ਪੜਚੋਲ ਕਰੋ

Ravindra Jadeja IPL 2023: ਜਡੇਜਾ ਦੇ ਟਵੀਟ ਨੇ ਮਚਾਇਆ ਤਹਿਲਕਾ, ਫੈਂਸ ਨੇ RCB ‘ਚ ਆਉਣ ਦੀ ਕੀਤੀ ਮੰਗ

Jadeja Viral Tweet: ਰਵਿੰਦਰ ਜਡੇਜਾ ਨੇ ਟਵਿਟਰ 'ਤੇ ਇਕ ਫੋਟੋ ਟਵੀਟ ਕੀਤੀ ਹੈ। ਇਸ 'ਤੇ ਲਿਖੇ ਕੈਪਸ਼ਨ ਨੂੰ ਪੜ੍ਹ ਕੇ ਪ੍ਰਸ਼ੰਸਕਾਂ ਨੇ ਕਈ ਦਿਲਚਸਪ ਕੁਮੈਂਟ ਕੀਤੇ।

Ravindra Jadeja Chennai Super Kings IPL 2023: ਚੇਨਈ ਸੁਪਰ ਕਿੰਗਜ਼ ਨੇ IPL 2023 ਦੇ ਪਹਿਲੇ ਕੁਆਲੀਫਾਇਰ ਵਿੱਚ ਗੁਜਰਾਤ ਟਾਈਟਨਸ ਨੂੰ 14 ਦੌੜਾਂ ਨਾਲ ਹਰਾਇਆ। ਚੇਨਈ ਦੀ ਜਿੱਤ 'ਚ ਗੇਂਦਬਾਜ਼ਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੈਚ 'ਚ ਆਲਰਾਊਂਡਰ ਖਿਡਾਰੀ ਰਵਿੰਦਰ ਜਡੇਜਾ ਨੇ ਖਤਰਨਾਕ ਗੇਂਦਬਾਜ਼ੀ ਕਰਦਿਆਂ ਹੋਇਆਂ 2 ਵਿਕਟਾਂ ਲਈਆਂ। ਉਨ੍ਹਾਂ ਨੇ 4 ਓਵਰਾਂ 'ਚ 18 ਦੌੜਾਂ ਦਿੱਤੀਆਂ। ਜਡੇਜਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਉਨ੍ਹਾਂ ਨੂੰ 'ਮੋਸਟ ਵੈਲਿਊਏਬਲ ਐਸੇਟ ਆਫ ਦ ਮੈਚ' ਦਾ ਅਵਾਰਡ ਮਿਲਿਆ। ਉਨ੍ਹਾਂ ਨੇ ਇਸ ਬਾਰੇ ਇਕ ਦਿਲਚਸਪ ਟਵੀਟ ਕੀਤਾ, ਜਿਸ 'ਤੇ ਪ੍ਰਸ਼ੰਸਕ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਇਹ ਵੀ ਪੜ੍ਹੋ: IPL 2023: ਕਵਾਲੀਫਾਇਰ-1 'ਚ ਡਾਟ ਬਾਲ ਦੀ ਥਾਂ ਕਿਉਂ ਨਜ਼ਰ ਆ ਰਿਹਾ ਸੀ Tree ਦਾ ਈਮੋਜੀ, ਜਾਣੋ ਵਜ੍ਹਾ

ਗੁਜਰਾਤ 'ਤੇ ਜਿੱਤ ਦੇ ਨਾਲ ਹੀ ਚੇਨਈ ਨੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। CSK ਦੀ ਜਿੱਤ ਤੋਂ ਬਾਅਦ ਜਡੇਜਾ ਨੇ ਅਵਾਰਡ ਨਾਲ ਇੱਕ ਫੋਟੋ ਸ਼ੇਅਰ ਕੀਤੀ। ਇਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਪ੍ਰਸ਼ੰਸਕਾਂ ਬਾਰੇ ਇਕ ਦਿਲਚਸਪ ਗੱਲ ਲਿਖੀ। ਜਡੇਜਾ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਕੁਝ ਪ੍ਰਸ਼ੰਸਕ ਜਡੇਜਾ ਨੂੰ ਰਾਇਲ ਚੈਲੇਂਜਰਸ ਬੈਂਗਲੁਰੂ 'ਚ ਸ਼ਾਮਲ ਹੋਣ ਦੀ ਸਲਾਹ ਦੇ ਰਹੇ ਹਨ। ਜਡੇਜਾ ਦੇ ਇਸ ਟਵੀਟ ਤੋਂ ਬਾਅਦ ਟਵਿੱਟਰ 'ਤੇ 'ਕਮ ਟੂ ਆਰਸੀਬੀ' ਹੈਸ਼ਟੈਗ ਕੁਝ ਸਮੇਂ ਲਈ ਟ੍ਰੈਂਡ ਹੋਣਾ ਸ਼ੁਰੂ ਹੋ ਗਿਆ।

ਜ਼ਿਕਰਯੋਗ ਹੈ ਕਿ ਪਹਿਲੇ ਕੁਆਲੀਫਾਇਰ 'ਚ ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਦੇ ਨੁਕਸਾਨ 'ਤੇ 20 ਓਵਰਾਂ 'ਚ 172 ਦੌੜਾਂ ਬਣਾਈਆਂ ਸਨ। ਇਸ ਦੌਰਾਨ ਰਿਤੁਰਾਜ ਗਾਇਕਵਾੜ ਨੇ 60 ਦੌੜਾਂ ਦੀ ਪਾਰੀ ਖੇਡੀ। ਕੋਨਵੇ ਨੇ 40 ਦੌੜਾਂ ਬਣਾਈਆਂ। ਜਡੇਜਾ ਨੇ 16 ਗੇਂਦਾਂ ਵਿੱਚ 22 ਦੌੜਾਂ ਬਣਾਈਆਂ। ਜਵਾਬ 'ਚ ਗੁਜਰਾਤ ਦੀ ਟੀਮ ਆਲ ਆਊਟ ਹੋਣ ਤੱਕ 20 ਓਵਰਾਂ 'ਚ 157 ਦੌੜਾਂ ਹੀ ਬਣਾ ਸਕੀ। ਗੁਜਰਾਤ ਲਈ ਸ਼ੁਭਮਨ ਗਿੱਲ ਨੇ 42 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਰਾਸ਼ਿਦ ਖਾਨ ਨੇ 30 ਦੌੜਾਂ ਦਾ ਯੋਗਦਾਨ ਦਿੱਤਾ। ਇਸ ਦੌਰਾਨ ਚੇਨਈ ਲਈ ਜਡੇਜਾ, ਪਥੀਰਾਨਾ, ਥੀਕਸ਼ਣਾ ਅਤੇ ਦੀਪਕ ਚਾਹਰ ਨੇ 2-2 ਵਿਕਟਾਂ ਲਈਆਂ।

ਇਹ ਵੀ ਪੜ੍ਹੋ: WTC Final: ਇੰਗਲੈਂਡ ਲਈ ਰਵਾਨਾ ਹੋਏ ਕੋਹਲੀ ਤੇ ਸਿਰਾਜ, ਏਅਰਪੋਰਟ ‘ਤੇ ਵਿਰਾਟ ਨਾਲ ਨਜ਼ਰ ਆਈ ਅਨੁਸ਼ਕਾ ਸ਼ਰਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget