਿੱਥੇ ਟੀਮ ਲਈ ਸ਼ਾਨਦਾਰ ਬੱਲੇਬਾਜ਼ੀ ਕੀਤੀ, ਉਥੇ ਉਮਰਾਨ ਮਲਿਕ ਨੇ ਆਪਣੀ ਗੇਂਦਬਾਜ਼ੀ ਦੀ ਗਤੀ ਨਾਲ ਕਈ ਦਿੱਗਜ ਖਿਡਾਰੀਆਂ ਨੂੰ ਪ੍ਰਭਾਵਿਤ ਕੀਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Embed widget