ਪੜਚੋਲ ਕਰੋ

IPL 2023: ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ, ਪਹਿਲੇ ਮੈਚ 'ਚ ਨਹੀਂ ਖੇਡ ਪਾਵੇਗਾ ਇਹ ਬੱਲੇਬਾਜ਼

Punjab Kings:ਦਰਅਸਲ, ਇੰਗਲੈਂਡ ਦੇ ਹਮਲਾਵਰ ਬੱਲੇਬਾਜ਼ ਲਿਆਮ ਲਿਵਿੰਗਸਟੋਨ IPL 'ਚ ਪੰਜਾਬ ਕਿੰਗਜ਼ ਦੇ ਪਹਿਲੇ ਮੈਚ 'ਚ ਨਹੀਂ ਖੇਡ ਸਕਣਗੇ ਕਿਉਂਕਿ ਗੋਡੇ ਦੀ ਸੱਟ ਤੋਂ ਉਭਰਨ ਤੋਂ ਬਾਅਦ ਅਜੇ ਤੱਕ ਉਨ੍ਹਾਂ ਨੂੰ 'ਫਿਟਨੈਸ ਕਲੀਅਰੈਂਸ' ਨਹੀਂ ਮਿਲੀ।

Punjab Kings vs Kolkata Knight Riders opening clash: IPL 2023 ਜੋ ਕਿ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਆਈਪੀਐਲ ਦੇ ਸੀਜ਼ਨ 16 ਨੂੰ ਲੈ ਕੇ ਫੈਨਜ਼ ਕਾਫੀ ਜ਼ਿਆਦਾ ਉਤਸੁਕ ਹਨ। IPL 2023 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਇੰਗਲੈਂਡ ਦੇ ਹਮਲਾਵਰ ਬੱਲੇਬਾਜ਼ ਲਿਆਮ ਲਿਵਿੰਗਸਟੋਨ ਇੰਡੀਅਨ ਪ੍ਰੀਮੀਅਰ ਲੀਗ 'ਚ ਪੰਜਾਬ ਕਿੰਗਜ਼ ਦੇ ਪਹਿਲੇ ਮੈਚ 'ਚ ਨਹੀਂ ਖੇਡ ਸਕਣਗੇ ਕਿਉਂਕਿ ਗੋਡੇ ਦੀ ਸੱਟ ਤੋਂ ਉਭਰਨ ਤੋਂ ਬਾਅਦ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈ.ਸੀ.ਬੀ.) ਨੇ ਅਜੇ ਤੱਕ ਉਨ੍ਹਾਂ ਨੂੰ 'ਫਿਟਨੈਸ ਕਲੀਅਰੈਂਸ' ਨਹੀਂ ਦਿੱਤੀ ਹੈ। ਪੰਜਾਬ ਕਿੰਗਜ਼ ਟੀਮ 1 ਅਪ੍ਰੈਲ ਨੂੰ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਲਾਫ ਆਈਪੀਐਲ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।

ਲਿਵਿੰਗਸਟੋਨ ਨੇ ਦਸੰਬਰ ਵਿੱਚ ਪਾਕਿਸਤਾਨ ਦੇ ਖਿਲਾਫ ਆਪਣੇ ਟੈਸਟ ਡੈਬਿਊ ਦੌਰਾਨ ਆਪਣੇ ਆਪ ਨੂੰ ਸੱਟ ਲੱਗਣ ਤੋਂ ਬਾਅਦ ਪ੍ਰਤੀਯੋਗੀ ਕ੍ਰਿਕਟ ਨਹੀਂ ਖੇਡੀ ਹੈ। 29 ਸਾਲਾ ਖਿਡਾਰੀ ਨੂੰ ਪਿਛਲੇ ਸਾਲ ਘਰੇਲੂ ਮੈਦਾਨ 'ਤੇ 'ਦ ਹੰਡਰਡ' ਮੁਕਾਬਲੇ 'ਚ ਖੇਡਦੇ ਹੋਏ ਗਿੱਟੇ 'ਤੇ ਸੱਟ ਵੀ ਲੱਗੀ ਸੀ। ਆਈਪੀਐਲ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਦੱਸਿਆ, “ਉਸ ਨੂੰ ਘੱਟੋ-ਘੱਟ ਪਹਿਲੇ ਮੈਚ ਲਈ ਬਾਹਰ ਕਰ ਦਿੱਤਾ ਗਿਆ ਹੈ ਕਿਉਂਕਿ ਈਸੀਬੀ ਉਸਦੀ ਫਿਟਨੈਸ ਸਥਿਤੀ ਦਾ ਪਤਾ ਲਗਾਉਣ ਲਈ ਸਕੈਨ ਕਰ ਰਿਹਾ ਹੈ। ਜਿਸ ਕਰਕੇ ਉਹ ਦੂਜੇ ਮੈਚ ਲਈ ਉਪਲਬਧ ਹੋਣਗੇ।

ਲਿਵਿੰਗਸਟੋਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕੀਤਾ ਜਿਸ 'ਚ ਉਹ ਨੈੱਟ 'ਤੇ ਬੱਲੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਲਿਵਿੰਗਸਟੋਨ ਲਈ ਆਈਪੀਐਲ ਵਿੱਚ ਪਿਛਲਾ ਸੀਜ਼ਨ ਸਰਵੋਤਮ ਸੀ, ਜਿਸ ਨੇ 14 ਮੈਚਾਂ ਵਿੱਚ 36.42 ਦੀ ਔਸਤ ਨਾਲ 437 ਦੌੜਾਂ ਬਣਾਈਆਂ। ਇਸ ਦੌਰਾਨ ਉਸ ਦਾ ਸਟ੍ਰਾਈਕ ਰੇਟ 182.08 ਰਿਹਾ।

ਇੰਗਲੈਂਡ ਦੇ ਕ੍ਰਿਕਟਰ ਨੂੰ ਵੱਡੇ ਸ਼ਾਟ ਖੇਡਣ ਦੀ ਸਮਰੱਥਾ ਲਈ ਜਾਣਿਆ ਜਾਂਦਾ ਹੈ ਅਤੇ ਉਸ ਨੇ ਰਾਸ਼ਟਰੀ ਟੀਮ ਲਈ 12 ਵਨਡੇ ਅਤੇ 29 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਪਿਛਲੇ ਸੀਜ਼ਨ 'ਚ ਵੀ ਉਸ ਨੇ ਆਪਣੀ ਸਪਿਨ ਗੇਂਦਬਾਜ਼ੀ ਨਾਲ ਛੇ ਵਿਕਟਾਂ ਲਈਆਂ ਸਨ। ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਬਣਨ ਵਾਲਾ ਇੰਗਲੈਂਡ ਦਾ ਸੈਮ ਕੁਰਨ ਪਹਿਲਾਂ ਹੀ ਪੰਜਾਬ ਟੀਮ ਵਿੱਚ ਸ਼ਾਮਲ ਹੋ ਚੁੱਕਾ ਹੈ।

ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਗਾਇਕ ਅਰਿਜੀਤ ਸਿੰਘ Opening Ceremony ਵਿੱਚ ਬਿਖੇਰਨਗੇ ਆਪਣੀ ਆਵਾਜ਼ ਦਾ ਜਾਦੂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget