ਪੜਚੋਲ ਕਰੋ

IPL 2023: ਅਭਿਆਸ ਮੈਚ 'ਚ ‘Dhoni’ ਨੇ ਛੱਕਿਆਂ ਦੀ ਕੀਤੀ ਬਾਰਿਸ਼, ਸਟੇਡੀਅਮ 'ਚ ਲੱਗੇ 'ਧੋਨੀ...ਧੋਨੀ...' ਦੇ ਨਾਅਰੇ

MS Dhoni Viral Video:ਆਈਪੀਐਲ ਦਾ 16ਵਾਂ ਸੀਜ਼ਨ ਅਜੇ ਸ਼ੁਰੂ ਨਹੀਂ ਹੋਇਆ ਹੈ ਪਰ ਚੇਨਈ ਦਾ ਚੇਪੌਕ ਸਟੇਡੀਅਮ ਦਰਸ਼ਕਾਂ ਨਾਲ ਇੰਨਾ ਭਰਿਆ ਹੋਇਆ ਹੈ, ਜਿਵੇਂ ਆਈਪੀਐਲ ਦਾ ਫਾਈਨਲ ਮੈਚ ਚੱਲ ਰਿਹਾ ਹੋਵੇ।

MS Dhoni Viral Video: ਤੁਸੀਂ ਇਸ ਆਰਟਿਕਲ ਵਿਚ ਹੇਠਾਂ ਦਿੱਤੇ ਦੋ ਵੀਡੀਓਜ਼ ਨੂੰ ਦੇਖ ਕੇ ਮਹਿੰਦਰ ਸਿੰਘ ਧੋਨੀ ਦੇ ਕ੍ਰੇਜ਼ ਦਾ ਅੰਦਾਜ਼ਾ ਲਗਾ ਸਕਦੇ ਹੋ। ਆਈਪੀਐਲ ਦਾ 16ਵਾਂ ਸੀਜ਼ਨ ਅਜੇ ਸ਼ੁਰੂ ਨਹੀਂ ਹੋਇਆ ਹੈ ਪਰ ਚੇਨਈ ਦਾ ਚੇਪੌਕ ਸਟੇਡੀਅਮ ਦਰਸ਼ਕਾਂ ਨਾਲ ਇੰਨਾ ਭਰਿਆ ਹੋਇਆ ਹੈ, ਜਿਵੇਂ ਆਈਪੀਐਲ ਦਾ ਫਾਈਨਲ ਮੈਚ ਚੱਲ ਰਿਹਾ ਹੋਵੇ। ਦਰਅਸਲ, IPL ਸ਼ੁਰੂ ਹੋਣ ਤੋਂ ਪਹਿਲਾਂ ਇਹ ਲੋਕ ਧੋਨੀ ਨੂੰ ਅਭਿਆਸ ਕਰਦੇ ਦੇਖਣ ਆਉਂਦੇ ਹਨ। ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਧੋਨੀ ਅਭਿਆਸ ਮੈਚ ਦੌਰਾਨ ਛੱਕਿਆਂ ਦੀ ਵਰਖਾ ਕਰਦੇ ਨਜ਼ਰ ਆ ਰਹੇ ਹਨ।

ਅਭਿਆਸ ਮੈਚ 'ਚ ਧੋਨੀ ਨੇ ਛੱਕਿਆਂ ਦੀ ਕੀਤੀ ਬਾਰਿਸ਼

ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਅਤੇ ਪ੍ਰਸ਼ੰਸਕਾਂ ਦੇ ਚਹੇਤੇ ਮਹਿੰਦਰ ਸਿੰਘ ਧੋਨੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਟੀਮ ਦੇ ਅਭਿਆਸ ਮੈਚ ਦੌਰਾਨ ਜ਼ੋਰਦਾਰ ਛੱਕੇ ਮਾਰਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਉਸ ਦੀ ਧਮਾਕੇਦਾਰ ਬੱਲੇਬਾਜ਼ੀ ਨੂੰ ਦੇਖ ਕੇ ਸਟੇਡੀਅਮ 'ਚ ਬੈਠੇ ਪ੍ਰਸ਼ੰਸਕ ਧੋਨੀ..ਧੋਨੀ.. ਦੇ ਨਾਅਰੇ ਲਗਾ ਰਹੇ ਹਨ। ਧੋਨੀ ਦਾ ਕ੍ਰੇਜ਼ ਅਜਿਹਾ ਹੈ ਕਿ ਹਜ਼ਾਰਾਂ ਦਰਸ਼ਕ ਉਸ ਨੂੰ ਅਭਿਆਸ ਕਰਦੇ ਦੇਖਣ ਆਉਂਦੇ ਹਨ।

ਜਦੋਂ ਧੋਨੀ ਨੇ ਗਰਾਊਂਡ 'ਚ ਐਂਟਰੀ ਲਈ

ਧੋਨੀ ਨੇ ਆਪਣੀ ਸ਼ਾਨਦਾਰ ਐਂਟਰੀ ਤੋਂ ਬਾਅਦ ਇੱਕ ਲੰਬਾ ਛੱਕਾ ਮਾਰਿਆ, ਬਸ ਫਿਰ ਕੀ ਸੀ। ਪੂਰਾ ਸਟੇਡੀਅਮ ਧੋਨੀ…ਧੋਨੀ… ਦੇ ਨਾਅਰਿਆਂ ਨਾਲ ਗੂੰਜਣ ਲੱਗਾ। ਧੋਨੀ ਦਾ ਇਹ ਸ਼ਾਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਟਿੱਪਣੀਆਂ ਕਰ ਰਹੇ ਹਨ ਅਤੇ ਅੰਦਾਜ਼ਾ ਲਗਾ ਰਹੇ ਹਨ ਕਿ ਇਸ ਵਾਰ ਦਰਸ਼ਕਾਂ ਨੂੰ ਧੋਨੀ ਦੀ ਬਿਹਤਰੀਨ ਬੱਲੇਬਾਜ਼ੀ ਦੇਖਣ ਨੂੰ ਮਿਲੇਗੀ, ਉਥੇ ਹੀ ਦੂਜੇ ਪਾਸੇ ਕੁਝ ਲੋਕ ਕਹਿ ਰਹੇ ਹਨ ਕਿ ਕਈ ਸਾਲਾਂ ਬਾਅਦ ਧੋਨੀ ਦੇ ਸ਼ਾਟ ਦੇਖਣ ਦੀ ਉਮੀਦ ਹੈ।

ਤੁਹਾਨੂੰ ਦੱਸ ਦੇਈਏ ਕਿ ਚੇਨਈ ਸੁਪਰ ਕਿੰਗਜ਼ ਲਈ ਪਿਛਲਾ ਸਾਲ ਬਿਲਕੁਲ ਵੀ ਚੰਗਾ ਨਹੀਂ ਰਿਹਾ ਸੀ। 4 ਵਾਰ ਆਈਪੀਐਲ ਜਿੱਤਣ ਵਾਲੀ ਇਹ ਟੀਮ ਅੰਕ ਸੂਚੀ ਵਿੱਚ ਨੌਵੇਂ ਸਥਾਨ 'ਤੇ ਸੀ।

ਹੋਰ ਪੜ੍ਹੋ : IPL 2023: RCB ਨੇ ਪਿਛਲੇ ਤਿੰਨ ਆਈ.ਪੀ.ਐੱਲ ਸੀਜ਼ਨ 'ਚ ਬਣਾਇਆ ਅਨੋਖਾ ਰਿਕਾਰਡ, ਕੋਈ ਹੋਰ ਟੀਮ ਅਜਿਹਾ ਨਹੀਂ ਕਰ ਸਕੀ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget