ਪੜਚੋਲ ਕਰੋ

ਧੋਨੀ ਅਤੇ CSK ਦੇ ਸਨਮਾਨ 'ਚ 2 ਜੂਨ ਨੂੰ ਹੋਵੇਗਾ ਵੱਡਾ ਆਯੋਜਨ, ਤਾਮਿਲਨਾਡੂ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ

ਚੇਨਈ ਸੁਪਰ ਕਿੰਗਜ਼ ਦੇ ਸਨਮਾਨ ਵਿੱਚ 2 ਜੂਨ ਨੂੰ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਇਸ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ।

MK Stalin At CSK Appreciation Ceremony: ਆਈਪੀਐਲ 2023 ਸੀਜ਼ਨ ਦਾ ਖਿਤਾਬ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਸੀ। ਫਾਈਨਲ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਜ਼ ਨੂੰ ਹਰਾਇਆ। ਇਸ ਤਰ੍ਹਾਂ ਮਹਿੰਦਰ ਸਿੰਘ ਧੋਨੀ ਦੀ ਟੀਮ ਨੇ ਪੰਜਵੀਂ ਵਾਰ ਆਈਪੀਐਲ ਟਰਾਫੀ ਜਿੱਤੀ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਦੇ ਸਨਮਾਨ 'ਚ 2 ਜੂਨ ਨੂੰ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾ ਸਕਦਾ ਹੈ। ਉੱਥੇ ਹੀ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਚੇਨਈ ਸੁਪਰ ਕਿੰਗਜ਼ ਦੇ ਇਸ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋ ਸਕਦੇ ਹਨ।

ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਕਰਨਗੇ ਸ਼ਿਰਕਤ 
ਜਾਣਕਾਰੀ ਅਨੁਸਾਰ 2 ਜੂਨ ਨੂੰ ਚੇਨਈ ਸੁਪਰ ਕਿੰਗਜ਼ ਦੇ ਸਨਮਾਨ ਵਿੱਚ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਇਸ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਹਾਲਾਂਕਿ ਅਜੇ ਤੱਕ ਅਧਿਕਾਰਤ ਤੌਰ 'ਤੇ ਅਜਿਹੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਸੋਮਵਾਰ ਰਾਤ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਨੇ ਪੰਜਵੀਂ ਵਾਰ ਆਈਪੀਐਲ ਟਰਾਫੀ ’ਤੇ ਕਬਜ਼ਾ ਕਰ ਲਿਆ ਹੈ। ਇਸ ਤੋਂ ਪਹਿਲਾਂ ਇਹ ਟੀਮ IPL 2010, IPL 2011, IPL 2018 ਅਤੇ IPL 2021 ਦੇ ਖਿਤਾਬ ਜਿੱਤ ਚੁੱਕੀ ਹੈ।

ਇਹ ਵੀ ਪੜ੍ਹੋ: Ambati Rayudu Retirement: ਅੰਬਾਤੀ ਰਾਇਡੂ ਨੇ ਭਾਰਤੀ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਜਾਣੋ ਕਿਵੇਂ ਦਾ ਰਿਹਾ ਘਰੇਲੂ ਮੈਦਾਨ 'ਚ ਪ੍ਰਦਰਸ਼ਨ

ਚੇਨਈ ਸੁਪਰ ਕਿੰਗਜ਼ ਨੇ ਪੰਜਵੀਂ ਵਾਰ ਜਿੱਤਿਆ ਆਈਪੀਐੱਲ ਦਾ ਖਿਤਾਬ
ਜ਼ਿਕਰਯੋਗ ਹੈ ਕਿ ਚੇਨਈ ਸੁਪਰ ਕਿੰਗਜ਼ ਨੇ ਆਈਪੀਐਲ 2023 ਸੀਜ਼ਨ ਦਾ ਖਿਤਾਬ ਜਿੱਤ ਲਿਆ ਹੈ। ਇਸ ਤਰ੍ਹਾਂ ਚੇਨਈ ਸੁਪਰ ਕਿੰਗਜ਼ ਪੰਜਵੀਂ ਵਾਰ ਆਈਪੀਐਲ ਖ਼ਿਤਾਬ ਜਿੱਤਣ ਵਿੱਚ ਕਾਮਯਾਬ ਰਹੀ। ਹੁਣ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਸਾਂਝੇ ਤੌਰ 'ਤੇ ਸਭ ਤੋਂ ਵੱਧ ਵਾਰ ਆਈਪੀਐਲ ਜਿੱਤਣ ਵਾਲੀ ਟੀਮ ਬਣ ਗਈ ਹੈ। ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਨੇ 5-5 ਵਾਰ ਆਈਪੀਐਲ ਟਰਾਫੀ ਜਿੱਤੀ ਹੈ। ਜਦਕਿ ਕੋਲਕਾਤਾ ਨਾਈਟ ਰਾਈਡਰਜ਼ 2 ਵਾਰ ਆਈ.ਪੀ.ਐੱਲ. ਜਿੱਤੀ ਹੈ।

ਇਹ ਵੀ ਪੜ੍ਹੋ: IPL 2023: MS Dhoni ਦੇ ਪ੍ਰਸ਼ੰਸਕਾਂ ਲਈ ਬੂਰੀ ਖ਼ਬਰ, ਧੋਨੀ ਜਾਣਗੇ ਕੋਕਿਲਾਬੇਨ ਹਸਪਤਾਲ, ਜਾਣੋ ਕਿਉਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget