ਪੜਚੋਲ ਕਰੋ

Watch: ਕੀ ਚੇਨਈ-ਦਿੱਲੀ ਮੈਚ ਦੌਰਾਨ ਧੋਨੀ-ਜਡੇਜਾ 'ਚ ਹੋਈ ਬਹਿਸ? ਵੀਡੀਓ ਵਾਇਰਲ

MS Dhoni IPL: ਮਹਿੰਦਰ ਸਿੰਘ ਧੋਨੀ ਜਿਸ ਤਰ੍ਹਾਂ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ, ਉਹ ਬਹੁਤ ਘੱਟ ਹੀ ਦੇਖਿਆ ਗਿਆ ਹੈ। ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

MS Dhoni & Ravindra Jadeja Viral Video: ਸ਼ਨੀਵਾਰ ਨੂੰ ਚੇਨਈ ਸੁਪਰ ਕਿੰਗਸ ਨੇ ਦਿੱਲੀ ਕੈਪੀਟਲਸ ਨੂੰ 77 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਦੇ ਨਾਲ ਹੀ ਇਸ ਜਿੱਤ ਦੇ ਨਾਲ ਹੀ ਚੇਨਈ ਸੁਪਰ ਕਿੰਗਸ ਨੇ ਕੁਆਲੀਫਾਇਰ-1 ਲਈ ਕੁਆਲੀਫਾਈ ਕਰ ਲਿਆ ਹੈ। ਗੁਜਰਾਤ ਟਾਈਟਨਸ ਨੂੰ ਕੁਆਲੀਫਾਇਰ-1 ਵਿੱਚ ਚੇਨਈ ਸੁਪਰ ਕਿੰਗਸ ਦੇ ਸਾਹਮਣੇ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਚੇਨਈ ਸੁਪਰ ਕਿੰਗਸ ਅਤੇ ਦਿੱਲੀ ਕੈਪੀਟਲਸ ਦੇ ਮੈਚ ਤੋਂ ਬਾਅਦ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਚੇਨਈ ਸੁਪਰ ਕਿੰਗਸ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਰਵਿੰਦਰ ਜਡੇਜਾ ਨਜ਼ਰ ਆ ਰਹੇ ਹਨ। ਦੋਵੇਂ ਖਿਡਾਰੀ ਕਿਸੇ ਗੱਲ ਨੂੰ ਲੈ ਕੇ ਬਹਿਸ ਕਰਦੇ ਹੋਏ ਨਜ਼ਰ ਆ ਰਹੇ ਹਨ।

ਮਹਿੰਦਰ ਸਿੰਘ ਧੋਨੀ ਅਤੇ ਰਵਿੰਦਰ ਜਡੇਜਾ ਵਿਚਕਾਰ ਹੋਈ ਬਹਿਸ

ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਮਹਿੰਦਰ ਸਿੰਘ ਧੋਨੀ ਅਤੇ ਰਵਿੰਦਰ ਜਡੇਜਾ ਕਿਸ ਵਿਸ਼ੇ 'ਤੇ ਗੱਲ ਕਰ ਰਹੇ ਹਨ ਪਰ ਜਿਸ ਤਰ੍ਹਾਂ ਮਹਿੰਦਰ ਸਿੰਘ ਧੋਨੀ ਗੱਲ ਕਰਦੇ ਨਜ਼ਰ ਆ ਰਹੇ ਹਨ, ਉਹ ਬਹੁਤ ਘੱਟ ਦੇਖਿਆ ਗਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਮੈਚ ਤੋਂ ਬਾਅਦ ਰਵਿੰਦਰ ਜਡੇਜਾ ਮਹਿੰਦਰ ਸਿੰਘ ਧੋਨੀ ਕੋਲ ਪਹੁੰਚਦੇ ਹਨ, ਜਿਸ ਤੋਂ ਬਾਅਦ ਦੋਵੇਂ ਖਿਡਾਰੀ ਗੱਲਬਾਤ ਸ਼ੁਰੂ ਕਰ ਦਿੰਦੇ ਹਨ। ਇਸ ਦੌਰਾਨ ਮਹਿੰਦਰ ਸਿੰਘ ਧੋਨੀ ਨੇ ਸਾਥੀ ਖਿਡਾਰੀ ਰਵਿੰਦਰ ਜਡੇਜਾ ਦੇ ਮੋਢੇ 'ਤੇ ਹੱਥ ਰੱਖ ਕੇ ਉਸ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਤੋਂ ਬਾਅਦ ਦੋਵੇਂ ਖਿਡਾਰੀਆਂ 'ਚ ਬਹਿਸ ਹੋ ਗਈ।

ਇਹ ਵੀ ਪੜ੍ਹੋ: Rinku Singh: ਰਿੰਕੂ ਸਿੰਘ ਨੂੰ ਅਗਲੇ ਸੀਜ਼ਨ 'ਚ ਕਿੰਨੇ ਪੈਸੇ ਮਿਲਣਗੇ? ਕ੍ਰਿਸ ਗੇਲ ਨੇ ਦਿੱਤਾ ਮਜ਼ੇਦਾਰ ਜਵਾਬ

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ

ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਪਿਛਲੇ ਸੀਜ਼ਨ ਦੇ ਮੱਧ ਟੂਰਨਾਮੈਂਟ ਦੌਰਾਨ ਰਵਿੰਦਰ ਜਡੇਜਾ ਨੂੰ ਕਪਤਾਨੀ ਤੋਂ ਹਟਾਇਆ ਗਿਆ ਸੀ, ਉਦੋਂ ਮਹਿੰਦਰ ਸਿੰਘ ਧੋਨੀ ਅਤੇ ਰਵਿੰਦਰ ਜਡੇਜਾ ਵਿਚਾਲੇ ਕੋਲਡ ਵਾਰ ਦੇਖਣ ਨੂੰ ਮਿਲਿਆ ਸੀ। ਰਵਿੰਦਰ ਜਡੇਜਾ ਨੂੰ ਆਈਪੀਐਲ 2022 ਸੀਜ਼ਨ ਦੇ ਲਗਭਗ ਅੱਧੇ ਮੈਚਾਂ ਤੋਂ ਬਾਅਦ ਕਪਤਾਨੀ ਛੱਡਣੀ ਪਈ ਸੀ। ਰਵਿੰਦਰ ਜਡੇਜਾ ਦੇ ਕਪਤਾਨੀ ਛੱਡਣ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਨੇ ਫਿਰ ਤੋਂ ਕਮਾਨ ਸੰਭਾਲੀ ਸੀ ਪਰ ਹੁਣ ਮਹਿੰਦਰ ਸਿੰਘ ਧੋਨੀ ਅਤੇ ਰਵਿੰਦਰ ਜਡੇਜਾ ਵਿਚਾਲੇ ਹੋਈ ਗੱਲਬਾਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਤੋਂ ਹੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: IPL 2023: ਮਯੰਕ-ਵਿਵਰਾਂਤ ਨੇ ਲਾਇਆ ਸ਼ਾਨਦਾਰ ਅਰਧ ਸੈਂਕੜਾ, ਹੈਦਰਾਬਾਦ ਨੇ ਮੁੰਬਈ ਨੂੰ ਦਿੱਤਾ 201 ਦੌੜਾਂ ਦਾ ਟੀਚਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget