ਪੜਚੋਲ ਕਰੋ

IPL 2023 Final: IPL ਖਿਤਾਬ ਜਿੱਤਣ ਵਾਲੀ ਟੀਮ ਹੋਵੇਗੀ ਮਾਲੋਮਾਲ, ਦਾਅ 'ਤੇ ਲੱਗੇ ਹਨ ਕਰੋੜਾਂ ਰੁਪਏ

IPL 2023 All Prize Money: IPL 2023 ਦੇ ਫਾਈਨਲ ਵਿੱਚ ਅੱਜ, 28 ਮਈ, ਐਤਵਾਰ ਨੂੰ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਦੀ ਟੱਕਰ ਹੋਵੇਗੀ। ਇਸ ਸੀਜ਼ਨ ਦੇ ਜ਼ਰੀਏ ਚੇਨਈ 10ਵੀਂ ਵਾਰ ਆਈਪੀਐਲ ਦੇ ਫਾਈਨਲ ਵਿੱਚ ਪਹੁੰਚੀ ਹੈ

IPL 2023 All Prize Money: IPL 2023 ਦੇ ਫਾਈਨਲ ਵਿੱਚ ਅੱਜ, 28 ਮਈ, ਐਤਵਾਰ ਨੂੰ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਦੀ ਟੱਕਰ ਹੋਵੇਗੀ। ਇਸ ਸੀਜ਼ਨ ਦੇ ਜ਼ਰੀਏ ਚੇਨਈ 10ਵੀਂ ਵਾਰ ਆਈਪੀਐਲ ਦੇ ਫਾਈਨਲ ਵਿੱਚ ਪਹੁੰਚੀ ਹੈ, ਜਦਕਿ ਗੁਜਰਾਤ ਨੇ ਆਪਣੇ ਦੋ ਸੈਸ਼ਨਾਂ ਵਿੱਚ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਥਾਂ ਬਣਾਈ ਹੈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਆਈਪੀਐਲ ਜੇਤੂ ਟੀਮ ਨੂੰ ਕਿੰਨੇ ਕਰੋੜ ਰੁਪਏ ਦਿੱਤੇ ਜਾਣਗੇ ਅਤੇ ਉਪ ਜੇਤੂ ਟੀਮ ਨੂੰ ਕਿੰਨੇ ਕਰੋੜ ਰੁਪਏ ਦਿੱਤੇ ਜਾਣਗੇ? ਆਓ ਜਾਣਦੇ ਹਾਂ।

ਇੰਨਾ ਪੈਸਾ ਫਾਈਨਲ ਟੀਮਾਂ ਨੂੰ ਮਿਲੇਗਾ...

ਆਈਪੀਐਲ 2023 ਦਾ ਫਾਈਨਲ ਜਿੱਤਣ ਵਾਲੀ ਟੀਮ ਨੂੰ 20 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਜਦਕਿ ਫਾਈਨਲ ਹਾਰਨ ਵਾਲੀ ਭਾਵ ਉਪ ਜੇਤੂ ਟੀਮ ਨੂੰ 13 ਕਰੋੜ ਰੁਪਏ ਮਿਲਣਗੇ। ਇਸ ਤੋਂ ਇਲਾਵਾ ਤੀਜੇ ਨੰਬਰ 'ਤੇ ਕਾਬਜ਼ ਮੁੰਬਈ ਇੰਡੀਅਨਜ਼ ਨੂੰ 7 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਅਤੇ ਚੌਥੇ ਨੰਬਰ ਦੀ ਲਖਨਊ ਸੁਪਰ ਜਾਇੰਟਸ ਨੂੰ 6.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਇਹ ਆਈਪੀਐਲ ਦਾ 16ਵਾਂ ਸੀਜ਼ਨ ਹੈ। ਇਹ ਟੂਰਨਾਮੈਂਟ 2008 ਵਿੱਚ ਸ਼ੁਰੂ ਹੋਇਆ ਸੀ ਅਤੇ ਪਹਿਲੇ ਸੀਜ਼ਨ ਵਿੱਚ ਖਿਤਾਬ ਜਿੱਤਣ ਵਾਲੀ ਟੀਮ ਨੂੰ 4.8 ਕਰੋੜ ਰੁਪਏ ਇਨਾਮੀ ਰਾਸ਼ੀ ਵਜੋਂ ਦਿੱਤੇ ਗਏ ਸਨ। ਜਦਕਿ ਉਪ ਜੇਤੂ ਨੂੰ 2.4 ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ।

ਪਰਪਲ ਅਤੇ ਆਰੇਂਜ ਕੈਪ ਜੇਤੂ ਨੂੰ ਇੰਨੇ ਪੈਸੇ ਮਿਲਣਗੇ...

IPL 2023 ਵਿੱਚ, ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ (ਆਰੇਂਜ ਕੈਪ) ਅਤੇ ਸਭ ਤੋਂ ਵੱਧ ਵਿਕਟ ਲੈਣ ਵਾਲੇ (ਪਰਪਲ ਕੈਪ) ਨੂੰ 15 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਆਈਪੀਐਲ 2023 ਦੇ ਫਾਈਨਲ ਤੋਂ ਪਹਿਲਾਂ ਸ਼ੁਭਮਨ ਗਿੱਲ ਸਭ ਤੋਂ ਵੱਧ ਦੌੜਾਂ ਅਤੇ ਮੁਹੰਮਦ ਸ਼ਮੀ ਸਭ ਤੋਂ ਵੱਧ ਵਿਕਟਾਂ ਲੈਣ ਵਿੱਚ ਸਭ ਤੋਂ ਅੱਗੇ ਹਨ।

ਇਨ੍ਹਾਂ ਪੁਰਸਕਾਰਾਂ ਦਾ ਹੋਵੇਗਾ ਇਹ ਪ੍ਰਾਈਜ਼ ...

ਇਸ ਤੋਂ ਇਲਾਵਾ ਐਮਰਜਿੰਗ ਪਲੇਅਰ ਆਫ ਦਿ ਸੀਜ਼ਨ ਦਾ ਖਿਤਾਬ ਜਿੱਤਣ ਵਾਲੇ ਖਿਡਾਰੀ ਨੂੰ 20 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ, ਜਦਕਿ ਮੋਸਟ ਵੈਲਿਊਏਬਲ ਪਲੇਅਰ ਆਫ ਦਾ ਸੀਜ਼ਨ ਦਾ ਖਿਤਾਬ ਜਿੱਤਣ ਵਾਲੇ ਖਿਡਾਰੀ ਨੂੰ 12 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਦੂਜੇ ਪਾਸੇ ਪਾਵਰ ਪਲੇਅਰ ਆਫ਼ ਦਾ ਸੀਜ਼ਨ, ਸੁਪਰ ਸਟ੍ਰਾਈਕਰ ਆਫ਼ ਦਾ ਸੀਜ਼ਨ ਅਤੇ ਗੇਮ ਚੇਂਜਰ ਆਫ਼ ਦਾ ਸੀਜ਼ਨ ਜਿੱਤਣ ਵਾਲੇ ਖਿਡਾਰੀਆਂ ਨੂੰ 15 ਤੋਂ 12 ਲੱਖ ਰੁਪਏ ਦੀ ਪ੍ਰਾਈਜ਼ ਮਨੀ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget